ਥਾਣਾ ਸਦਰ ਮੋਗਾ
ਦੋਸ਼ੀ ਜੋ ਮੁਕੱਦਮਾ ਨੰਬਰੀ 97/07-08-2021 ਅ/ਧ 379/399/402 ਭ:ਦ ਥਾਣਾ ਸਦਰ ਮੋਗਾ ਦੇ ਸਬੰਧ ਵਿੱਚ ਜੇਲ ਹਵਾਲਾਤ ਪੁਲਿਸ ਰਿਮਾਡ ਪਰ ਬੰਦ ਸਨ ਥਾਣਾ ਸਦਰ ਮੋਗਾ ਦੀ ਨਵੀ ਬਿਲਡਿੰਗ ਦਾ ਕੰਮ ਚਲਦਾ ਹੋਣ ਕਰਕੇ ਦੋਸ਼ੀਆਂ ਨੂੰ ਥਾਣੇ ਦੀ ਪੁਰਾਣੀ ਬਿਲਡਿੰਗ ਦੀ ਆਰਜੀ ਹਵਾਲਾਤ ਵਿੱਚ ਬੰਦ ਕੀਤਾ ਹੋਇਆ ਸੀ। ਵਕਤ ਕਰੀਬ 11.30 ਵਜੇ ਰਾਤ ਦਾ ਹੋਵੇਗਾ ਕਿ ਡਿਊਟੀ ਪਰ ਤਾਇਨਾਤ ਸੰਤਰੀ ਪੀ ਐਚ ਜੀ ਚਮਕੌਰ ਸਿੰਘ ਨੰਬਰ 23203 ਜਦ ਹਵਾਲਤ ਵੱਲ ਗੇੜਾ ਮਾਰਨ ਗਿਆ ਤਾਂ ਦੇਖਿਆ ਕਿ ਉਕਤਾਨ ਦੋਸ਼ੀਆਂ ਆਰਜੀ ਹਵਾਲਾਤ ਦੇ ਪਿਛਲੀ ਕੰਧ ਨੂੰ ਪਾੜ ਲਾ ਕੇ ਭੱਜ ਗਏ ਹਨ।ਜਿਸਤੇ ਦੋਸ਼ੀਆਂ ਖਿਲਾਫ ਉਕਤ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਰਛਪਾਲ ਸਿੰਘ ਨੇ 1.ਗੁਰਪ੍ਰੀਤ ਸਿੰਘ ਗੋਪੀ ਉਰਫ ਮਨਪ੍ਰੀਤ ਸਿੰਘ ਮੱਤੀ ਪੁੱਤਰ ਸੁਰਜੀਤ ਸਿੰਘ ਵਾਸੀ ਆਮਲਵਾਲਾ 2.ਰਵਿੰਦਰ ਸਿੰਘ ਰਵੀ ਪੁੱਤਰ ਜਗਜੀਤ ਸਿੰਘ ਵਾਸੀ ਰੰਡਿਆਲਾ 3.ਜਸਵੰਤ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਾਸੀ ਖੁਖਰਾਣਾ 4.ਜਗਜੀਤ ਸਿੰਘ ਉਰਫ ਲਾਡੀ ਪੁੱਤਰ ਮਲੂਕ ਸਿੰਘ ਵਾਸੀ ਪੁਰਾਣ ਪੱਤੀ ਬਾਘਾਪੁਰਾਣਾ ਤੇ 98/11-08-2021 ਅ/ਧ 224/427 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 6 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਸ:ਥ:ਗੁਰਪਾਲ ਸਿੰਘ ਨੇ ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਖੰਨਾ ਥਾਣਾ ਮੱਖੂ (ਫਿਰੋਜਪੁਰ) ਤੇ 58/11-08-2021 ਅ/ਧ 21-61-85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 14 ਬੋਤਲਾਂ ਦੇਸੀ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਹੋਲ:ਮਨਜਿੰਦਰ ਸਿੰਘ ਨੇ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਅਮਰਜੀਤ ਸਿੰਘ ਵਾਸੀ ਭੂਹ ਗੁੱਜਰਾਂ (ਫਿਰੋਜਪੁਰ) ਤੇ 56/11-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਬੋਤਲਾਂ ਦੇਸੀ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਦਿਲਬਾਗ ਸਿੰਘ ਨੇ ਗੁਰਨਾਮ ਸਿੰਘ ਗਾਮਾ ਪੁੱਤਰ ਜੰਗੀਰ ਸਿੰਘ ਵਾਸੀ ਸੇਰਪੁਰ ਤਾਇਬਾਂ ਤੇ 57/11-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 18 ਬੋਤਲਾਂ ਸ਼ਰਾਬ ਖਾਸਾ ਸੰਤਰਾ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਸੁਰਜੀਤ ਸਿੰਘ ਨੇ ਸੋਨੂੰ ਪੁੱਤਰ ਹਰਨੇਕ ਸਿੰਘ ਵਾਸੀ ਰੂਪਾ ਪੱਤੀ ਮੋਗਾ ਤੇ 193/11-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









