JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਹੋਈ ਮੀਟਿੰਗ

by Tarlochan Singh Brar
August 20, 2021
Reading Time: 1 min read
0
ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਹੋਈ ਮੀਟਿੰਗ
Share on WhatsApp!Share on Facebook

RELATED STORIES

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

May 6, 2026
1.6k
ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

May 6, 2026
1.6k

ਚੰਡੀਗੜ:ਪੰਜਾਬ ਕਾਂਗਰਸ ਅਤੇ ਸਰਕਾਰ ਵਿੱਚ ਤਾਲਮੇਲ ਵਧਾਉਣ ਲਈ ਅੱਜ ਚੰਡੀਗੜ੍ਹ ਸਿਸਵਾਂ ਫਾਰਮ ਤੇ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਇਸ ਦੌਰਾਨ ਉਨ੍ਹਾਂ ਦੇ ਨਾਲ ਪ੍ਰਗਟ ਸਿੰਘ ਅਤੇ ਕੁਲਜੀਤ ਸਿੰਘ ਨਾਗਰਾ ਵੀ ਮਿਲੀ ਜਾਣਕਾਰੀ ਮੁਤਾਬਿਕ  ਸੱਤਾਧਾਰੀ ਧਿਰ ਅਤੇ ਸੂਬਾ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣ ਤੇ ਵੱਖੋ-ਵੱਖ ਸਰਕਾਰੀ ਪਹਿਲਕਦਮੀਆਂ, ਪ੍ਰੋਗਰਾਮਾਂ ਅਤੇ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਇਕ 10-ਮੈਂਬਰੀ ‘ਰਣਨੀਤਿਕ ਨੀਤੀ ਸਮੂਹ’ ਕਾਇਮ ਕਰਨ ’ਤੇ ਸਹਿਮਤੀ ਜਤਾਈ ਹੈ। ਇਸ ਸਮੂਹ ਦੀ ਪ੍ਰਧਾਨਗੀ ਮੁੱਖ ਮੰਤਰੀ ਕਰਨਗੇ ਅਤੇ ਸਥਾਨਕ ਸਰਕਾਰ ਮੰਤਰੀ ਬ੍ਰਹਮ ਮੋਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਸੁਰੱਖਿਆ ਮੰਤਰੀ ਅਰੁਣਾ ਚੌਧਰੀ, ਨਵਜੋਤ ਸਿੰਘ ਸਿੱਧੂ ਅਤੇ ਪਾਰਟੀ ਦੇ ਚਾਰ ਵਰਕਿੰਗ ਪ੍ਰਧਾਨਾਂ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਪਵਨ ਗੋਇਲ ਤੇ ਪਰਗਟ ਸਿੰਘ ਤੋਂ ਇਲਾਵਾ ਇਸ ਸਮੂਹ ਦੇ ਮੈਂਬਰ ਹੋਣਗੇ। ਇਹ ਫੈਸਲਾ ਅੱਜ ਸਵੇਰੇ ਉਦੋਂ ਲਿਆ ਗਿਆ ਜਦੋਂ ਨਵਜੋਤ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ ਅਤੇ ਪਰਗਟ ਸਿੰਘ ਸਮੇਤ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਤਾਂ ਜੋ ਪੰਜਾਬ ਨਾਲ ਜੁੜੇ ਮੁੱਦਿਆਂ ਅਤੇ ਪਾਰਟੀ ਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਲਈ ਕਦਮ ਚੁੱਕਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ। ਇਸ ਸਮੂਹ ਵੱਲੋਂ ਹੋਰ ਮੰਤਰੀਆਂ ਅਤੇ ਮਾਹਰਾਂ ਦੇ ਲੋੜ ਅਨੁਸਾਰ ਸਲਾਹ ਮਸ਼ਵਰੇ ਨਾਲ ਹਫਤਾਵਾਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨਾਂ ਮੀਟਿੰਗਾਂ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਲਾਗੂ ਕੀਤੀਆਂ ਜਾ ਰਹੀਆਂ ਵੱਖੋ-ਵੱਖ ਪਹਿਲਕਦਮੀਆਂ ਬਾਰੇ ਵਿਚਾਰ ਚਰਚਾ ਅਤੇ ਸਮੀਖਿਆ ਹੋਵੇਗੀ ਅਤੇ ਇਸ ਤੋਂ ਇਲਾਵਾ ਇਨਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਸੁਝਾਅ ਵੀ ਦਿੱਤੇ ਜਾਣਗੇ। ਇਕ ਹੋਰ ਫੈਸਲੇ ਤਹਿਤ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕੈਬਨਿਟ ਦੇ ਸਹਿਯੋਗੀਆਂ ਨੂੰ ਪ੍ਰਤੀ ਦਿਨ ਪੰਜਾਬ ਕਾਂਗਰਸ ਭਵਨ ਵਿੱਚ ਵਾਰੋ-ਵਾਰ ਮੌਜੂਦ ਰਹਿਣ ਲਈ ਕਿਹਾ ਹੈ ਤਾਂ ਜੋ ਵਿਧਾਇਕਾਂ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਨਾਲ ਉਨਾਂ ਦੇ ਹਲਕਿਆਂ/ਇਲਾਕਿਆਂ ਨਾਲ ਸਬੰਧਿਤ ਮੁੱਦਿਆਂ ਬਾਰੇ ਵਿਚਾਰ-ਚਰਚਾ ਕਰ ਕੇ ਕਿਸੇ ਵੀ ਸ਼ਿਕਾਇਤ ਨੂੰ ਦੂਰ ਕੀਤਾ ਜਾ ਸਕੇ। ਇਕ ਮੰਤਰੀ ਕਾਂਗਰਸ ਭਵਨ ਵਿਖੇ ਸੋਮਵਾਰ ਤੋਂ ਤਿੰਨ ਘੰਟਿਆਂ (ਸਵੇਰੇ 11:00 ਤੋਂ ਦੁਪਹਿਰ 02:00) ਵਜੇ ਤੱਕ ਮੌਜੂਦ ਰਹੇਗਾ ਅਤੇ ਜੇਕਰ ਕਿਸੇ ਖਾਸ ਦਿਨ ਲਈ ਤਾਇਨਾਤ ਮੰਤਰੀ ਕਿਸੇ ਕਾਰਨ ਉੱਥੇ ਮੌਜੂਦ ਰਹਿਣ ’ਚ ਅਸਮਰੱਥ ਰਹਿੰਦੇ ਹਨ, ਤਾਂ ਉਹ ਕਿਸੇ ਹੋਰ ਮੰਤਰੀ ਨਾਲ ਸਲਾਹ ਕਰ ਕੇ ਆਪਣਾ ਬਦਲ ਮੁਹੱਈਆ ਕਰਵਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਬੰਧ ਹਫਤੇ ਵਿੱਚ ਪੰਜ ਦਿਨ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਗੂ ਹੋਵੇਗਾ। ਉਨਾਂ ਅੱਗੇ ਕਿਹਾ ਕਿ ਇਸ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨਾਂ ਦੀ ਸਰਕਾਰ ਅਤੇ ਪਾਰਟੀ ਦੇ ਅਹੁਦੇਦਾਰਾਂ ਦਰਮਿਆਨ ਬਿਹਤਰ ਤਾਲਮੇਲ ਬਣੇਗਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us