Tarlochan Singh Brar

Tarlochan Singh Brar

This web based news portal is designed to deliver you the news updates around the world in Punjabi language. Hope You all will like our content and help us with one Share !!

ਪੰਜਾਬ ਪੁਲਿਸ ਦੇ ਇੱਕ ਅਫਸਰ ਅਤੇ ਗੰਨਮੈਨ ਦੀ ਭਿਆਨਕ ਐਕਸੀਡੈਂਟ ਦੌਰਾਨ ਹੋਈ ਮੌਤ 

ਪੰਜਾਬ ਦੇ ਲੁਧਿਆਣਾ ਅਧੀਨ ਆਉਂਦੇ ਸਮਰਾਲਾ ਨਜ਼ਦੀਕ ਪਿੰਡ ਦਿਆਲਪੁਰਾ ਨੇੜੇ ਫਲਾਈਓਵਰ ਭਿਆਨਕ ਸੜਕ ਹਾਦਸਾ ਵਾਪਰਿਆ। ਫਾਰਚੂਨਰ ਕਾਰ ਵਿੱਚ ਸਫ਼ਰ ਕਰ ਰਹੇ...

Read more

ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣਾਂ ਮੈਨੀਫੈਸਟੋ ਪੰਜ ਜੱਜਾਂ ਅਤੇ 25 ਗਾਰੰਟੀਆਂ ਤੇ ਆਧਾਰਿਤ ਕੀਤਾ ਜਾਰੀ

ਦੇਸ਼ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣਾਂ ਮੈਨੀਫੈਸਟੋ ਜਾਰੀ ਕਰ ਦਿੱਤਾ ਗਿਆ ਹੈ।...

Read more

ਬਾਘਾਪੁਰਾਣਾ ਦੇ ਨਿਗਾਹਾਂ ਆ ਰਹੇ ਲੋਕਾਂ ਦਾ ਹੋਇਆ ਭਿਆਨਕ ਐਕਸੀਡੈਂਟ,5 ਲੋਕਾਂ ਦੀ ਹੋਈ ਮੌਤ, 8 ਲੋਕ ਹੋਏ ਜ਼ਖ਼ਮੀ 

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਅੰਦਰ ਆਉਂਦੇ ਕੋਟਕਪੂਰਾ ਵਿੱਚ ਪੈਂਦੇ ਪੰਜਗਰਾਈਂ ਖੁਰਦ ਨੇੜੇ ਅੱਜ ਸਵੇਰੇ ਤੜਕੇ 2 ਵਜੇ ਦੇ ਕਰੀਬ ਭਿਆਨਕ...

Read more

ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਬੰਬੀਹਾ ਗੈਂਗ ਅਤੇ ਲਾਹੌਰੀਆ ਗੈਂਗ ਦੇ ਸ਼ੂਟਰ ਅਸਲੇ ਸਮੇਤ ਕੀਤੇ ਕਾਬੂ

ਪੰਜਾਬ ਦੇ ਮੋਗਾ ਵਿੱਚ ਪੰਜਾਬ ਪੁਲਿਸ ਨੇ ਬੰਬੀਹਾ ਅਤੇ ਲਾਹੌਰੀਆ ਗੈਂਗ ਦੇ ਸ਼ੂਟਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ...

Read more

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਾਂਗਰਸ ਦੀ ਟਿਕਟ ਤੇ ਲੜ ਸਕਦੇ ਹਨ ਲੋਕ ਸਭਾ ਚੋਣ 

ਪੰਜਾਬ ਦੇ ਮਸ਼ਹੂਰ ਗਾਇਕ ਮਰਹੂਮ ਸਿੱਧੂ ਮੂਸੇਵਾਲਾ  ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿੱਚ ਐਂਟਰੀ ਕਰ ਰਹੇ ਹਨ। ਬਲਕੌਰ ਸਿੰਘ ਲੋਕ...

Read more

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਨੇ ਦਿੱਤਾ ਅਸਤੀਫਾ,ਲੜ ਸਕਦੀ ਹੈ ਲੋਕ ਸਭਾ ਚੋਣ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਨੇ ਆਪਣੇ ਆਹੁਦੇ...

Read more

ਵਿਜੀਲੈਂਸ ਵਿਭਾਗ ਨੇ ਸਿਵਲ ਹਸਪਤਾਲ ਦਾ ਐਸ ਐਮ ਓ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਵਿਭਾਗ ਟੀਮ ਨੇ ਤਰਨਤਾਰਨ ਦੇ ਸਿਵਲ ਹਸਪਤਾਲ ਦੇ SMO ਡਾ.ਕੰਵਲਜੀਤ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ...

Read more

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਮਾਮਲੇ ਦੇ ਦੋਸ਼ੀ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ 

ਕੋਟਕਪੂਰਾ ਦੇ ਵਿੱਚ ਪੈਂਦੇ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਕਰਨ ਦੇ ਕੇਸ ਵਿੱਚ ਸ਼ਾਮਲ...

Read more

ਆਮ ਆਦਮੀ ਪਾਰਟੀ ਦੇ ਹੋਰ ਲੀਡਰਾਂ ਨੂੰ ਈਡੀ ਕਰੇਗੀ ਅੰਦਰ, ਮੰਤਰੀ ਦਾ ਵੱਡਾ ਬਿਆਨ

ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਦਿੱਲੀ ਵਿੱਚ ਲਗਾਤਾਰ ਪਾਰਟੀ ਦੀਆਂ ਗਤੀਵਿਧੀਆਂ ਚਲਾ ਰਹੀ ਦਿੱਲੀ ਦੀ ਮੰਤਰੀ ਆਤਿਸ਼ੀ ਨੇ...

Read more
Page 4 of 418 1 3 4 5 418