ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀ ਨੇ ਉਸ ਦੇ ਘਰ ਅੰਦਰ ਦਾਖਿਲ ਹੋ ਕੇ ਘਰ ਅਤੇ ਉਸਦੀ ਸਕਾਡਾ ਗੱਡੀ ਨੰਬਰੀ ਡੀ ਅੇਲ 2 ਸੀ ਏ ਡੀ 0060 ਦੀ ਭੰਨ੍ਹ ਤੋੜ ਕੀਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਵਜ੍ਹਾ ਰੰਜਿਸ਼। ਵਜ੍ਹਾ ਰੰਜਿਸ਼ ਪੁਰਾਣਾ ਝਗੜਾ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਪਰਮਿੰਦਰ ਸਿੰਘ ਨੇ ਨਿਸ਼ਾਤ ਨਾਗਪਾਲ ਪੁੱਤਰ ਸੋਨੀ ਉਰਫ ਗੁਰਪਾਲ ਸਿੰਘ ਵਾਸੀ ਪਹਾੜਾ ਸਿੰਘ ਚੌਕ ਮੋਗਾ ਤੇ 199/17-08-2021 ਅ/ਧ 452/506/427 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਇਹ ਮਕੁੱਦਮਾ ਦ/ਨੰਬਰੀ 1585 ਪੀ ਸੀ 7/2020 ਮਿਤੀ 07-07-2020 ਬਾਅਦ ਪੜਤਾਲ ਡੀ ਐਸ ਪੀ ਬਾਘਾਪੁਰਾਣਾ ਬਾਅਦ ਰਾਇ ਡੀ ਏ ਲੀਗਲ ਮੋਗਾ ਬਾਹੁਕਮ ਐਸ ਐਸ ਪੀ ਸਾਹਿਬ ਦਰਜ ਰਜਿਸਟਰ ਕੀਤਾ ਗਿਆ ਕਿ ਦਰਖਾਸਤਨ ਸਰਬਜੀਤ ਕੌਰ ਦਾ ਵਿਆਹ 09-03-2014 ਨੂੰ ਦੋਸ਼ੀ ਜਸਪ੍ਰੀਤ ਸਿੰਘ ਨਾਲ ਹੋਇਆ ਸੀ ਵਿਆਹ ਤੋਂ ਕੁਝ ਸਮੇ ਬਾਅਦ ਹੀ ਦੋਸ਼ੀਆਂ ਨੇ ਉਸਨੂੰ ਦਹੇਜ ਵਿੱਚ ਹੋਰ 3 ਲੱਖ 40,000 ਰੁਪਏ ਦੀ ਮੰਗ ਕਰਨ ਲੱਗ ਪਏ ਮੰਗ ਪੂਰੀ ਨਾਂ ਹੋਣ ਤੇ ਦੋਸ਼ੀਆਂ ਨੇ ਦਰਖਾਸਤਨ ਨੂੰ ਘਰੋਂ ਕੱਢ ਦਿੱਤਾ ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਇੰਸ: ਅੰਗਰੇਜ ਕੌਰ ਨੇ 1.ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ 2.ਜਸਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ 3.ਸੁਖਜੀਤ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਗੁਮਟੀ ਕਲਾਂ (ਬਠਿੰਡਾ) ਤੇ 175/17-08-2021 ਅ/ਧ 406/498ਏ ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਂ ਜਿਨਾਂ ਦਾ ਹੋਟਲ ਹੈ ਜੋ ਆਪਣੇ ਹੋਟਲ ਵਿੱਚ ਲੋਕਾਂ ਨੂੰ ਬਿਨਾਂ ਆਈ ਡੀ ਪਰੂਫ ਲਏ ਆਪਣੇ ਹੋਟਲ ਵਿੱਚ ਰਹਿਣ ਲਈ ਕਮਰਾ ਦਿੰਦੇ ਹਨ ਜੋ ਅਜਿਹਾ ਕਰਕੇ ਮਾਨਯੋਗ ਡੀ.ਸੀ ਸਾਹਿਬ ਦੇ ਹੁਕਮਾ ਦੀ ਉਲੰਘਣ ਕਰ ਰਹੇ ਹਨ ਜਿਨਾ ਖਿਲਾਫ 188 ਭ:ਦ ਦਾ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਹਰਪ੍ਰੀਤ ਸਿੰਘ ਨੇ 1.ਕੁਲਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗਾਂਧੀ ਰੋਡ ਮੋਗਾ 2.ਤਿਲਕ ਬਹਾਦਰ ਪੁੱਤਰ ਸੇਮ ਰਾਜ ਵਾਸੀ ਨੈਪਾਲ ਹਾਲ ਹੋਟਲ ਗਿੱਲ ਲੌਜ ਮੋਗਾ ਤੇ 135/17-08-2021 ਅ/ਧ 188 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2,000 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾ ਡੋਲ ਬ੍ਰਾਂਮਦ ਕੀਤੀਆਂ ਗਈਆਂ ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤੀਆਂ ਗਈਆਂ। ਐਸ ਆਈ ਪਾਲ ਸਿੰਘ ਨੇ ਮੈਗਲ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਦਾਨ ਸਿੰਘ ਵਾਲਾ (ਬਠਿੰਡਾ) ਤੇ 148/17-08-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 16 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰੋਇਲ ਗੋਲਡ ਸੇਲ ਫਾਰ ਚੰਡੀਗੜ੍ਹ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਹੋਲ:ਜਗਵਿੰਦਰ ਸਿੰਘ ਨੇ ਹਨੀ ਸਿੰਘ ਉਰਫ ਮੰਨੂ ਪੁੱਤਰ ਕੁਲਵੰਤ ਸਿੰਘ ਵਾਸੀ ਦਾਤੇਵਾਲ ਤੇ 101/17-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਯੂ.ਕੇ ਨੰਬਰ 1 ਸੇਲ ਫਾਰ ਚੰਡੀਗੜ੍ਹ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਸੁਖਮੰਦਰ ਸਿੰਘ ਨੇ ਰਾਜਵਿੰਦਰ ਸਿੰਘ ਉਰਫ ਹੈਰੀ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਦਾਤੇਵਾਲ ਤੇ 102/17-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਬੋਤਨਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਬੂਟਾ ਸਿੰਘ ਨੇ ਮਹਿੰਦਰ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਪਿੰਡ ਚੱਕ ਤਾਰੇਵਾਲਾ ਤੇ 159/17-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਪੰਜਾਬ ਡੋਲਰ ਰੰਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਰੁਘਵਿੰਦਰ ਪ੍ਰਸ਼ਾਦ ਨੇ ਸ਼ਮਸੇਰ ਸਿੰਘ ਉਰਫ ਹੁਸਨਾ ਪੁੱਤਰ ਬਿੱਲੂ ਸਿੰਘ ਵਾਸੀ ਪਿੰਡ ਰਣੀਆਂ ਤੇ 112/17-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਪੰਜਾਬ ਡੋਲਰ ਰੰਮ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਗੁਰਦੇਵ ਸਿੰਘ ਨੇ 1.ਹੈਪੀ ਪੁੱਤਰ ਸਖਦੇਵ ਸਿੰਘ ਵਾਸੀ ਪਿੰਡ ਰਣੀਆਂ 2.ਰਮਨਦੀਪ ਸਿੰਘ ਉਰਫ ਗੱਗੂ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਰਣੀਆਂ ਤੇ 113/17-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਨਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਹੋਲ:ਤਜਿੰਦਰਪਾਲ ਸਿੰਘ ਨੇ ਸੁਖਮੰਦਰ ਸਿੰਘ ਪੁੱਤਰ ਜੱਜ ਸਿੰਘ ਵਾਸੀ ਜੈ ਸਿੰਘ ਵਾਲਾ ਤੇ 176/17-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









