ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਲੜਕੀ ਕੁਲਵਿੰਦਰ ਕੌਰ ਉਮਰ 17 ਸਾਲ ਨੂੰ ਦੋਸ਼ੀ ਵਿਆਹ ਦਾ ਝੰਸਾ ਦੇ ਕੇ ਵਰਗਲਾ ਫੁਸਲਾ ਕੇ ਕਿੱਧਰੇ ਲੈ ਗਿਆ ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।ਮੁਦਈ ਆਪਣੀ ਲੜਕੀ ਦੀ ਪਹਿਲਾਂ ਆਪਣੇ ਤੌਰ ਤੇ ਭਾਲ ਕਰਦਾ ਰਿਹਾ ਸੀ। ਸ:ਥ:ਮੋਹਕਮ ਸਿੰਘ ਨੇ ਜੀਵਨ ਸਿੰਘ ਪੁੱਤਰ ਕੰਡਾ ਸਿੰਘ ਵਾਸੀ ਹਿਮੰਤਪੁਰਾ ਤੇ 152/24-08-2021 ਅ/ਧ 363/366ਏ ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2 ਬੋਤਲਾਂ ਨਜਾਇਜ ਸ਼ਰਾਬ, 10 ਲੀਟਰ ਲਾਹਣ ਸਮੇਤ ਚਾਲੂ ਭੱਠੀ ਬ੍ਰਾਂਮਦ ਕੀਤੀ ਗਈ। ਸ:ਥ:ਸੁਖਵਿੰਦਰ ਸਿੰਘ ਨੇ ਤੇਜਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਮਾਹਲਾ ਕਲਾਂ ਤੇ 185/24-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2 ਬੋਤਲਾਂ ਨਜਾਇਜ ਸ਼ਰਾਬ, 10 ਲੀਟਰ ਲਾਹਣ ਸਮੇਤ ਚਾਲੂ ਭੱਠੀ ਬ੍ਰਾਂਮਦ ਕੀਤੀ ਗਈ। ਸ:ਥ:ਬਲਜਿੰਦਰ ਸਿੰਘ ਨੇ ਸੁਖਵਿੰਦਰ ਸਿੰਘ ਉਰਫ ਰਵੀ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਭੇਖਾ ਤੇ 186/24-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ:ਜਸਵੀਰ ਸਿੰਘ ਨੇ ਮਨਜੀਤ ਸਿੰਘ ਪੁੱਤਰ ਚੰਦ ਸਿੰਘ ਵਾਸੀ ਬੁਰਜ ਹਮੀਰਾ ਤੇ 153/24-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਮਾਰਕਾ ਰੋਇਲ ਟੈਗਰ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਹਰਮੇਸ਼ ਲਾਲ ਨੇ ਗੁਰਦੀਪ ਸਿੰਘ ਦੀਪਾ ਪੁੱਤਰ ਮਹਿੰਦਰ ਸਿੰਘ ਵਾਸੀ ਲੰਡੇਕੇ ਤੇ 142/24-08-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









