ਥਾਣਾ ਫਤਿਹਗੜ੍ਹ ਪੰਜਤੂਰ
ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੋਟਰ ਸਾਇਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ ਜੇਕਰ ਨਾਕਬੰਦੀ ਕੀਤੀ ਜਾਵੇ ਤਾਂ ਦੋਸ਼ੀ ਚੋਰੀ ਦੇ ਮੋਟਰ ਸਾਇਕਲ ਸਮੇਤ ਕਾਬੂ ਆ ਸਕਦਾ ਹੈ।ਜਿਸਤੇ ਨਾਕਾਬੰਦੀ ਕਰਕੇ ਦੋਸ਼ੀ ਨੂੰ ਚੋਰੀ ਦਾ ਮੋਟਰ ਸਾਇਕਲ ਪਲਟੀਨਾ ਬਿਨਾਂ ਨੰਬਰੀ ਸਮੇਤ ਗ੍ਰਿਫਤਾਰ ਕਰਕੇ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਮਨਜਿੰਦਰ ਸਿੰਘ ਨੇ ਸੁਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਵਾੜਾ ਕਾਲੀ ਰਾਉਣ (ਫਿਰੋਜਪੁਰ) ਤੇ 59/18-08-2021 ਅ/ਧ 379/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂਨ ਹਮ ਮਸ਼ਵਰਾ ਹੋ ਕੇ ਬੁਲਟ ਮੋਟਰ ਸਾਇਕਲ ਨੰਬਰੀ ਪੀ ਬੀ 08 ਡਬਯੂ 1405 ਪਰ ਆਏ ਅਤੇ ਉਸਦੀ ਲੋਹਾ ਰਾਡ, ਲੋਹੇ ਦਾ ਪੰਚ, ਲੋਹੇ ਦੀ ਪਾਇਪ ਅਤੇ ਲੋਹੇ ਦਾ ਕੜੇ ਨਾਲ ਸੱਟਾਂ ਮਾਰ ਕੇ ਮੁਦਈ ਜਸਪ੍ਰੀਤ ਸਿੰਘ ਨੂੰ ਜਖਮੀ ਕਰ ਦਿੱਤਾ ਅਤੇ ਮੋਕਾ ਤੋਂ ਫਰਾਰ ਹੋ ਗਏ।ਵਜ੍ਹਾ ਰੰਜਿਸ਼ ਤੂੰ ਤੂੰ ਮੈਂ ਮੈਂ ਨੂੰ ਲੈ ਕੇ ਝਗੜਾ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਜਗਵਿੰਦਰ ਸਿੰਘ ਨੇ 1.ਜੋਬਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ 2.ਹਰਜੀਤ ਸਿੰਘ ਪੁੱਤਰ ਰੇਸ਼ਮ ਸਿੰਘ 3.ਅਮਨਦੀਪ ਸਿੰਘ ਪੁੱਤਰ ਮੁਕੰਦ ਸਿੰਘ ਵਾਸੀਆਨ ਘੱਲ ਕਲਾਂ ਅਤੇ 2 ਨਾਮਾਲੂਮ ਆਦਮੀ ਤੇ 103/18-08-2021 ਅ/ਧ 323/324/148/149 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਸਪਲੈਡਰ ਨੰਬਰੀ ਪੀ ਬੀ 46 ਡੀ 8430 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 100 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤੀਆਂ ਗਈਆਂ। ਸ:ਥ:ਮਲਕੀਤ ਸਿੰਘ ਨੇ ਜਗਦੀਪ ਸਿੰਘ ਉਰਫ ਜੱਗੀ ਪੁੱਤਰ ਗਰਚਰਨ ਸਿੰਘ ਵਾਸੀ ਚੀਮਾ ਕਲਾਂ (ਤਰਨਤਾਰਨ) ਤੇ 60/18-08-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 165 ਨਸ਼ੀਲੀਆਂ ਗੋਲੀਆਂ ਮਾਰਕਾ ਆਲਪਰਾਜੋਲ 0.50 ਐਮ ਜੀ ਬ੍ਰਾਂਮਦ ਕੀਤੀਆਂ ਗਈਆਂ ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤੀਆਂ ਗਈਆਂ। ਐਸ ਆਈ ਮੱਘਰ ਸਿੰਘ ਨੇ ਸੁਖਵੀਰ ਸਿੰਘ ਉਰਫ ਧੱਕੜ ਪੁੱਤਰ ਭਜਨ ਸਿੰਘ ਵਾਸੀ ਤਖਤੂਪੁਰਾ ਤੇ 149/18-08-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 16 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਰੋਇਲ ਗੋਲਡ ਸੇਲ ਫਾਰ ਚੰਡੀਗੜ੍ਹ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਹੋਲ:ਜਗਵਿੰਦਰ ਸਿੰਘ ਨੇ ਹਨੀ ਸਿੰਘ ਉਰਫ ਮੰਨੂ ਪੁੱਤਰ ਕੁਲਵੰਤ ਸਿੰਘ ਵਾਸੀ ਦਾਤੇਵਾਲ ਤੇ 101/17-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤੀਆਂ ਗਈਆਂ। ਸ:ਥ:ਸੁਖਵਿੰਦਰ ਸਿੰਘ ਨੇ ਸੋਨੂ ਪੁੱਤਰ ਸ਼ਿੰਦਰ ਸਿੰਘ ਵਾਸੀ ਮੱਲਾਂਵਾਲਾ ਤੇ 138/18-08-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਯਾਮਾ ਨੰਬਰੀ ਪੀ ਬੀ 7 ਐਲ 7337 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 1020 ਨਸ਼ੀਲੀਆਂ ਗੋਲੀਆਂ ਮਾਰਕਾ ਆਲਪਰਾਜੋਲ 0.50 ਐਮ ਜੀ ਬ੍ਰਾਂਮਦ ਕੀਤੀਆਂ ਗਈਆਂ ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤੀਆਂ ਗਈਆਂ। ਐਸ ਆਈ ਅਮਨਦੀਪ ਸਿੰਘ ਨੇ ਸੁਖਜੀਤ ਸਿੰਘ ਉਰਫ ਸੋਨੀ ਪੁੱਤਰ ਜੋਰਾ ਸਿੰਘ ਵਾਸੀ ਚੂਹੜਚੱਕ ਪੁਰਾਣਾ ਤੇ 136/18-08-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਮਾਰਕਾ ਵੋਦਕਾ ਗਰੀਨ ਸੇਲ ਫਾਰ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਜਸਵਿੰਦਰ ਸਿੰਘ ਨੇ ਸਾਗਰ ਪੁੱਤਰ ਪੰਮਾ ਵਾਸੀ ਸਾਧਾਂਵਾਲੀ ਬਸਤੀ ਮੋਗਾ ਤੇ 200/18-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 23 ਬੋਤਲਾਂ ਸ਼ਰਾਬ ਮਾਰਕਾ ਖਾਸਾ ਸੰਤਰਾ ਸੇਲ ਫਾਰ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਬਸੰਤ ਸਿੰਘ ਨੇ ਪਵਨ ਪੁੱਤਰ ਪਿੱਲੂ ਰਾਮ ਵਾਸੀ ਵਿਸ਼ਕਰਮਾ ਨਗਰ ਸਾਧਾਂ ਵਾਲੀ ਬਸਤੀ ਮੋਗਾ ਤੇ 201/18-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਲਤਹ ਪਰ ਦੋਸ਼ੀ ਪਾਸੋਂ 40 ਲੀਟਰ ਲਾਹਣ, 5 ਬੋਤਲਾਂ ਨਜਾਇਜ ਸ਼ਰਬਾ ਸਮੇਤ ਚਾਲੂ ਭੱਠੀ ਬ੍ਰਾਂਮਦ ਕੀਤੀ ਗਈ। ਹੋਲ:ਹਰਜੀਤ ਸਿੰਘ ਨੇ ਸੁਖਮੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਗੱਜਣਵਾਲਾ ਤੇ 177/18-08-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਦੜਾ ਸੱਟਾ ਲਗਾਊਦੇ ਸਮੇ ਗ੍ਰਿਫਤਾਰ ਕਰਕੇ ਉਸ ਪਾਸੋਂ 250 ਰੁਪਏ ਸੱਟੇ ਦੇ ਬ੍ਰਾਂਮਦ ਕੀਤੇ ਗਏ। ਸ:ਥ:ਕੁਲਵੰਤ ਸਿੰਘ ਨੇ ਬਲਜੀਤ ਸਿੰਘ ਉਰਫ ਬੀਤਾ ਪੁੱਤਰ ਹਰਗੁਪਾਲ ਵਾਸੀ ਲੰਗੇਆਣਾ ਨਵਾਂ ਤੇ 178/18-08-2021 ਅ/ਧ 13ਏ/3/67 ਜੂਆ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਮਾਰਕਾ ਸੰਤਰੰਗੀ ਸੰਤਰਾ ਸੇਲ ਫਾਰ ਹਰਿਆਣਾ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਸਾਹਿਬ ਸਿੰਘ ਨੇ ਜੋਤੀ ਪ੍ਰਸ਼ਾਦ ਉਰਫ ਜੀਤ ਪੁੱਤਰ ਰਾਧੇ ਸ਼ਾਮ ਵਾਸੀ ਨੇੜੇ ਝੁੱਗੀਆਂ ਮੋਗਾ ਤੇ 137/18-08-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









