ਦੇਸ਼

ਸੋਨੇ ਦੇ ਸਮਗਲਰਾਂ ਵੱਲੋਂ ਨੂਡਲਸ ਦੇ ਪੈਕਟਾਂ ਅਤੇ ਅਦਰੂਨੀ ਕੱਪੜਿਆਂ ਵਿੱਚ ਤਸਕਰੀ ਕਰਨ ਦੀ ਕੋਸ਼ਿਸ਼, ਏਅਰਪੋਰਟ ਤੇ ਕੀਤੇ ਕਾਬੂ 

ਸਮਗਲਰਾਂ ਵੱਲੋਂ ਵੱਖ ਵੱਖ ਤਰੀਕਿਆ ਨਾਲ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਰ ਏਜੰਸੀਆਂ ਦੀ ਬਾਜ਼ ਅੱਖ ਤੋਂ ਫਿਰ...

Read moreDetails

ਮਾਨ ਨੇ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਆਖਿਆ ਅੱਤਵਾਦੀਆਂ ਵਾਂਗ ਕੀਤਾ ਜਾ ਰਿਹਾ ਹੈ ਸਲੂਕ 

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

Read moreDetails

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਮਲੂਕਾ ਦੀ ਨੂੰਹ ਅਤੇ ਪੁੱਤਰ ਹੋਏ ਭਾਜਪਾ ਵਿੱਚ ਸ਼ਾਮਲ 

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਪਰਮਪਾਲ ਕੌਰ ਅਤੇ...

Read moreDetails

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਮੁੰਡਾ ਅਤੇ ਲੜਕੀ ਤੇ ਚਿੱਟੇ ਸਮੇਤ ਇੱਕ ਹੋਟਲ ਵਿੱਚੋਂ ਕਾਬੂ 

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਨੂੰ ਚਿਟਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ...

Read moreDetails

ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣਾਂ ਮੈਨੀਫੈਸਟੋ ਪੰਜ ਜੱਜਾਂ ਅਤੇ 25 ਗਾਰੰਟੀਆਂ ਤੇ ਆਧਾਰਿਤ ਕੀਤਾ ਜਾਰੀ

ਦੇਸ਼ ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣਾਂ ਮੈਨੀਫੈਸਟੋ ਜਾਰੀ ਕਰ ਦਿੱਤਾ ਗਿਆ ਹੈ।...

Read moreDetails

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਦੀ ਤਿੰਨ ਜੱਜਾਂ ਦੀ...

Read moreDetails

ਆਮ ਆਦਮੀ ਪਾਰਟੀ ਦੇ ਹੋਰ ਲੀਡਰਾਂ ਨੂੰ ਈਡੀ ਕਰੇਗੀ ਅੰਦਰ, ਮੰਤਰੀ ਦਾ ਵੱਡਾ ਬਿਆਨ

ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਦਿੱਲੀ ਵਿੱਚ ਲਗਾਤਾਰ ਪਾਰਟੀ ਦੀਆਂ ਗਤੀਵਿਧੀਆਂ ਚਲਾ ਰਹੀ ਦਿੱਲੀ ਦੀ ਮੰਤਰੀ ਆਤਿਸ਼ੀ ਨੇ...

Read moreDetails

ਸੁਪਰੀਮ ਕੋਰਟ ਨੇ ਸ਼ੁਭਕਰਨ ਸਿੰਘ ਦੇ ਜਾਂਚ ਕੇਸ ਨਾਲ ਜੁੜੇ ਮਾਮਲੇ ਤੇ ਹਰਿਆਣਾ ਸਰਕਾਰ ਨੂੰ ਦਿੱਤਾ ਝਟਕਾ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ਉੱਤੇ ਪ੍ਰਦਰਸ਼ਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ...

Read moreDetails

ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕਰਨ ਦੀ ਤਿਆਰੀ, ਚੱਢਾ ਹੈ ਦੇਸ਼ ਤੋਂ ਬਾਹਰ, ਸੋਸ਼ਲ ਮੀਡੀਆ ਤੇ ਹੋ ਰਹੇ ਸਵਾਲ 

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ। ਅਰਵਿੰਦ ਕੇਜਰੀਵਾਲ...

Read moreDetails
Page 16 of 72 1 15 16 17 72