ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਂਡੋਲ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਬਲਧੀਰ ਸਿੰਘ ਨੇ ਰਣਜੋਧ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਮੁਗਲੂ ਪੱਤੀ, ਬਾਘਾਪੁਰਾਣਾ ਜਿਲ੍ਹਾ ਮੋਗਾ ਤੇ 202/19-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਸੁਲੱਖਣ ਸਿੰਘ ਨੇ ਕੁਲਵਿੰਦਰ ਸਿੰਘ ਪੁੱਤਰ ਅਜਾਇਬ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਤੇ 160/19-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਬੱਗਾ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਪੂਰਨ ਸਿੰਘ ਵਾਸੀ ਦੋਲੇਵਾਲਾ ਹਾਲ ਅਬਾਦ ਕੋਟ ਈਸੇ ਖਾ ਜਿਲ੍ਹਾ ਮੋਗਾ ਤੇ 138/19-08-2021 ਅ/ਧ 15-61-85 ਐਨ.ਡੀ.ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 40 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਚਰਨ ਸਿੰਘ ਨੇ ਬਲਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਚੱਕ ਜੀਦੜਾ ਜਿਲ੍ਹਾ ਮੋਗਾ ਤੇ 161/19-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਗੁਰਮੇਜ ਸਿੰਘ ਨੇ ਨਿੰਦਰ ਸਿੰਘ ਪੁੱਤਰ ਗੁਰਨੇਕ ਸਿੰਘ ਵਾਸੀ ਪਿੰਡ ਲੰਗੇਆਣਾ ਪੁਰਾਣਾ ਜਿਲ੍ਹਾ ਮੋਗਾ ਤੇ 179/19-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 19 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਜਗਤਾਰ ਸਿੰਘ ਨੇ ਵਿਜੇ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਖੋਸਾ ਕੋਟਲਾ ਜਿਲ੍ਹਾ ਮੋਗਾ ਤੇ 139/19-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 75 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਨਾਹਰ ਸਿੰਘ ਨੇ ਦਰਸ਼ਨ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਚੱਕਰ ਰੋਡ, ਪਿੰਡ ਰਾਮਾਂ ਜਿਲ੍ਹਾ ਮੋਗਾ ਤੇ 114/19-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 08 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਖਾਸਾ ਬ੍ਰਾਂਮਦ ਕਰ ਲਈ ਗਈ। ਸ:ਥ: ਰਘਵਿੰਦਰ ਪ੍ਰਸ਼ਾਦ ਨੇ ਸ:ਥ: ਰਘਵਿੰਦਰ ਪ੍ਰਸ਼ਾਦ ਤੇ 115/19-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









