ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਗਲੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ। ਜਿਸਦੇ ਚਲਦਿਆਂ ਕੈਪਟਨ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿਚ ਫੇਰਬਦਲ ਲਈ ਵੀ ਵਿਚਾਰ ਕੀਤੀ ਜਾ ਰਹੀ ਹੈ। ਜਿਸ ਤਹਿਤ ਉਨ੍ਹਾਂ ਦੁਆਰਾ ਦਿੱਲੀ ਵਿਖੇ ਹਾਈਕਮਾਂਡ ਤੱਕ ਪਹੁੰਚ ਕੀਤੀ ਗਈ ਹੈ ਤੇ ਉਨ੍ਹਾਂ ਦੁਆਰਾਂ ਸੋਨੀਆ ਗਾਂਧੀ ਨਾਲ ਮੁਲਾਕਾਤ ਲਈ ਸਮਾਂ ਵੀ ਮੰਗਿਆ ਗੀਆ ਹੈ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਹੁਣ ਮੁੱਖ ਮੰਤਰੀ ਦੇ ਵੱਲੋਂ ਸੋਨੀਆ ਗਾਂਧੀ ਤੋਂ ਵੀ ਸਮਾਂ ਮੰਗਿਆ ਗਿਆ ਹੈ ਜ਼ਾਹਿਰ ਜਿਹੀ ਗੱਲ ਹੈ ਕਿ ਪਿਛਲੇ ਸਮੇਂ ਵਿੱਚ ਪੰਜਾਬ ਕਾਂਗਰਸ ਚ ਜੋ ਵੀ ਚਲਦਾ ਰਿਹਾ ਉਸ ਨੂੰ ਵੇਖਦਿਆਂ ਪੰਜਾਬ ਕੈਬਨਿਟ ਦੇ ਵਿੱਚ ਬਦਲਾਅ ਕੀਤੇ ਜਾ ਸਕਦੇ ਹਨ. ਕਿਆਸ ਲਗਾਏ ਜਾ ਰਹੇ ਹਨ ਕਿ ਮੰਤਰੀ ਮੰਡਲ ਦੇ ਵਿੱਚ ਨਵੇਂ ਚਿਹਰੇ ਵੇਖਣ ਨੂੰ ਮਿਲਣਗੇ
PUNJAB




INDIA








WORLD










