ਥਾਣਾ ਬਾਘਾਪੁਰਾਣਾ
ਦੋਸ਼ੀ ਨੂੰ ਮੁ:ਨੰ:208 ਮਿਤੀ 12-11-2018 ਅ/ਧ 302,307,120(ਬੀ),148,149 ਭ:ਦ: ਅਤੇ 25,27-54-59 ਅਸਲਾ ਐਕਟ ਥਾਣਾ ਬਾਘਾਪੁਰਾਣਾ ਵਿੱਚ ਮਾਨਯੋਗ ਅਦਾਲਤ ਸ਼੍ਰੀ ਰਵਨੀਤ ਸਿੰਘ ਐਸ.ਡੀ.ਜੇ.ਐਮ ਬਾਘਾਪੁਰਾਣਾ ਜੀ ਵੱਲੋਂ ਮਿਤੀ 30-07-2021 ਨੂੰ 82/83 ਜ:ਫ: ਦਾ ਪੀ.ਓ ਘੋਸ਼ਿਤ ਕੀਤਾ ਗਿਆ ਸੀ। ਜੋ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਦੋਸ਼ੀ ਦੇ ਖਿਲਾਫ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਹੋਲ: ਮੰਗਲ ਰਾਮ ਨੇ ਸੁਖਦੂਲ ਸਿੰਘ ਉਰਫ ਸੁੱਖਾ ਪੁੱਤਰ ਅਜਾਇਬ ਸਿੰਘ ਵਾਸੀ ਪਿੰਡ ਦੁੰਨੇਕੇ ਤੇ 172/13-08-2021 ਅ/ਧ 174(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 4 ਕਿਲੋਗ੍ਰਾਂਮ ਗਾਂਜਾ ਬ੍ਰਾਂਮਦ ਕਰ ਲਿਆ ਗਿਆ। ਇੰਸ: ਬਲਰਾਜ ਮੋਹਨ ਨੇ ਲਛਮਣ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਸਾਧਾਂ ਵਾਲੀ ਬਸਤੀ, ਮੋਗਾ ਤੇ 194/13-08-2021 ਅ/ਧ 20-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਕਿਲੋਗ੍ਰਾਂਮ ਅਫੀਮ ਬ੍ਰਾਂਮਦ ਕਰ ਲਈ ਗਈ। ਸ:ਥ: ਜਸਵੀਰ ਸਿੰਘ ਨੇ ਜਗਜੀਤ ਸਿੰਘ ਉਰਫ ਹੈਰੀ ਉਰਫ ਸੰਨੀ ਪੁੱਤਰ ਸੇਵਾ ਸਿੰਘ ਵਾਸੀ ਵਾਰਡ ਨੰ:3, ਗਲੀ ਨੰ:11, ਸੁੰਦਰ ਸਿੰਘ ਨਗਰ, ਮੋਗਾ ਜਿਲ੍ਹਾ ਮੋਗਾ ਤੇ 132/13-08-2021 ਅ/ਧ 18-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਦੋਸ਼ੀ ਰਾਮ ਦਾਸ ਪਾਸੋਂ 140 ਨਸ਼ੀਲੀਆਂ ਗੋਲੀਆਂ (40 ਨਸ਼ੀਲੀਆਂ ਗੋਲੀਆਂ ਮਾਰਕਾ ਓਟਜ਼ਿੋਲੳਮ ਅਤੇ 100 ਨਸ਼ੀਲੀਆਂ ਗੋਲੀਆਂ ਮਾਰਕਾ ੌਲੳਨਜ਼ੳਪਨਿੲ) ਅਤੇ ਦੋਸ਼ੀ ਸ਼ਮਸ਼ੇਰ ਸਿੰਘ ਪਾਸੋਂ 230 ਨਸ਼ੀਲੀਆਂ ਗੋਲੀਆਂ (50 ਨਸ਼ੀਲੀਆਂ ਗੋਲੀਆਂ ਮਾਰਕਾ ਓਟਜ਼ਿੋਲੳਮ ਅਤੇ 180 ਨਸ਼ੀਲੀਆਂ ਗੋਲੀਆਂ ਮਾਰਕਾ ੌਲੳਨਜ਼ੳਪਨਿੲ) (ਕੁੱਲ 370 ਨਸ਼ੀਲੀਆਂ ਗੋਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਮੱਘਰ ਸਿੰਘ ਨੇ 1.ਰਾਮ ਦਾਸ ਪੁੱਤਰ ਤਰਸੇਮ ਲਾਲ ਵਾਸੀ ਨਿਹਾਲ ਸਿੰਘ ਵਾਲਾ 2.ਸ਼ਮਸ਼ੇਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਬੋਡੇ ਜਿਲ੍ਹਾ ਮੋਗਾ ਤੇ 145/13-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਪੰਜਾਬ ਬ੍ਰਾਂਮਦ ਕਰ ਲਈ ਗਈ। ਹੋਲ: ਦਿਲਦਾਰ ਸਿੰਘ ਨੇ ਸੋਰਵ ਪੁੱਤਰ ਗੁਰਮੇਲ ਸਿੰਘ ਵਾਸੀ ਮੋਹਨ ਸਿੰਘ ਬਸਤੀ ਮੋਗਾ ਤੇ 195/13-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 65 ਬੋਤਲਾਂ ਸ਼ਰਾਬ ਠੇਕਾ ਮਾਰਕਾ ਹੀਰ ਸੋਂਫੀ (ਹਰਿਆਣਾ)ਬ੍ਰਾਂਮਦ ਕਰ ਲਈ ਗਈ। ਸ:ਥ: ਜਤਿੰਦਰ ਕੁਮਾਰ ਨੇ ਸਰਬਜੀਤ ਕੌਰ ਪਤਨੀ ਹਰਗੋਬਿੰਦ ਸਿੰਘ ਵਾਸੀ ਪਿੰਡ ਖਾਈ ਤੇ 146/13-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









