JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਨੂੰ ਦਿੱਤੀ ਵੱਡੀ ਸੁਗਾਤ,50 ਹਜ਼ਾਰ ਤੱਕ ਦੇ ਸਾਰੇ ਕਰਜ਼ੇ ਕੀਤੇ ਮਾਫ

by Tarlochan Singh Brar
August 18, 2021
Reading Time: 1 min read
0
ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਨੂੰ ਦਿੱਤੀ ਵੱਡੀ ਸੁਗਾਤ,50 ਹਜ਼ਾਰ ਤੱਕ ਦੇ ਸਾਰੇ ਕਰਜ਼ੇ ਕੀਤੇ ਮਾਫ
Share on WhatsApp!Share on Facebook

RELATED STORIES

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

May 6, 2026
1.6k
ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

May 6, 2026
1.6k

ਮੋਗਾ, :- ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ: ਮੋਹਨ ਲਾਲ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵਲੋ ਆਜਾਦੀ ਦਿਵਸ ਮੌਕੇ ਕਾਰਪੋਰੇਸ਼ਨ ਪਾਸੋਂ ਮਿਤੀ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜ਼ਦਾਰਾਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮਾਫ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਐਲਾਨ ਨਾਲ  ਲਗਭਗ 10,151 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਮਿਲੀ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਕੀਤਾ ਇਹ ਲੋਕਪੱਖੀ ਐਲਾਨ ਬੜਾ ਹੀ ਸ਼ਲਾਘਾਯੋਗ ਹੈ।ਉਨ੍ਹਾਂ ਦੱਸਿਆ ਕਿ ਉਨਾਂ ਵਲੋਂ ਵਿਸ਼ੇਸ ਤੌਰ ‘ਤੇ ਮਾਣਯੋਗ ਮੁੱਖ ਮੰਤਰੀ ਜੀ ਨੂੰ ਮਿਤੀ 28.6.2021 ਨੂੰ ਇਕ ਡੀ.ਓ. ਪੱਤਰ ਲਿਖ ਕੇ ਅਤਿ ਮਹੱਤਵਪੂਰਨ ਮੁੱਦਾ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਜਿਵੇ ਪੰਜਾਬ ਸਰਕਾਰ ਵਲੋਂ ਰਾਜ ਵਿਚ ਕਿਸਾਨਾਂ ਦਾ ਕਰਜ਼ਾ ਮਾਫ਼ ਕਰਕੇ ਰਾਹਤ ਦਿੱਤੀ ਗਈ ਹੈ ਉਸੇ ਹੀ ਤਰਜ਼ ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ ਕਿਉਂਕਿ ਕਰੋਨਾ ਦੀ ਮਹਾਂਮਾਰੀ ਦੌਰਾਨ ਛੋਟੇ ਕਾਰੋਬਾਰੀ ਜੋ ਕਰਜ਼ਾ ਚੁੱਕ ਦੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਸੀ, ਬੁਰੀ ਤਰਾਂ ਪ੍ਰਭਾਵਤ ਹੋਏ ਹਨ ਜਿਸ ਤੇ ਮਾਨਯੋਗ ਮੁੱਖ ਮੰਤਰੀ ਜੀ ਵਲੋਂ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਸਨ।ਇੰਜ: ਸੂਦ ਨੇ ਇਹ ਵੀ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਜੀ ਰਾਜ ਦੇ ਗਰੀਬ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹੇ ਅਤੇ ਇਸੇ ਲੜੀ ਤਹਿਤ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਪਾਸੋਂ 50 ਹਜ਼ਾਰ ਤੱਕ ਦਾ ਕਰਜ਼ਾ ਪ੍ਰਾਪਤ ਕਰਨ ਵਾਲੇ ਕਰਜ਼ਦਾਰਾਂ ਦਾ ਕਰਜ਼ਾ ਮਾਫ਼ ਕਰਕੇ 14,260 ਕਰਜ਼ਦਾਰਾਂ ਨੂੰ 45.41 ਕਰੋੜ ਰੁ: ਦੀ ਭਾਰੀ ਰਾਹਤ ਦਿੱਤੀ ਗਈ ਸੀ। ਇਸ ਪ੍ਰਕਾਰ ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ 86.89 ਕਰੋੜ ਰੁਪਏ ਦੇ ਕਰਜ਼ੇ ਮਾਫ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਕੈਪਟਨ ਸਰਕਾਰ ਦੇ ਸੁਕਰਗੁਜ਼ਾਰ ਹਨ। ਇਸ ਫੈਸਲੇ ਨਾਲ ਦਲਿਤ ਸਮਾਜ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜ਼ੇ ਮਾਫ਼ੀ ਨਾਲ ਰਾਹਤ ਹੀ ਨਹੀਂ ਦਿੱਤੀ ਬਲਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹੱਈਆ ਕਰਨ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਮੰਤਵ ਨਾਲ ਵੀ ਕਰਜ਼ੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਦੀਆਂ ਵੱਖ ਵੱਖ ਸਕੀਮਾਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜ਼ਾ ਵੰਡ ਮੁਹਿੰਮ ਦੌਰਾਨ 1,779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜਾ (ਸਮੇਤ 1.35 ਕਰੋੜ ਰੁ: ਦੀ ਸਬਸਿਡੀ) ਦੇ ਕੇ ਵੱਡੀ ਉਪਲੱਬਧੀ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੋਨਾ ਮਹਾਂਮਾਰੀ ਕਾਰਣ ਲਾਕਡਾਊਨ ਹੋਣ ਦੇ ਬਾਵਜੂਦ ਵੀ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ 2,116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜ਼ਾ (ਸਮੇਤ 1.65 ਕਰੋੜ ਰੁ: ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ।ਉਨਾਂ ਅੱਗੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਕਾਰਪੋਰੇਸ਼ਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ਤੇ ਗੋਲਡਨ ਜੁਬਲੀ ਵਰ੍ਹੇ ਦੇ ਤੌਰ ਤੇ ਮਨਾ ਰਹੀ ਹੈ ਅਤੇ ਇਸ ਇਤਿਹਾਸਕ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸਕੀਮ ਸਿੱਧਾ ਕਰਜਾ ਅਧੀਨ ਕਰਜ਼ੇ ਵੰਡਣ ਦਾ ਟੀਚਾ 500 ਲੱਖ ਰੁ: ਤੋਂ ਵਧਾ ਕੇ 1000 ਲੱਖ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜ਼ਦਾਰਾਂ ਨੂੰ ਕਰਜ਼ਿਆਂ ਦੇ ਮਨਜੂਰੀ ਪੱਤਰ ਵੰਡੇ ਜਾ ਰਹੇ ਹਨ। ਇਨਾਂ ਪ੍ਰੋਗਰਾਮਾਂ ਦੀ ਲੜੀ ਵਿਚ ਮੁੱਲਾਂਪੁਰ ਦਾਖਾ, ਬੰਗਾ, ਅੰਮ੍ਰਿਤਸਰ ਅਤੇ ਰੋਪੜ ਵਿਖੇ ਪ੍ਰੋਗਰਾਮ ਵੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਸੇ ਤਰਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us