JAGAT SEWAK
  • Home
  • PUNJABਪੰਜਾਬ

    Punjab

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 
    ਦੇਸ਼

    April 24, 2026
    1.5k
    ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 
    ਪੰਜਾਬ

    1.6k
    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    April 23, 2026
    1.8k
    ਸਮਾਣਾ ਟਾਵਰ ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੇ ਥੱਲੇ ਉਤਰਨ ਦਾ ਕੀਤਾ ਐਲਾਨ, ਤਰੀਕ ਹੋਈ ਤੈਅ 

    April 22, 2026
    1.8k
  • INDIAਦੇਸ਼

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕਾਂਗਰਸ ਪ੍ਰਧਾਨ ਸਿੱਧੂ ਦੇ ਚਾਰ ਸਲਾਹਕਾਰਾਂ ਵਿਚੋਂ ਇੱਕ ਨੇ ਆਪਣਾ ਨਾ ਵਾਪਸ ਲਿਆ

by Tarlochan Singh Brar
August 12, 2021
Reading Time: 1 min read
0
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਨਾਲ ਲਾਏ 4 ਸਲਾਹਕਾਰ
Share on WhatsApp!Share on Facebook

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਵਦੇ ਨਾਲ ਚਾਰ ਸਲਾਹਕਾਰ ਨਿਯੁਕਤ ਕੀਤੇ ਸੀ ਜਿੰਨਾ ਵਿੱਚ ਇੱਕ ਨਾ ਸੀ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਦਾ ਪਰ ਹੁਣ ਮਿਲੀ ਜਾਣਕਾਰੀ ਮੁਤਾਬਿਕ ਮੁਸਤਫਾ ਨੇ ਸਲਾਹਕਾਰ ਵਜੋਂ ਆਪਣਾ ਨਾ ਵਾਪਸ ਲੈ ਲਿਆ ਹੈ । ਦੱਸ ਦੇਈਏ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸੁਪਰੀਮੋ ਸੋਨੀਆ ਗਾਂਧੀ ਦੇ ਵਿਚਕਾਰ ਹੋਈ ਮੁਲਾਕਾਤ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੀ ਪੈਰਲਲ ਸਰਕਾਰ ਚਲਾਉਣ ਦੀ ਚਰਚਾ ਨੂੰ ਹਾਲੇ 24 ਘੰਟੇ ਵੀ ਨਹੀਂ ਬੀਤੇ ਸਨ ਕਿ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਰੱਖ ਲਏ ਸੀ। ਪੰਜਾਬ ਕਾਂਗਰਸ ਦੇ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ ਜਦ ਪਾਰਟੀ ਪ੍ਰਧਾਨ ਨੇ ਆਪਣੇ ਨਾਲ ਸਲਾਹਕਾਰ ਬਣਾਏ ਹੋਣ। ਸਿੱਧੂ ਦੇ ਇਸ ਫੈਸਲੇ ਨੂੰ ਮੁੱਖ ਮੰਤਰੀ ਦੇ ਲਈ ਇੱਕ ਚੁਣੌਤੀ ਵਜੋਂ ਵੇਖਿਆ ਜਾ ਰਿਹਾ ਹੈ  

ਮੁਸਤਫ਼ਾ ਨੂੰ ਹਾਲੇ ਵੀ ਡੀਜੀਪੀ ਨਾ ਬਣਨ ਦਾ ਮਲਾਲ  

  ਮੁਹੰਮਦ ਮੁਸਤਫਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਮੇਰੇ ਬਾਰੇ ਸੋਚਿਆ ਮੈਂ ਇਹ ਸੋਚ ਕੇ ਹੀ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਜਦ ਅਗਲੀ ਸਰਕਾਰ ਬਣੇ ਜਿਸ ‘ਚ ਨਵਜੋਤ ਸਿੰਘ ਸਿੱਧੂ ਅਗਰ ਮੁੱਖ ਮੰਤਰੀ ਬਣਨਗੇ ਤਾਂ ਮੈਂ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਜ਼ਰੂਰ ਦੇਵਾਂਗਾ। ਕਿਉਂਕਿ ਸਿੱਧੂ ਇੱਕ ਇਮਾਨਦਾਰ ਵਿਅਕਤੀ ਹਨ।  ਉਨ੍ਹਾਂ ਦੱਸਿਆ ਕਿ ਸਿੱਧੂ ਜਦੋਂ ਕਾਂਗਰਸ ਸੂਬੇ ਦੇ ਪ੍ਰਧਾਨ ਬਣੇ ਸਨ ਉਦੋਂ ਵੀ ਉਨ੍ਹਾਂ ਨੇਰਾਹੁਲ ਗਾਂਧੀ ਨੂੰ ਕਹਿ ਕੇ ਮੇਰੇ ਲਈ ਅਹੁਦਾ ਰੱਖਣ ਦੀ ਪੇਸ਼ਕਸ਼ ਕੀਤੀ ਸੀ ਪਰ ਮੈਂ ਉਸ ਨੂੰ ਸਵੀਕਾਰ ਨਹੀਂ ਕੀਤਾ। ਮੁਸਤਫਾ ਨੇ ਕਿਹਾ ਕਿ ਮੈਨੂੰ ਇਸ ਗੱਲ ਦਾ ਦੁਖ ਹੈ ਕਿ ਮੁੱਖ ਮੰਤਰੀ ਕੈਪਟਨ  ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸੁਪਰਸੀਡ ਕੀਤਾ ਅਤੇ ਕਿਸੇ ਹੋਰ ਨੂੰ ਡੀਜੀਪੀ ਬਣਾਇਆ ਜਦ ਕਿ ਉਹਨਾਂ ਦੇ ਨਾਲ ਮੇਰੀ ਪਿਛਲੇ 12
 ਸਾਲ ਤੋਂ ਦੋਸਤੀ ਸੀ।  

RELATED STORIES

ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

April 24, 2026
1.5k
ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 

ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 

April 24, 2026
1.6k

ਮੁੱਖ ਮੰਤਰੀ ਲਈ ਚੁਣੌਤੀ ਹੋ  ਸਕਦਾ ਹੈ ਸਿੱਧੂ ਦਾ ਇਹ ਫ਼ੈਸਲਾ  
ਸਿੱਧੂ ਵੱਲੋਂ ਜਿਨ੍ਹਾਂ ਚਾਰ ਵਿਅਕਤੀਆਂ ਨੂੰ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ ਉਸ ਵਿਚ ਸਭ ਤੋਂ ਮੁੱਖ ਨਾਮ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦਾ ਹੈ ਅਤੇ ਉਨ੍ਹਾਂ ਨੇ ਆਪਣਾ ਨਾਮ ਵਾਪਸ ਲੈ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਫੋਨ  ਕਰਕੇ ਵੀ ਦਿੱਤੀ। ਆਪਣਾ ਪੱਖ ਰੱਖਦੇ ਹੋਏ ਮੁਹੰਮਦ ਮੁਸਤਫਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ  ਸਿੱਧੂ ਨੂੰ ਸਲਾਹਕਾਰ ਵਜੋਂ ਅਹੁਦਾ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ ਕਿਉਂਕਿ ਉਹ ਰਾਜਨੀਤੀਕ ਅਹੁਦਿਆਂ ਦੇ ਲਈ ਨਹੀਂ ਬਣੇ.

ਦੱਸ ਦੇਈਏ ਕਿ ਮੁਹੰਮਦ ਮੁਸਤਫਾ ਤੋਂ ਇਲਾਵਾ  ਮਾਲਵਿੰਦਰ ਮੱਲ੍ਹੀ ਡਾ ਪਿਆਰੇ ਲਾਲ ਗਰਗ ਅਤੇ ਸੰਸਦ ਮੈਂਬਰ ਡਾ ਅਮਰ ਸਿੰਘ ਨੂੰ ਵੀ ਸਿੱਧੂ ਨੇ ਆਪਣੇ ਨਾਲ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 
  • ਕਈ ਮਹੀਨਿਆਂ ਤੋਂ ਟਾਵਰ ਤੇ ਬੈਠੇ ਭਾਈ ਗੁਰਜੀਤ ਸਿੰਘ ਖਾਲਸਾ ਨੂੰ ਸੁਰੱਖਿਅਤ ਪੁਲਿਸ ਅਤੇ ਫੌਜ ਨੇ ਉਤਰਿਆ ਥੱਲੇ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us