JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.7k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-08-2021)

by Tarlochan Singh Brar
August 13, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਅਜੀਤਵਾਲ
ਮੁਦਈ ਨੇ ਦਰਜ ਕਰਾਇਆ ਕਿ ਉਸਦੇ ਲੜਕੇ ਜਸਵੀਰ ਸਿੰਘ ਉਮਰ ਕ੍ਰੀਬ: 24/25 ਸਾਲ ਦੀ ਸ਼ਾਦੀ ਮਿਤੀ 15-10-2020 ਨੂੰ ਦੋਸ਼ਣ ਸੁਖਦੀਪ ਕੌਰ ਨਾਲ ਹੋਈ ਸੀ। ਜਿਹਨਾ ਦਾ ਆਪਸ ਵਿੱਚ ਲੜਾਈ ਝਗੜਾ ਚਲਦਾ ਰਹਿੰਦਾ ਸੀ ਅਤੇ ਮੁਦਈ ਦੇ ਲੜਕੇ ਦਾ ਸਾਂਢੂ ਬਲਬਹਾਦਰ ਸਿੰਘ ਮੁਦਈ ਦੇ ਘਰ ਵਿੱਚ ਜਰੂਰਤ ਤੋਂ ਜਿਆਦਾ ਦਖਲਅੰਦਾਜੀ ਕਰਦਾ ਸੀ ਅਤੇ ਮੁਦਈ ਦੇ ਲੜਕੇ ਨੂੰ ਸ਼ੱਕ ਸੀ ਕਿ ਬਲਬਹਾਦਰ ਸਿੰਘ ਦੇ ਸੁਖਦੀਪ ਕੌਰ ਨਾਲ ਨਜਾਇਜ ਸਬੰਧ ਹਨ। ਬੱਚੀ ਦੇ ਜਨਮ ਤੋਂ ਬਾਅਦ ਸੁਖਦੀਪ ਕੌਰ ਆਪਣੇ ਪੇਕੇ ਘਰ ਪਿੰਡ ਲੰਗੇਆਣਾ ਚਲੀ ਗਈ ਸੀ। ਅਤੇ ਜਦ ਮੁਦਈ ਦਾ ਲੜਕਾ ਉਸਨੂੰ ਲੈਣ ਲਈ ਗਿਆ ਤਾਂ ਦੋਸ਼ੀਆਂ ਨੇ ਉਸਨੂੰ ਗਾਲੀ ਗਲੋਚ ਕੀਤਾ ਅਤੇ ਉਸਦੀ ਬੇਇਜਤੀ ਕਰਕੇ ਵਾਪਿਸ ਭੇਜ ਦਿੱਤਾ। ਜਿਸਤੋਂ ਬਾਅਦ ਮਿਤੀ 09-08-2021 ਨੂੰ ਰਾਜੀਨਾਮਾਂ ਕਰਕੇ ਸੁਖਦੀਪ ਕੌਰ ਮੁਦਈ ਦੇ ਘਰ ਆ ਗਈ। ਜਿਸਨੇ ਫਿਰ ਦੋਬਾਰਾ ਮੁਦਈ ਦੇ ਲੜਕੇ ਨਾਲ ਲੜਾਈ ਝਗੜਾ ਕਰਨਾਂ ਸ਼ੁਰੂ ਕਰ ਦਿੱਤਾ ਅਤੇ ਡਰਾਇਆ ਧਮਕਾਇਆ। ਦੋਸ਼ੀ ਹਰਪ੍ਰੀਤ ਸਿੰਘ ਨੇ ਵੀ ਫੋਨ ਪਰ ਮੁਦਈ ਦੇ ਲੜਕੇ ਨੂੰ ਗਾਲੀ ਗਲੋਚ ਕੀਤਾ। ਜਿਹਨਾ ਤੋਂ ਤੰਗ ਆ ਕੇ ਮੁਦਈ ਦੇ ਲੜਕੇ ਨੇ ਕੋਈ ਜਹਿਰੀਲੀ ਦਵਾਈ ਖਾ ਲਈ। ਜਿਸਤੋਂ ਬਾਅਦ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਂਓ ਵਿਖੇ ਦਾਖਲ ਕਰਾਇਆ ਗਿਆ। ਜਿਥੋਂ ਉਸਨੂੰ ਸਿਵਲ ਹਸਪਤਾਲ ਮੋਗਾ ਵਿਖੇ ਭੇਜ ਦਿੱਤਾ ਗਿਆ ਅਤੇ ਸਿਵਲ ਹਸਪਤਾਲ ਮੋਗਾ ਤੋਂ ਜਸਵੀਰ ਸਿੰਘ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਜਿਥੇ ਦੋਰਾਨੇ ਇਲਾਜ ਮੁਦਈ ਦੇ ਲੜਕੇ ਜਸਵੀਰ ਸਿੰਘ ਦੀ ਮੌਤ ਹੋ ਗਈ। ਥਾਣੇਦਾਰ ਸੁਖਜਿੰਦਰ ਸਿੰਘ ਨੇ 1.ਗੁਰਜੰਟ ਸਿੰਘ ਪੁੱਤਰ ਸੁਰਜੀਤ ਸਿੰਘ 2.ਹਰਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀਆਨ ਲੰਗੇਆਣਾ ਪੁਰਾਣਾ ਥਾਣਾ ਬਾਘਾਪੁਰਾਣਾ3.ਕੰਵਲਜੀਤ ਕੌਰ ਪਤਨੀ ਬਲਬਹਾਦਰ ਸਿੰਘ 4.ਬਲਬਹਾਦਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀਆਨ ਜੈਮਲਵਾਲਾ 5.ਸੁਖਦੀਪ ਕੌਰ ਪਤਨੀ ਮ੍ਰਿਤਕ ਜਸਵੀਰ ਸਿੰਘ ਵਾਸ਼ੀ ਤਲਵੰਡੀ ਮੱਲ੍ਹੀਆਂ ਤੇ 60/12-08-2021 ਅ/ਧ 306 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ 0.5 ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਰਾਜ ਸਿੰਘ ਨੇ ਸੁਖਦੀਪ ਸਿੰਘ ਪੁੱਤਰ ਝਿਰਮਲ ਸਿੰਘ ਵਾਸੀ ਪਿੰਡ ਵੈਰੋਕੇ ਜਿਲ੍ਹਾ ਮੋਗਾ ਤੇ 85/12-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2.5 ਕਿਲੋਗ੍ਰਾਂਮ (02 ਕਿਲੋ 500 ਗ੍ਰਾਂਮ) ਪੋਸਤ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਗੁਰਬਖਸ਼ ਸਿੰਘ ਨੇ ਜਸਵੀਰ ਸਿੰਘ ਉਰਫ ਸੀਰਾ ਪੁੱਤਰ ਤਰਸੇਮ ਸਿੰਘ ਵਾਸੀ ਸਮਾਲਸਰ ਜਿਲ੍ਹਾ ਮੋਗਾ ਤੇ 86/12-08-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ 0.5 ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਲਖਵੀਰ ਸਿੰਘ ਨੇ ਦਵਿੰਦਰ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਚੁਗਾਵਾਂ ਜਿਲ੍ਹਾ ਮੋਗਾ ਤੇ 81/12-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 600 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਂਡੋਲ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਜੈਪਾਲ ਸਿੰਘ ਨੇ ਹਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਲੇਰ ਪੱਤੀ ਜਲਾਲਾਬਾਦ ਪੂਰਬੀ ਥਾਣਾ ਧਰਮਕੋਟ ਜਿਲ੍ਹਾ ਮੋਗਾ ਤੇ 170/12-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਯੂ.ਕੇ (ਚੰਡੀਗੜ੍ਹ) ਬ੍ਰਾਂਮਦ ਕਰ ਲਈ ਗਈ।ਸ:ਥ: ਸੁਖਮੰਦਰ ਸਿੰਘ ਨੇ ਅਵਤਾਰ ਸਿੰਘ ਉਰਫ ਤਾਰ ਪੁੱਤਰ ਗੁਰਬਚਨ ਸਿੰਘ ਵਾਸੀ ਤਲਵੰਡੀ ਨੌ ਬਹਾਰ ਥਾਣਾ ਕੋਟ ਈਸੇ ਖਾਂ ਜਿਲ੍ਹਾ ਮੋਗਾ ਤੇ 99/12-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 08 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਨਛੱਤਰ ਸਿੰਘ ਨੇ ਸੁਖਵਿੰਦਰ ਸਿੰਘ ਪੱੁਤਰ ਦਰਸ਼ਨ ਸਿੰਘ ਵਾਸੀ ਪਿੰਡ ਚੁਗਾਵਾਂ ਜਿਲ੍ਹਾ ਤੇ 82/12-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 25 ਬੋਤਲਾਂ ਸ਼ਰਾਬ ਨਜਾਇਜ ਅਤੇ ਇਕ ਸਵਿਫਟ ਕਾਰ ਨੰਬਰੀ ਪੀ.ਬੀ-03-ਟੀ-0377 ਬ੍ਰਾਂਮਦ ਕਰ ਲਈ ਗਈ। ਸ:ਥ: ਅੰਗਰੇਜ ਸਿੰਘ ਨੇ ਕਿਰਨਦੀਪ ਸਿੰਘ ਉਰਫ ਬਿੱਟੂ ਪੁੱਤਰ ਪਾਲਾ ਸਿੰਘ ਵਾਸੀ ਘੋਲੀਆ ਕਲਾਂ ਤੇ 171/12-08-2021 ਅ/ਧ 61 / 78(2)-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਨਾਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਗੁਰਬਖਸ਼ ਸਿੰਘ ਨੇ ਰਾਮ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਮਾਛੀਕੇ ਜਿਲ੍ਹਾ ਮੋਗਾ ਤੇ 144/12-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਆਪਣੀ ਚਾਹ ਦੀ ਦੁਕਾਨ ਵਿੱਚ ਦੱੜਾ ਸੱਟਾ ਲਗਾਉਣ ਦਾ ਕੰਮ ਕਰਦਾ ਹੈ। ਜੋ ਅੱਜ ਵੀ ਆਪਣੀ ਦੁਕਾਨ ਅੱਗੇ, ਉੱਚੀ ਉੱਚੀ ਅਵਾਜਾਂ ਮਾਰਕੇ ਲੋਕਾਂ ਨੂੰ ਆਪਣੇ ਪਾਸ ਦੱੜਾ ਸੱਟਾ ਲਗਾਉਣ ਲਈ ਬੁਲਾ ਰਿਹਾ ਹੈ। ਜਿਸਤੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5920/- ਰੁਪਏ ਦੱੜਾ ਸੱਟਾ ਦੇ ਬ੍ਰਾਂਮਦ ਕਰ ਲਏ ਗਏ। ਸ:ਥ: ਜਸਵੀਰ ਸਿੰਘ ਨੇ ਰਮੇਸ਼ ਕੁਮਾਰ ਪੁੱਤਰ ਤਰਸੇਮ ਸਿੰਘ ਵਾਸੀ ਧਰਮਕੋਟ ਤੇ 156/12-08-2021 ਅ/ਧ 13(ਏ)-3-67 ਗੈਂਬਲੰਿਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਖਾਸਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਗੁਰਪ੍ਰੀਤ ਸਿੰਘ ਨੇ ਰਾਜ ਕੁਮਾਰ ਪੁੱਤਰ ਬੂਟਾ ਰਾਮ ਵਾਸੀ ਮੇਨ ਬਜਾਰ, ਸਿਵਲ ਲਾਈਨ ਮੋਗਾ ਜਿਲ੍ਹਾ ਮੋਗਾ ਤੇ 131/12-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us