JAGAT SEWAK
  • Home
  • PUNJABਪੰਜਾਬ

    Punjab

    ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
    ਪੰਜਾਬ

    May 6, 2026
    1.5k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.9k
  • INDIAਦੇਸ਼
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੰਜਾਬ ਕਾਂਗਰਸ ਭਵਨ ਵਿੱਚ ਮੰਤਰੀਆਂ ਦੇ ਬੈਠਣ ਨੂੰ ਲੈ ਕੇ ਭਗਵੰਤ ਮਾਨ ਨੂੰ ਇਤਰਾਜ਼, ਮੰਤਰੀ ਬੈਠਣ ਸਿਵਲ ਸਕੱਤਰੇਤ

by Tarlochan Singh Brar
August 21, 2021
Reading Time: 1 min read
0
ਪੰਜਾਬ ਕਾਂਗਰਸ ਭਵਨ ਵਿੱਚ ਮੰਤਰੀਆਂ ਦੇ ਬੈਠਣ ਨੂੰ ਲੈ ਕੇ ਭਗਵੰਤ ਮਾਨ ਨੂੰ ਇਤਰਾਜ਼, ਮੰਤਰੀ ਬੈਠਣ ਸਿਵਲ ਸਕੱਤਰੇਤ
Share on WhatsApp!Share on Facebook

ਪੰਜਾਬ ਦੀ ਸੱਤਾਧਾਰੀ ਕਾਂਗਰਸ ਵੱਲੋਂ ਆਪਣੇ ਮੰਤਰੀਆਂ ਨੂੰ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ‘ਚ ਬੈਠਣ ਦੇ ਹੁਕਮਾਂ ‘ਤੇ ਆਮ ਆਦਮੀ ਪਾਰਟੀ ਨੇ ਸਖ਼ਤ ਇਤਰਾਜ਼ ਕੀਤਾ ਅਤੇ ਪੁੱਛਿਆ ਕਿ ਕੀ ਪੰਜਾਬ ਦੇ ਵਜ਼ੀਰ ਸਿਰਫ਼ ਕਾਂਗਰਸੀਆਂ ਦੇ ਹੀ ਮੰਤਰੀ ਹਨ? ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਕੈਬਨਿਟ ਮੰਤਰੀ ਖ਼ੁਦ ਨੂੰ ਸਾਰੇ ਪੰਜਾਬ ਦੇ ਅਤੇ ਪੰਜਾਬੀਆਂ ਦੇ ਮੰਤਰੀ ਮੰਨਦੇ ਹਨ ਤਾਂ ਫਿਰ ਉਹ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਅਧਿਕਾਰਤ ਦਫ਼ਤਰਾਂ ‘ਚ ਕਿਉਂ ਨਹੀਂ ਬੈਠਦੇ, ਜਿੱਥੇ ਹਰ ਕੋਈ ਫ਼ਰਿਆਦੀ, ਪੀੜਤ ਜਾਂ ਜ਼ਰੂਰਤਮੰਦ ਵਿਅਕਤੀ ਬਗੈਰ ਕਿਸੇ ਭੇਦ-ਭਾਵ ਜਾਂ ਹੀਣ ਭਾਵਨਾ ਸੰਬੰਧਤ ਮੰਤਰੀ ਸਹਿਬਾਨ ਨੂੰ ਮਿਲ ਸਕੇ?

ਸ਼ਨੀਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸੂਬੇ ਦੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਕਾਂਗਰਸ ਭਵਨ ‘ਚ ਡਿਊਟੀ ਦੇਣ ਦੇ ਹੁਕਮਾਂ ‘ਤੇ ਟਿੱਪਣੀ ਕਰਦਿਆਂ ਕਿਹਾ, ”ਸਾਢੇ ਚਾਰ ਸਾਲ ਤੱਕ ਆਪਣੇ ਮਹੱਲਾਂ ਅਤੇ ਕੋਠੀਆਂ ‘ਚ ਬੈਠ ਕੇ ਰਾਜਸੱਤਾ ਦਾ ਲੁਤਫ਼ ਉਠਾਉਂਦੇ ਰਹੇ ਸੱਤਾਧਾਰੀਆਂ ਨੂੰ ਹੁਣ ਸਿਰ ‘ਤੇ ਆਈਆਂ ਚੋਣਾ ਨੇ ਲੋਕਾਂ ਦੇ ਦੁੱਖ- ਤਕਲੀਫ਼ਾਂ ਅਤੇ ਸ਼ਿਕਾਇਤਾਂ- ਫ਼ਰਿਆਦਾਂ ਦੀ ਯਾਦ ਦਿਵਾ ਦਿੱਤੀ ਹੈ, ਕਿਉਂਕਿ ਇਹਨਾਂ ਸੱਤਾਧਾਰੀਆਂ ਨੇ ਸਾਢੇ ਚਾਰ ਸਾਲ ਲੋਕਾਂ ਦੀ ਗੱਲ ਨਹੀਂ ਸੁਣੀ ਅਤੇ ਹੁਣ ਲੋਕ ਇਹਨਾਂ ਦੀ ਗੱਲ ਸੁਣਨ ਤੋਂ ਇਨਕਾਰੀ ਹੋਏ ਪਏ ਹਨ।

ਅਣਦੇਖੀ ਦੀ ਮਾਰੀ ਅਤੇ ਤ੍ਰਾਹ- ਤ੍ਰਾਹ ਕਰਦੀ ਜਨਤਾ ਦੇ ਦੁੱਖ- ਦਰਦ ਸੁਣਨ ਲਈ ਜੇਕਰ ਸੱਤਾਧਾਰੀਆਂ ਨੇ ਫ਼ੈਸਲਾ ਲਿਆ ਵੀ ਹੈ ਤਾਂ ਇਸ ਅਮਲ ਨੂੰ ਸਿਰਫ਼ ਅਤੇ ਸਿਰਫ਼ ਕਾਂਗਰਸੀਆਂ ਤੱਕ ਹੀ ਸੀਮਤ ਕਰ ਦਿੱਤਾ ਹੈ, ਜੋ ਸਹੀ ਨਹੀਂ ਹੈ। ਇਹ ਗੈਰ- ਕਾਂਗਰਸੀ ਫਰਿਆਦੀਆਂ ਨੂੰ ਪੰਜਾਬ ਕਾਂਗਰਸ ਭਵਨ ਬੁਲਾ ਕੇ ਉਨਾਂ ਪੀੜਤ ਲੋਕਾਂ ਦਾ ਧੱਕੇ ਨਾਲ ਕਾਂਗਰਸੀਕਰਨ ਦੀ ਨਵੀਂ ‘ਔਰੰਗਜ਼ੇਬੀ ਪ੍ਰਥਾ’ ਸ਼ੁਰੂ ਕੀਤੀ ਜਾ ਰਹੀ ਹੈ।”

RELATED STORIES

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 

May 6, 2026
1.5k
ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

May 6, 2026
1.6k

ਮਾਨ ਨੇ ਸਵਾਲ ਕੀਤਾ ਕੀ ਕਾਂਗਰਸ ਪੰਜਾਬ ਦੇ ਲੋਕਾਂ ਨਾਲ ਇੰਝ ਜ਼ੋਰ- ਜ਼ਬਰਦਸਤੀ ਕਰੇਗੀ ਜਾਂ ਫਿਰ ਸੱਤਾਧਾਰੀ ਕਾਂਗਰਸੀਏ ਮਜ਼ਬੂਰ ਅਤੇ ਪੀੜਤ ਲੋਕਾਂ ਦੀ ਮਜ਼ਬੂਰੀ ਦਾ ਲਾਹਾ ਲੈ ਕੇ ਉਨਾਂ ਨੂੰ ਵੀ ਕਾਂਗਰਸ ਭਵਨ ਦੇ ਦਰਵਾਜਿਓ ਲੰਘਾਉਣਗੇ, ਜੋ ਸਿਆਸੀ, ਸਮਾਜਿਕ, ਧਾਰਮਿਕ, ਵਿਕਅਤੀਗਤ ਜਾਂ ਕਿਸੇ ਵੀ ਕਾਰਨ ਵਸ ਕਾਂਗਰਸ ਪਾਰਟੀ ਦਾ ਨਾਂ ਤੱਕ ਲੈਣਾ ਪਸੰਦ ਨਹੀਂ ਕਰਦੇ? ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ‘ਚੋਂ ਬਤੌਰ ਮੰਤਰੀ ਸੁੱਖ- ਸਹੂਲਤਾਂ ਭੋਗ ਰਹੇ ਕੈਬਨਿਟ ਮੰਤਰੀਆਂ ਨੂੰ ਅਜਿਹੀ ਸੌੜੀ ਸਿਆਸਤ ਸ਼ੋਭਾ ਨਹੀਂ ਦਿੰਦੀ।

ਆਪ ਆਗੂ ਨੇ ਨਾਲ ਹੀ ਕਿਹਾ ਕਿ ਜੇਕਰ ਮੁੱਖ ਮੰਤਰੀ ਸਮੇਤ ਸਾਰੇ ਕੈਬਨਿਟ ਮੰਤਰੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨੇ ‘ਚੋਂ ਤਨਖਾਹਾਂ ਅਤੇ ਸਾਰੀਆਂ ਸਹੂਲਤਾਂ ਲੈਂਦੇ ਹਨ ਤਾਂ ਆਮ ਆਦਮੀ ਪਾਰਟੀ ਸਮੇਤ ਕਿਸੇ ਵੀ ਗੈਰ- ਕਾਂਗਰਸੀ ਧਿਰ ਨੂੰ ਮੰਤਰੀਆਂ ਦੇ ਕਾਂਗਰਸ ਭਵਨ ਵਿੱਚ ਬੈਠ ਕੇ ‘ਦਰਬਾਰ ਲਗਾਉਣ’ ‘ਤੇ ਕੋਈ ਇਤਰਾਜ਼ ਨਹੀਂ ਹੋਵੇਗਾ, ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿਧੂ ਨੂੰ ਪੰਜਾਬ ਦੀ ਜਨਤਾ ਅੱਗੇ ਇਹ ਜ਼ਰੂਰ ਸਪੱਸ਼ਟ ਕਰਨਾ ਪਏਗਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਦੇ ਖ਼ਜ਼ਾਨੇ ‘ਚੋਂ ਜਾਂ ਫਿਰ ਕਾਂਗਰਸ ਦੇ ਖ਼ਜ਼ਾਨੇ ਵਿਚੋਂ ਤਨਖ਼ਾਹ ਲੈਂਦੇ ਹਨ?

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਆਪਣੇ ਫ਼ੈਸਲੇ ‘ਤੇ ਨਜ਼ਰਸ਼ਾਨੀ ਕਰਨ ਦੀ ਜ਼ਰੂਰਤ ਹੈ। ਮੰਤਰੀਆਂ ਨੂੰ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰਾਂ ‘ਚ ਨਿਯਮਤ ਡਿਊਟੀ ਦੇਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਿਵਲ ਸਕੱਤਰੇਤ ਹਰੇਕ ਫਰਿਆਦੀ ਜਾਂ ਪੀੜਤ ਲਈ ਖੁੱਲਾ ਰਹੇ। ਭਗਵੰਤ ਮਾਨ ਨੇ ਨਾਲ ਹੀ ਸਲਾਹ ਦਿੱਤੀ ਜੇਕਰ ਦਰਬਾਰ ਹੀ ਲਾਉਣੇ ਹਨ ਤਾਂ ਚੰਡੀਗੜ ਪੰਜਾਬ ਕਾਂਗਰਸ ਭਵਨ ਦੀ ਥਾਂ ਜ਼ਿਲਾ ਹੈਡਕੁਆਟਰਾਂ (ਡੀਸੀ ਦਫ਼ਤਰਾਂ) ‘ਚ ਲਾਉਂਣੇ ਚਾਹੀਦੇ ਹਨ, ਜਿਥੇ ਕੋਈ ਵੀ ਲੋੜਵੰਦ ਵਿਅਕਤੀ ਕਾਂਗਰਸੀ ਵਜ਼ੀਰਾਂ ਤੱਕ ਪਹੁੰਚ ਕਰ ਸਕੇ, ਜੋ ਸਾਢੇ ਚਾਰ ਸਾਲ ਲੋਕਾਂ ਦੀ ਪਹੁੰਚ ਤਾਂ ਕੀ ਨਜ਼ਰ ਤੋਂ ਵੀ ਦੂਰ ‘ਈਦ ਦੇ ਚੰਨ’ ਬਣੇ ਰਹੇ ਹਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਵਿਜੀਲੈਂਸ ਵਿਭਾਗ ਨੇ ਔਰਤ ਅਫਸਰ ਨੂੰ ਪੰਦਰਾਂ ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤੀ ਕਾਬੂ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us