JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 
    ਪੰਜਾਬ

    May 6, 2026
    1.6k
    ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

    ਪਿੰਡ ਦਾ ਸਰਪੰਚ ਵਿਧਾਇਕ ਤੋਂ ਹੋਇਆ ਦੁਖੀ,ਪੂਰੀ ਪੰਚਾਇਤ ਸਮੇਤ ਚਾੜਿਆ ਪਾਣੀ ਵਾਲੀ ਟੈਂਕੀ ਤੇ 

    May 5, 2026
    1.8k
    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 
    ਦੇਸ਼

    1.9k
  • INDIAਦੇਸ਼

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕਾਂਗਰਸ ਦੀਆ ਜੜ੍ਹਾਂ ਨੂੰ ਤੇਲ ਦੇਣ ਲਈ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਇੰਦਰਾ ਗਾਂਧੀ ਦਾ ਪਾਇਆ ਇਤਰਾਜ਼ਯੋਗ ਸਕੈੱਚ

by Tarlochan Singh Brar
August 23, 2021
Reading Time: 1 min read
0
ਕਾਂਗਰਸ ਦੀਆ ਜੜ੍ਹਾਂ ਨੂੰ ਤੇਲ ਦੇਣ ਲਈ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਇੰਦਰਾ ਗਾਂਧੀ ਦਾ ਪਾਇਆ ਇਤਰਾਜ਼ਯੋਗ ਸਕੈੱਚ
Share on WhatsApp!Share on Facebook

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰਧਾਨ ਬਣਨ ਤੋਂ ਬਾਅਦ ਆਵਦੀ ਟੀਮ ਨੂੰ ਵੱਡਾ ਕਰਦੇ ਹੋਏ ਚਾਰ ਸਲਾਹਕਾਰਾਂ ਦੀ ਟੀਮ ਦਾ ਗਠਨ ਕੀਤਾ ਸੀ ਤਾਂ ਕੇ ਪਾਰਟੀ ਦੀ ਮਜਬੂਤੀ ਲਈ ਚੰਗੀਆਂ ਸਲਹਾਆ ਲੈ ਕੇ ਪਾਰਟੀ ਦੇ ਡਿੱਗ ਰਹੇ ਗੁਰਾਫ ਨੂੰ ਉਪਰ ਚੱਕਿਆ ਜਾ ਸਕੇ। ਪਰ ਨਵੇਂ ਬਣੇ ਸਲਾਹਕਾਰਾਂ ਨੇ ਤਾਂ ਪਾਰਟੀ ਦੀਆਂ ਜੜ੍ਹਾਂ ਵਿੱਚ ਤੇਲ ਪਾਉਣਾ ਸ਼ੁਰੂ ਕਰ ਦਿੱਤਾ ਹੈ । ਮਾਲਵਿੰਦਰ ਸਿੰਘ ਮਾਲੀ ਜੋ ਪਿਛਲੇ ਲੰਬੇ ਸਮੇਂ ਤੋਂ ਜਿਆਦਾ ਸਮਾਂ ਫੇਸਬੁੱਕ ਤੇ ਹੀ ਸਰਗਰਮ ਰਹਿੰਦੇ ਸੀ । ਜਦੋਂ ਤੋਂ ਉਨ੍ਹਾਂ ਨੂੰ ਸਲਾਹਕਾਰ ਬਣਾਇਆ ਗਿਆ ਉਸ ਤੋਂ ਬਾਅਦ ਵੀ ਫੇਸਬੁੱਕ ਤੇ ਕਈ ਤਰ੍ਹਾਂ ਦੀਆਂ ਟਿੱਪਣੀਆਂ ਕਰਕੇ ਮੀਡੀਆ ਦੀ ਸੁਰਖੀਆਂ ਬਟੋਰ ਰਹੇ ਹੈ ਅਜੇ ਪਹਿਲਾਂ ਕੀਤੀਆਂ ਟਿੱਪਣੀਆਂ ਦਾ ਰੇੜਕਾ ਖਤਮ ਨਹੀਂ ਹੋਇਆ ਸੀ ।ਮਾਲਵਿੰਦਰ ਮਾਲੀ ਨੇ ਇੱਕ ਹੋਰ ਆਪਣੇ ਫੇਸਬੁੱਕ ਪੇਜ ਤੇ ਪੋਸਟ ਸ਼ੇਅਰ ਕੀਤੀ ਹੈ । ਇਹ ਪੋਸਟ ‘ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਇੱਕ ਪੁਰਾਣਾ ਸਕੈੱਚ ਪੋਸਟ ਕਰਕੇ ਵਿਵਾਦਾਂ ਵਿੱਚ ਫਸ ਗਏ ਹਨ। ਮਾਲੀ ਨੇ ਸੋਸ਼ਲ ਮੀਡੀਆ ‘ਤੇ 1989 ਵਿੱਚ ਪ੍ਰਕਾਸ਼ਤ ‘ਜਨਤਕ ਪੈਗਾਮ’ ਨਾਂ ਦੇ ਇੱਕ ਪੰਜਾਬੀ ਮੈਗਜ਼ੀਨ ਦੇ ਕਵਰ ਨੂੰ ਸਾਂਝਾ ਕੀਤਾ ਹੈ। ਇਸ ਵਿੱਚ ਇੰਦਰਾ ਗਾਂਧੀ ਮਨੁੱਖੀ ਖੋਪੜੀਆਂ ਦੇ ਢੇਰ ਉੱਤੇ ਖੜ੍ਹੇ ਵਿਖਾਈ ਦੇ ਰਹੇ ਹਨ ਤੇ ਉਨ੍ਹਾਂ ਦੇ ਹੱਥ ਵਿੱਚ ਬੰਦੂਕ ਉੱਤੇ ਇੱਕ ਖੋਪੜੀ ਵੀ ਲਟਕ ਰਹੀ ਹੈ।

ਇਸ ਸਕੈਚ ਵਿੱਚ ਲਿਖਿਆ ਗਿਆ ਹੈ ਕਿ ‘ਹਰ ਜਬਰ ਦੀ ਇਹੀ ਕਹਾਣੀ, ਕਰਨਾ ਜਬਰ ਤੇ ਮੂੰਹ ਦੀ ਖਾਣੀ’ ਭਾਵ ਇਹ ਹਰ ਜ਼ਾਲਮ ਦੀ ਕਹਾਣੀ ਹੈ, ਜਿਸ ਦਾ ਹਸ਼ਰ ਅੰਤ ਵਿੱਚ ਮਾੜਾ ਹੀ ਹੁੰਦਾ ਹੈ। ਦਰਅਸਲ ਇਹ ਫੋਟੋ 1984 ਦੇ ਬਲੂ ਸਟਾਰ ਆਪਰੇਸ਼ਨ ਤੇ ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਦਰਸਾਉਂਦੀ ਹੈ। ਸਿੱਖ ਕੌਮ ਇਸ ਲਈ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਜ਼ਿੰਮੇਵਾਰ ਮੰਨਦੀ ਹੈ। ਇਸ ਮੈਗਜ਼ੀਨ ਦੇ ਸੰਪਾਦਕ ਉਸ ਸਮੇਂ ਮਾਲਵਿੰਦਰ ਸਿੰਘ ਮਾਲੀ ਹੀ ਸਨ।

ਨਵਜੋਤ ਸਿੱਧੂ ਗਾਂਧੀ ਪਰਿਵਾਰ ਦੇ ਕਰੀਬੀ ਹਨ ਤੇ ਅਕਸਰ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਆਪਣੀ ਨੇੜਤਾ ਦੱਸਣ ਲਈ ਉਨ੍ਹਾਂ ਨਾਲ ਉਨ੍ਹਾਂ ਦੀਆਂ ਫੋਟੋਆਂ ਸਾਂਝੀਆਂ ਕਰਦੇ ਰਹੇ ਹਨ। ਇਸ ਕਾਰਨ, ਕਾਂਗਰਸੀ ਨੇਤਾਵਾਂ ਨੇ ਇਸ ਫੋਟੋ ‘ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਮਾਲੀ ਨੂੰ ਸਕੈਚ ਹਟਾਉਣ ਲਈ ਕਿਹਾ ਹੈ। ਆਪਣੀ ਹੀ ਪਾਰਟੀ ਦੇ ਨੇਤਾਵਾਂ ਦੇ ਵਿਰੋਧ ਦੇ ਬਾਵਜੂਦ, ਮਾਲੀ ਨੇ ਇਸ ਸਕੈੱਚ ਨੂੰ ਹਟਾਇਆ ਨਹੀਂ ਹੈ. ਨਾ ਹੀ ਉਨ੍ਹਾਂ ਮੁਆਫੀ ਮੰਗੀ ਹੈ। ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਹਾਲੇ 11 ਅਗਸਤ ਨੂੰ ਹੀ ਮਾਲੀ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੈ।

RELATED STORIES

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 

May 6, 2026
1.6k
ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

May 6, 2026
1.6k

ਇਸ ਤੋਂ ਪਹਿਲਾਂ ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਫੇਸਬੁੱਕ ਪੋਸਟ ਵਿੱਚ ਜੰਮੂ-ਕਸ਼ਮੀਰ ਬਾਰੇ ਵਿਵਾਦਤ ਟਿੱਪਣੀਆਂ ਕੀਤੀਆਂ ਸਨ। ਇਸ ਪੋਸਟ ਵਿੱਚ ਉਨ੍ਹਾਂ ਨੇ ਜੰਮੂ-ਕਸ਼ਮੀਰ ਨੂੰ ਇੱਕ ਵੱਖਰਾ ਦੇਸ਼ ਦੱਸਿਆ ਸੀ। ਮਾਲੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਸ਼ਮੀਰ ਬਾਰੇ ਬਿਆਨ ਦਿੱਤਾ ਸੀ ਕਿ ਇਸ ਨੂੰ ਆਜ਼ਾਦ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਕਿਸਤਾਨ ਅਤੇ ਭਾਰਤ ਵੱਲੋਂ ਕਸ਼ਮੀਰ ‘ਤੇ ਨਾਜਾਇਜ਼ ਕਬਜ਼ੇ ਬਾਰੇ ਦੱਸਿਆ ਸੀ।

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੂੰ ਅਮਰਿੰਦਰ ਸਿੰਘ ਨੇ ਸਖਤ ਤਾੜਨਾ ਕੀਤੀ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਸਿਰਫ ਪੰਜਾਬ ਕਾਂਗਰਸ ਦੇ ਮੁਖੀ ਨੂੰ ਸਲਾਹ ਦੇਣ ਤੱਕ ਹੀ ਸੀਮਤ ਰਹਿਣਾ ਚਾਹੀਦਾ ਹੈ। ਉਨ੍ਹਾਂ ਮੁੱਦਿਆਂ ‘ਤੇ ਕੋਈ ਬਿਆਨ ਨਾ ਦਿਓ ਜਿਨ੍ਹਾਂ ਬਾਰੇ ਤੁਸੀਂ ਜਾਣੂ ਨਹੀਂ ਹੋ ਅਤੇ ਖਾਸ ਕਰਕੇ ਜਦੋਂ ਤੁਸੀਂ ਇਹ ਵੀ ਨਹੀਂ ਜਾਣਦੇ ਹੋ ਕਿ ਇਸ ਦੇ ਨਤੀਜੇ ਕੀ ਹੋ ਸਕਦੇ ਹਨ।

ਕੈਪਟਨ ਨੇ ਆਪਣੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਰਾਹੀਂ ਇਸ ਟਵੀਟ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਵੀ ਟੈਗ ਕੀਤਾ ਹੈ। ਕੈਪਟਨ ਨੇ ਕਿਹਾ ਕਿ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਸ਼ਮੀਰ ਅਤੇ ਪਾਕਿਸਤਾਨ ਬਾਰੇ ਕੀਤੀ ਗਈ ਬਿਆਨਬਾਜ਼ੀ ਨੂੰ ‘ਰਾਸ਼ਟਰ ਵਿਰੋਧੀ’ ਕਰਾਰ ਦਿੱਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਲਈ ਜ਼ਿੰਮੇਵਾਰ ਬੀਜੇਪੀ, ਮੁੱਖ ਮੰਤਰੀ ਭਗਵੰਤ ਮਾਨ 
  • ਪੰਜਾਬ ਵਿੱਚ ਹੋ ਰਹੇ ਧਮਾਕਿਆਂ ਕਾਰਨ, ਕਾਨੂੰਨ ਵਿਵਸਥਾ ਤੇ ਸਵਾਲ ਖੜ੍ਹੇ ਹੋਣ ਲੱਗੇ, ਅੱਜ ਇੱਕ ਹੋਰ ਧਮਾਕਾ ਹੋਇਆ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us