JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.7k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਬਾਰਡਰ ਤੇ ਡ੍ਰੋਨ ਰਾਹੀਂ ਸੁੱਟੇ ਗਏ ਸੀ ਟਿਫਿਨ ਬੰਬ ,ਡੀਜੀਪੀ ਦਿਨਕਰ ਗੁਪਤਾ

by Tarlochan Singh Brar
August 9, 2021
Reading Time: 1 min read
0
ਬਾਰਡਰ ਤੇ ਡ੍ਰੋਨ ਰਾਹੀਂ ਸੁੱਟੇ ਗਏ ਸੀ ਟਿਫਿਨ ਬੰਬ ,ਡੀਜੀਪੀ ਦਿਨਕਰ ਗੁਪਤਾ
Share on WhatsApp!Share on Facebook

ਚੰਡੀਗੜ੍ਹ:-ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਪ੍ਰੈਸ ਕਾਨਫਰੰਸ ਵਿੱਚ ਪਾਕਿਸਤਾਨ ਦੀ ਵੱਡੀ ਸਾਜਿਸ਼ ਦਾ ਖੁਲਾਸਾ ਕੀਤਾ ਹੈ। ਦੇਸ਼ ਵਿੱਚ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪੂਰੇ ਦੇਸ਼ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਬਾਵਜੂਦ ਅੰਮ੍ਰਿਤਸਰ (Amritsar) ਦੇ ਸਰਹੱਦੀ ਇਲਾਕੇ (Indo-Pakistan Border) ਵਿੱਚ ਟਿਫਿਨ ਬੰਬ ਸੁੱਟੇ ਗਏ ਹਨ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ (DGP Dinkar Gupta) ਨੇ ਦਾਅਵਾ ਕੀਤਾ ਹੈ ਕਿ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ਦੀ ਡ੍ਰੋਨ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਪਾਕਿਸਤਾਨ ਨੇ ਡ੍ਰੋਨ ਰਾਹੀਂ ਟਿਫਿਨ ਬੰਬ ਸੁੱਟੇ ਹਨ।

ਇਸ ਬਾਰੇ ਪੰਜਾਬ ਪੁਲਿਸ (Punjab Police) ਨੂੰ ਪਾਕਿਸਤਾਨ ਵਾਲੇ ਪਾਸਿਓਂ ਸ਼ੱਕੀ ਵਸਤੂ ਸੁੱਟੇ ਜਾਣ ਬਾਰੇ ਜਾਣਕਾਰੀ ਮਿਲੀ ਸੀ। ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਸ਼ੱਕੀ ਵਸਤੂ ਇੱਕ ਆਈਈਡੀ ਟਿਫਿਨ ਬੰਬ (Tiffin Bomb) ਹੈ। ਇੰਨਾ ਹੀ ਨਹੀਂ ਟਿਫਿਨ ਵਿੱਚ ਪੰਜ ਹੈਂਡ ਗ੍ਰਨੇਡ ਵੀ ਮਿਲੇ ਹਨ। ਪੰਜਾਬ ਪੁਲਿਸ ਨੇ ਇਹ ਟਿਫਿਨ ਬੰਬ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਦੇ ਪਿੰਡ ਡਾਲਕੇ ਵਿੱਚ ਬਰਾਮਦ ਕੀਤਾ ਹੈ। ਇਸ ਨਾਲ ਹਲਚਲ ਮਚ ਗਈ ਤੇ ਪੰਜਾਬ ਪੁਲਿਸ, ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਚੰਡੀਗੜ੍ਹ ਵਿੱਚ ਦੱਸਿਆ ਕਿ ਇਸ ਵਿੱਚ ਦੋ ਕਿਲੋਗ੍ਰਾਮ ਆਰਡੀਐਕਸ ਤੇ ਇੱਕ ਸਵਿੱਚ ਵਿਧੀ ਵਾਲਾ ਟਾਈਮ ਬੰਬ ਸੀ। ਇਸ ਵਿੱਚ ਸਪਰਿੰਗ ਮਕੈਨਿਜ਼ਮ, ਮੈਗਨੈਟਿਕ ਤੇ 3 ਡੈਟੋਨੇਟਰਸ ਵੀ ਮਿਲਦੇ ਹਨ। ਇਸ ਗੱਲ ਦੀ ਸੰਭਾਵਨਾ ਹੈ ਕਿ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਸੰਗਠਨ ਕਿਸੇ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸੀ।

RELATED STORIES

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

May 6, 2026
1.7k
ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

May 6, 2026
1.6k

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਸਰਹੱਦ ਪਾਰ ਤੋਂ ਸਰਗਰਮੀਆਂ ਵਧੀਆਂ ਹਨ। ਪੰਜਾਬ ਪੁਲਿਸ ਕੇਂਦਰੀ ਏਜੰਸੀ ਦੇ ਸੰਪਰਕ ਵਿੱਚ ਹੈ। ਡੀਜੀਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ 112 ‘ਤੇ ਫ਼ੋਨ ਕਰੋ। ਡੀਜੀਪੀ ਨੇ ਕਿਹਾ ਕਿ ਪੁਲਿਸ ਨੂੰ 7-8 ਅਗਸਤ ਦੀ ਰਾਤ ਨੂੰ ਸੂਚਨਾ ਮਿਲੀ ਸੀ ਕਿ ਸਰਹੱਦ ਪਾਰ ਤੋਂ ਡ੍ਰੋਨ ਆਉਂਦੇ ਵੇਖੇ ਗਏ ਹਨ। ਡ੍ਰੋਨ ਤੋਂ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਆਈ। ਪੁਲਿਸ ਨੂੰ 7 ਬੈਗਾਂ ਵਿੱਚ ਆਈਈਡੀ, ਹੈਂਡ ਗ੍ਰਨੇਡ ਤੇ ਬੰਦੂਕ ਦੀਆਂ ਗੋਲੀਆਂ ਵੀ ਮਿਲੀਆਂ ਹਨ।

ਦੱਸ ਦੇਈਏ ਕਿ ਸਰਹੱਦ ‘ਤੇ ਕੁਝ ਸਮੇਂ ਤੋਂ ਡ੍ਰੋਨ ਤੋਂ ਗਤੀਵਿਧੀਆਂ ਵਧੀਆਂ ਹਨ। ਸਰਹੱਦ ‘ਤੇ ਡ੍ਰੋਨ ਤੋਂ ਪਹਿਲਾਂ ਵੀ ਹਥਿਆਰ ਸੁੱਟੇ ਜਾ ਚੁੱਕੇ ਹਨ। ਭਾਰਤੀ ਸੁਰੱਖਿਆ ਬਲਾਂ ਤੇ ਪੰਜਾਬ ਪੁਲਿਸ ਨੇ ਪਾਕਿਸਤਾਨ ਵਿੱਚ ਬੈਠੇ ਅੱਤਵਾਦੀਆਂ ਦੀ ਹਰ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਡੀਜੀਪੀ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us