ਥਾਣਾ ਕੋਟ ਈਸੇ ਖਾਂ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਇਕ ਨਾਮਾਲੂਮ ਮੋਨਾ ਵਿਅਕਤੀ ਉਮਰ ਕਰੀਬ 26 ਸਾਲ ਉਸਦੇ ਢਾਬੇ ਤੇ ਰੋਟੀ ਖਾਣ ਆਇਆ ਸੀ ਟਾਇਮ ਜਿਆਦਾ ਹੋਣ ਕਰਕੇ ਮੁਦਈ ਨੇ ਉਸਨੂੰ ਕਿਹਾ ਕੇ ਖਾਣਾਂ ਖਤਮ ਹੈ ਤਾਂ ਨਾਮਾਲੂਮ ਵਿਅਕਤੀ ਜਦ ਡਾਬੇ ਤੋਂ ਜਾ ਕੇ ਸੜਕ ਕਰੋਸ ਕਰਨ ਲੱਗਾ ਤਾਂ ਕਿਸੇ ਨਾਮਾਲੂਮ ਕਾਰ ਡਰਾਇਵਰ ਨੇ ਉਸਨੂੰ ਫੇਟ ਮਾਰੀ ਜਿਸ ਨਾਲ ਉਹ ਬੁਰੀ ਤਰਾਂ ਜਖਮੀ ਹੋ ਗਿਆ ਜਿਸਦੇ ਬਾਅਦ ਵਿੱਚ ਦੋਰਾਨੇ ਇਲਾਜ ਸਿਵਲ ਹਸਪਤਾਲ ਮੋਗਾ ਵਿਖੇ ਮੌਤ ਹੋ ਗਈ ਹੈ। ਜਿਸਤੇ ਨਾਮਾਲੂਮ ਕਾਰ ਡਰਾਇਵਰ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।ਸ:ਥ:ਸੁਖਵਿੰਦਰ ਸਿੰਘ ਨੇ ਨਾਮਾਲੂਮ ਡਰਾਇਵਰ ਤੇ 134/14-08-2021 ਅ/ਧ 304ਏ/279 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੋਟਰ ਸਾਇਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ ਜੇਕਰ ਨਾਕਬੰਦੀ ਕੀਤੀ ਜਾਵੇ ਤਾਂ ਦੋਸ਼ੀ ਚੋਰੀ ਦੇ ਮੋਟਰ ਸਾਇਕਲ ਸਮੇਤ ਕਾਬੂ ਆ ਸਕਦਾ ਹੈ।ਜਿਸਤੇ ਨਾਕਾਬੰਦੀ ਕਰਕੇ ਦੋਸ਼ੀ ਨੂੰ ਚੋਰੀ ਦਾ ਮੋਟਰ ਸਾਇਕਲ ਐਚ ਐਫ ਡੀਲਕਸ ਬਿਨਾਂ ਨੰਬਰੀ ਸਮੇਤ ਗ੍ਰਿਫਤਾਰ ਕਰਕੇ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਤਰਸੇਮ ਸਿੰਘ ਨੇ ਸਤਨਾਮ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਬਾਘਾਪੁਰਾਣਾ ਤੇ 100/14-08-2021 ਅ/ਧ 379/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਸੋਫੀ ਨੰਬਰ 1 ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਸ:ਥ:ਨੈਬ ਸਿੰਘ ਨੇ ਜਗਰੂਪ ਸਿੰਘ ਉਰਫ ਜੂਪਾ ਪੁੱਤਰ ਜੋਰਾ ਸਿੰਘ ਵਾਸੀ ਪਿੰਡ ਮੈਹਿਣਾ ਤੇ 83/14-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 130 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਹੋਲ:ਰਾਜਾ ਸਿੰਘ ਨੇ ਕੁਲਜੀਤ ਸਿੰਘ ਕੀਤੀ ਪੁੱਤਰ ਗੁਰਦਿਆਲ ਸਿੰਘ ਵਾਸੀ ਮਾਣੂੰਕੇ ਤੇ 147/14-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਖਾਸਾ ਸੰਤਰਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਜਸਵਿੰਦਰ ਸਿੰਘ ਨੇ ਸਿਮਰਨ ਉਰਫ ਸਿਮੀ ਪਤਨੀ ਦੀਪਾ ਸਿੰਘ ਵਾਸੀ ਸਾਧਾਂ ਵਾਲੀ ਬਸਤੀ ਮੋਗਾ ਤੇ 196/14-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਖਾਸਾ ਸੰਤਰਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਹੋਲ:ਨਛੱਤਰ ਸਿੰਘ ਨੇ ਪ੍ਰਦੀਪ ਕੁਮਾਰ ਉਰਫ ਦੀਪਾ ਪੁੱਤਰ ਰਾਜ ਕੁਮਾਰ ਵਾਸੀ ਸਾਧਾਂਵਾਲੀ ਬਸਤੀ ਮੋਗਾ ਤੇ 197/14-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਸ:ਥ:ਗੁਰਦੀਪ ਸਿੰਘ ਨੇ ਸਮੀਰ ਕੋੜਾ ਪੁੱਤਰ ਅਸ਼ੋਕ ਕਮੁਾਰ ਵਾਸੀ ਵਾਰਡ ਨੰਬਰ 17 ਨਿਊ ਅਰਜਨ ਦੇਵ ਨਗਰ ਮੋਗਾ ਤੇ 133/14-08-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









