ਥਾਣਾ ਬੱਧਨੀ ਕਲਾਂ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀ ਉਸਦੀ ਲੜਕੀ ਜਸ਼ਨਪ੍ਰੀਤ ਕੌਰ ਉਮਰ ਕ੍ਰੀਬ: 12 ਸਾਲ ਨੂੰ ਵਰਗਲਾ ਕੇ, ਫੁਸਲਾ ਕੇ, ਵਿਆਹ ਕਰਾਉਣ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਿਆ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ।ਸ:ਥ: ਰਘਵਿੰਦਰ ਪ੍ਰਸ਼ਾਦ ਨੇ ਇੰਦਰਜੀਤ ਸਿੰਘ ਉਰਫ ਕਾਲੂ ਪੁੱਤਰ ਹੰਸਾ ਸਿੰਘ ਵਾਸੀ ਪਿੰਡ ਬੋਡੇ ਤੇ 116/21-08-2021 ਅ/ਧ 363,366(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਮੁਦਈ ਨੇ ਦਰਜ ਕਰਾਇਆ ਕਿ 04 ਦਿਨ ਪਹਿਲਾਂ ਦੋਸ਼ੀ ਮੁਦਈ ਦੀ ਲੜਕੀ ਨੀਸ਼ਾ ਉਮਰ ਕ੍ਰੀਬ: 16-1/2 ਸਾਲ ਨੂੰ ਵਿਆਹ ਕਰਾਉਣ ਦੀ ਨੀਯਤ ਨਾਲ ਭਜਾ ਕੇ ਲੈ ਗਿਆ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ।ਸ:ਥ: ਵੀਰਪਾਲ ਕੌਰ ਨੇ ਜੱਸਾ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਸਲੀਣਾ ਜਿਲ੍ਹਾ ਮੋਗਾ ਤੇ 106/21-08-2021 ਅ/ਧ 363,366(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਆਦੀ ਹੈ ਜੋ ਅੱਜ ਵੀ ਚੋਰੀ ਦੇ ਸਪਲੈਂਡਰ ਮੋਟਰਸਾਈਕਲ (ਜਿਸ ਪਰ ਨੰਬਰ ਪੀ.ਬੀ 29-ਡੀ-6684 ਲਿਿਖਆ ਹੋਇਆ ਹੈ)ਪਰ ਸਵਾਰ ਹੋ ਕੇ ਦੋਸਾਂਝ ਤੋਂ ਐਮ.ਪੀ ਬਸਤੀ ਲੰਡੇਕੇ ਵੱਲ ਨੂੰ ਆ ਰਿਹਾ ਹੈ। ਜਿਸਤੇ ਦੋਸ਼ੀ ਨੂੰ ਸਮੇਤ ਚੋਰੀ ਦੇ ਮੋਟਰਸਾਈਕਲ ਦੇ ਗ੍ਰਿਫਤਾਰ ਕਰ ਲਿਆ ਗਿਆ।ਕੁੱਲ ਮਲੀਤੀ:25000/- ਰੁਪਏ।ਸ:ਥ: ਗੁਰਦੀਪ ਸਿੰਘ ਨੇ ਗੋਰਵ ਕੁਮਾਰ ਉਰਫ ਯੈਂਕੀ ਪੁੱਤਰ ਰਾਜ ਕੁਮਾਰ ਵਾਸੀ ਗਲੀ ਨੰ:6, ਬੇਅੰਤ ਨਗਰ, ਮੋਗਾ ਜਿਲ੍ਹਾ ਮੋਗਾ ਤੇ 140/21-08-2021 ਅ/ਧ 379,411 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 140 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ 100-ਐਸ.ਆਰ ਬ੍ਰਾਂਮਦ ਕਰ ਲਈਆਂ ਗਈਆਂ।ਸ:ਥ: ਬਲਧੀਰ ਸਿੰਘ ਨੇ ਜਗਸੀਰ ਮੁਹੰਮਦ ਪੁੱਤਰ ਬਲਵੀਰ ਖਾਨ ਵਾਸੀ ਬੱਧਨੀ ਕਲਾਂ ਜਿਲ੍ਹਾ ਮੋਗਾ ਤੇ 206/21-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 03 ਕਿਲੋ 500 ਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਗੁਰਬਖਸ਼ ਸਿੰਘ ਨੇ ਜਸਵੀਰ ਸਿੰਘ ਉਰਫ ਗੋਲੂ ਪੁੱਤਰ ਨਗਿੰਦਰ ਸਿੰਘ ਵਾਸੀ ਡੇਮਰੂ ਖੁਰਦ ਜਿਲ੍ਹਾ ਮੋਗਾ ਤੇ 88/21-08-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਕਿਲੋਗ੍ਰਾਂਮ ਡੋਡੇ (ਸਾਬਤ) ਬ੍ਰਾਂਮਦ ਕਰ ਲਏ ਗਏ।ਸ:ਥ: ਬਲਵਿੰਦਰ ਸਿੰਘ ਨੇ ਜੋਗਾ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਦੋਲੇਵਾਲਾ ਮਾਇਰ ਥਾਣਾ ਕੋਟ ਈਸੇ ਖਾਂ ਜਿਲ੍ਹਾ ਮੋਗਾ ਤੇ 105/21-08-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਘਰ ਵਿਚੋਂ 35 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ।ਸ:ਥ: ਹਰਬਿੰਦਰ ਸਿੰਘ ਨੇ ਭੋਲਾ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਸੈਦੋਕੇ ਜਿਲ੍ਹਾ ਮੋਗਾ ਤੇ 150/21-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ।ਸ:ਥ: ਮੇਜਰ ਸਿੰਘ ਨੇ ਸ:ਥ: ਮੇਜਰ ਸਿੰਘ ਨੇ ਛਿੰਦਰ ਕੌਰ ਪਤਨੀ ਜਰਨੈਲ ਸਿੰਘ ਵਾਸੀ ਦੋਲੇਵਾਲਾ ਜਿਲ੍ਹਾ ਮੋਗਾ ਤੇ 141/21-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 19 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ।ਸ:ਥ: ਕੁਲਵੰਤ ਸਿੰਘ ਨੇ ਰਵੀਦੀਪ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਚੰਦ ਨਵਾਂ ਜਿਲ੍ਹਾ ਮੋਗਾ ਤੇ 142/21-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਮੋਟਾ ਸੰਤਰਾ (ਪੰਜਾਬ) ਅਤੇ ਇਕ ਜਿੰਨ ਕਾਰ ਨੰਬਰੀ ਪੀ.ਬੀ 29-ਐਨ-7654 ਬ੍ਰਾਂਮਦ ਕਰ ਲਈ ਗਈ।ਸ:ਥ: ਨਾਇਬ ਸਿੰਘ ਨੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਹਰਜਿੰਦਰ ਸਿੰਘ ਵਾਸੀ ਪੰਡੋਰੀ ਜਿਲ੍ਹਾ ਲੁਧਿਆਣਾ ਹਾਲ ਅਬਾਦ ਪਿੰਡ ਤਖਾਣਵੱਧ ਜਿਲ੍ਹਾ ਮੋਗਾ ਤੇ 85/21-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 08 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸ ਮੋਟਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ।ਸ:ਥ: ਨਛੱਤਰ ਸਿੰਘ ਨੇ ਜਗਰੂਪ ਸਿੰਘ ਉਰਫ ਰੂਪਾ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਰਾਮੂਵਾਲਾ ਨਵਾਂ ਜਿਲ੍ਹਾ ਮੋਗਾ ਤੇ 86/21-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਹੋਲ: ਸੰਦੀਪ ਕੁਮਾਰ ਨੇ ਗੁਰਸਿਮਰਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਚੂਹੜਚੱਕ ਜਿਲ੍ਹਾ ਮੋਗਾ ਤੇ 63/21-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ 111-ਏ.ਸੀ (ਚੰਡੀਗੜ੍ਹ) ਬ੍ਰਾਂਮਦ ਕਰ ਲਈ ਗਈ।ਸ:ਥ: ਗੁਰਚਰਨ ਸਿੰਘ ਨੇ ਅਮਰਜੀਤ ਸਿੰਘ ਉਰਫ ਕਾਲਾ ਪੁੱਤਰ ਉਜਾਗਰ ਸਿੰਘ ਵਾਸੀ ਲੰਗੇਆਣਾ ਨਵਾਂ ਥਾਣਾ ਬਾਘਾਪੁਰਾਣਾ ਜਿਲ਼੍ਹਾ ਮੋਗਾ ਤੇ 207/21-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਠੇਕਾ ਮਾਰਕਾ ਹੀਰ (ਪੰਜਾਬ) ਬ੍ਰਾਂਮਦ ਕਰ ਲਈ ਗਈ।ਹੋਲ: ਹਰਜੀਤ ਸਿੰਘ ਨੇ ਰੇਸ਼ਮ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਕਾਲੇਕੇ ਜਿਲ੍ਹਾ ਮੋਗਾ ਤੇ 181/21-08-2021 ਅ/ਧ 61-01-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਦੋਰਾਨ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸਾ ਮੋਟਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ।ਹੋਲ: ਤਜਿੰਦਰਪਾਲ ਸਿੰਘ ਨੇ ਲਛਮਣ ਸਿੰਘ ਪੁੱਤਰ ਆਤਮਾਂ ਸਿੰਘ ਵਾਸੀ ਕਾਲੇਕੇ ਤੇ 182/21-08-2021 ਅ/ਧ 61-01-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









