JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਸਰਕਾਰ ਵੱਲੋਂ ਇੱਕੋ ਛੱਤ ਥੱਲੇ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਾਇਲਟ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

by Tarlochan Singh Brar
August 18, 2021
Reading Time: 1 min read
0
ਪੰਜਾਬ ਸਰਕਾਰ ਵੱਲੋਂ ਇੱਕੋ ਛੱਤ ਥੱਲੇ ਲੋਕਾਂ ਨੂੰ ਸੇਵਾਵਾਂ ਦੇਣ ਲਈ ਪਾਇਲਟ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
Share on WhatsApp!Share on Facebook

RELATED STORIES

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

May 6, 2026
1.6k
ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

May 6, 2026
1.6k

ਮੋਗਾ, : -ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸੇਵਾ ਕੇਂਦਰਾਂ ਵਿਖੇ 3 ਹੋਰ ਸਹੂਲਤਾਂ ਦਾ ਇਜ਼ਾਫਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੋਗਾ ਅਤੇ ਕਪੂਰਥਲਾ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਹੁਣ ਲੋਕਾਂ ਦੇ ਦਰਾਂ ਉੱਤੇ ਹੀ ਮਿਲਿਆ ਕਰਨਗੀਆਂ। ਉਕਤ ਦੋਵੇਂ ਜ਼ਿਲ੍ਹਿਆਂ ਵਿੱਚ ਇਹ ਪ੍ਰੋਜੈਕਟ ਦੇ ਸਫ਼ਲ ਹੋਣ ਉੱਤੇ ਇਸ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਲਾਗੂ ਕਰ ਦਿੱਤਾ ਜਾਵੇਗਾ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਚਾਲੂ ਕੀਤੀਆਂ ਚਾਰ ਸਕੀਮਾਂ ‘ਚ ਐਨ.ਆਰ.ਆਈ. ਸੈੱਲ ਪੰਜਾਬ ਤੋਂ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਦੀ ਸੇਵਾ, ਸੂਚਨਾ ਦੇ ਅਧਿਕਾਰ ਐਕਟ (ਆਰ. ਟੀ.ਆਈ.ਐਕਟ ) ਸਬੰਧੀ ਅਲੱਗ ਆਨਲਾਈਨ ਪੋਰਟਲ, ਜਨਮ ਅਤੇ ਮੌਤ ਦਾ ਸਰਟੀਫਿਕੇਟ ਪ੍ਰਾਈਵੇਟ ਹਸਪਤਾਲਾਂ ਤੋ ਲੈਣ ਸਬੰਧੀ ਸ਼ਾਮਿਲ ਹੈ। ਇਸ ਤੋਂ ਇਲਾਵਾ ਚੌਥੀ ਸੇਵਾ ਕੇਂਦਰਾਂ ਰਾਹੀਂ ਘਰ ਜਾ ਕੇ ਸਰਵਿਸ ਮੁਹੱਈਆ ਕਰਵਾਉਣ ਸਬੰਧੀ ਹੈ, ਜੌ ਇਕ ਫਿਲਹਾਲ ਜ਼ਿਲ੍ਹਾ ਮੋਗਾ ਅਤੇ ਕਪੂਰਥਲਾ ਵਿੱਚ ਹੀ ਸ਼ੁਰੂ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਉਕਤ ਦੋਹਾਂ ਜ਼ਿਲ੍ਹਿਆਂ ਵਿੱਚ ਡੋਰ ਸਟੈਪ ਡਿਲੀਵਰੀ ਲੈਣ ਲਈ ਅਰਜ਼ੀਕਰਤਾ ਨੂੰ ਪੰਜ ਕਿਲੋਮੀਟਰ ਦੇ ਦਾਇਰੇ ਵਿਚ 50 ਰੁਪਏ, ਪੰਜ ਤੋਂ 10 ਕਿਲੋਮੀਟਰ ਦੇ ਦਾਇਰੇ ਵਿਚ 100 ਰੁਪਏ ਅਤੇ ਦਸ ਕਿਲੋਮੀਟਰ ਤੋਂ ਵੱਧ ਦਾਇਰੇ ਵਿਚ 200 ਰੁਪਏ ਦੇਣੇ ਪੈਣਗੇ। ਉਹਨਾਂ ਸਪੱਸ਼ਟ ਕੀਤਾ ਕਿ ਇਹ ਸੇਵਾ ਲੈਣ ਲਈ ਕਿਸੇ ਵੀ ਨਾਗਰਿਕ ਨੂੰ ਮਜ਼ਬੂਰ ਨਹੀਂ ਕੀਤਾ ਜਾਵੇਗਾ।ਸ਼੍ਰੀ ਹੰਸ ਨੇ ਦੱਸਿਆ ਕਿ ਹੁਣ ਐਨ.ਆਰ.ਆਈ. ਨੂੰ ਆਪਣੇ ਦਸਤਾਵੇਜ ਤਸਦੀਕ ਕਰਵਾਉਣ ਲਈ ਚੰਡੀਗੜ੍ਹ ਦੇ ਚੱਕਰ ਲਾਉਣ ਦੀ ਲੋੜ ਨਹੀਂ। ਜ਼ਿਲ੍ਹਾ ਵਾਸੀ ਕਿਸੇ ਵੀ ਸੇਵਾ ਕੇਂਦਰ ‘ਤੇ ਪਹੁੰਚ ਕੇ ਇਹ ਸਹੂਲਤ ਲੈ ਸਕਦੇ ਹਨ।ਜਨਮ ਅਤੇ ਮੌਤ ਦਸਤਾਵੇਜਾਂ ਦੀ ਪ੍ਰਦਾਨਗੀ ਨੂੰ ਸਰਲ ਕਰਦਿਆਂ ਇਹ ਦਸਤਾਵੇਜ ਹੁਣ ਰਜਿਸਟਰਾਰ ਦਫ਼ਤਰ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਪਾਸੋਂ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਾਂਝੇ ਯਤਨਾਂ ਤਹਿਤ ਹੁਣ ਪ੍ਰਾਈਵੇਟ ਹਸਪਤਾਲਾਂ ਵੱਲੋਂ ਜਨਮ ਤੇ ਮੌਤ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਰਜਿਸਟਰਾਰ ਦਫ਼ਤਰ ਨੂੰ ਆਨਲਾਈਨ ਪੋਰਟਲ ਦੁਆਰਾ ਭੇਜੀ ਜਾਇਗੀ, ਜਿਸ ਨਾਲ ਕੰਮ-ਕਾਜ ਵਿੱਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਆਏਗੀ|ਇਸ ਆਨਲਾਇਨ ਪ੍ਰਕਿਰਿਆ ਦੇ ਲਾਗੂ ਹੋਣ ਤੋਂ ਪਹਿਲਾਂ ਜਨਮ ਅਤੇ ਮੌਤ ਸਬੰਧੀ ਜਾਣਕਾਰੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਬੰਧਿਤ ਰਜਿਸਟਰਾਰ ਦਫਤਰ ਨੂੰ ਮੈਨੂਅਲ ਫਾਰਮ ਭਰਕੇ ਭੇਜੀ ਜਾਂਦੀ ਸੀ। ਜਿਸ ਉਪਰੰਤ ਇਸ ਜਾਣਕਾਰੀ ਨੂੰ ਸਬੰਧਿਤ ਰਿਜਸਟਰਾਰ ਦਫਤਰ ਵੱਲੋਂ ਆਨਲਾਈਨ ਦਰਜ ਕੀਤਾ ਜਾਂਦਾ ਸੀ। ਜਿਸ ਕਾਰਨ ਆਮ ਲੋਕਾਂ ਨੂੰ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਹੋਣ ਵਿੱਚ ਦੇਰ ਹੋ ਜਾਂਦੀ ਸੀ।ਰਾਜ ਦੇ ਲਗਭਗ 390 ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਆਨਲਾਈਨ ਵਿਧੀ ਨੂੰ ਲਾਗੂ ਕਰ ਦਿੱਤਾ ਗਿਆ ਹੈ। ਹੁਣ ਤੱਕ ਪ੍ਰਾਈਵੇਟ ਹਸਪਤਾਲਾਂ ਵੱਲੋਂ ਲਗਭਗ 10000 ਜਨਮ ਸਰਟੀਫਿਕੇਟ ਸਬੰਧੀ ਐਪਲੀਕੇਸ਼ਨਾਂ ਆਨਲਾਈਨ ਪੋਰਟਲ ਰਾਹੀਂ ਰਜਿਸਟਰਾਰ ਦਫਤਰ ਪਾਸ ਭੇਜੀਆਂ ਗਈਆਂ ਹਨ। ਜਿਨ੍ਹਾਂ ਵਿੱਚੋਂ ਲਗਭਗ 9600 ਜਨਮ ਐਪਲੀਕੇਸ਼ਨਾਂ ਪ੍ਰਵਾਨ ਹੋ ਗਈਆਂ ਹਨ ਅਤੇ ਲਗਭਗ 4000 ਸਰਟੀਫਿਕੇਟ ਨਾਗਰੀਕਾਂ ਵੱਲੋਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਪ੍ਰਾਪਤ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਆਨਲਾਈਨ ਪੋਰਟਲ ਰਾਹੀਂ 3000 ਮੌਤ ਸਰਟੀਫਿਕੇਟ ਦੀਆ ਐਪਲੀਕੇਸ਼ਨਾਂ ਰਜਿਸਟਰਾਰ ਦਫਤਰਾਂ ਪਾਸ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 2300 ਦੇ ਕਰੀਬ ਸਰਟੀਫਿਕੇਟ ਨਾਗਰਿਕਾਂ ਨੂੰ ਮੁਹੱਈਆ ਕਰਵਾ ਦਿੱਤੇ ਗਏ ਹਨ।ਸ਼੍ਰੀ ਹੰਸ ਨੇ ਦੱਸਿਆ ਕਿ ਅਜਿਹੀਆਂ ਸੁਵਿਧਾਵਾਂ ਦਾ ਇਜ਼ਾਫਾ ਹੋਣ ਨਾਲ ਸਰਕਾਰੀ ਕੰਮ ਕਾਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿਚ ਸੇਵਾ ਕੇਂਦਰਾਂ ਵਲੋਂ ਕਰੋਨਾ ਮਹਾਂਮਾਰੀ ਦੇ ਦੌਰਾਨ ਵੀ ਨਾਗਰਿਕਾਂ ਨੂੰ ਬੇਹਤਰ ਅਤੇ ਸੁਰੱਖਿਅਤ ਵਾਤਾਵਰਨ ਵਿਚ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਹਨਾਂ ਨੇ ਕੁਝ ਲਾਭਪਾਤਰੀਆਂ ਨੂੰ ਉਕਤ ਸੇਵਾਵਾਂ ਸਬੰਧੀ ਸਰਟੀਫ਼ਿਕੇਟ ਵੀ ਵੰਡੇ। ਇਸ ਮੌਕੇ ਜ਼ਿਲ੍ਹਾ ਤਕਨੀਕੀ ਕੁਆਰਡੀਨੇਟਰ ਸ੍ਰ ਗੁਰਜੰਟ ਸਿੰਘ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਰੌਸ਼ਨ ਲਾਲ ਹਾਜ਼ਰ ਸਨ |— ਸਬੰਧਤ ਤਸਵੀਰਾਂ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ —

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us