JAGAT SEWAK
  • Home
  • PUNJABਪੰਜਾਬ

    Punjab

    ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
    ਪੰਜਾਬ

    May 3, 2026
    1.5k
    *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

    ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,ਸੱਤ ਪਿਸਤੌਲਾਂ ਸਮੇਤ ਚਾਰ ਵਿਅਕਤੀ ਕੀਤੇ ਕਾਬੂ 

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
  • INDIAਦੇਸ਼
    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਮੋਗਾ ਪੁਲਿਸ ਨੇ ਇੱਕ ਨੌਜਵਾਨ ਵਿਦੇਸ਼ੀ ਅਸਲੇ ਸਮੇਤ ਕੀਤਾ ਗ੍ਰਿਫਤਾਰ

by Tarlochan Singh Brar
August 30, 2021
Reading Time: 1 min read
0
ਮੋਗਾ ਪੁਲਿਸ ਨੇ ਇੱਕ ਨੌਜਵਾਨ ਵਿਦੇਸ਼ੀ ਅਸਲੇ ਸਮੇਤ ਕੀਤਾ ਗ੍ਰਿਫਤਾਰ
Share on WhatsApp!Share on Facebook

RELATED STORIES

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ

May 3, 2026
1.5k
*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

May 3, 2026
1.5k

ਮੋਗਾ,: – ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਅਧੀਨ ਧਰੂਮਨ ਐਚ ਨਿੰਬਾਲੇ ਐਸ.ਐਸ.ਪੀ ਮੋਗਾ ਅਤੇ ਜਗਤਪ੍ਰੀਤ ਸਿੰਘ, ਐਸ.ਪੀ-ਡੀ ਦੇ ਯੋਗ ਹੁਕਮਾਂ ਅਧੀਨ ਜਸ਼ਨਦੀਪ ਸਿੰਘ ਗਿੱਲ ਡੀ.ਐਸ.ਪੀ ਸਿਟੀ ਮੋਗਾ ਅਤੇ ਉਹਨਾਂ ਦੀ ਪੁਲਿਸ ਟੀਮ ਦੁਆਰਾ ਅੰਤਰਰਾਸ਼ਟਰੀ ਸਰਹੱਦ ਤੋਂ ਅਸਲੇ ਦੀ ਖੇਪ ਬਰਾਮਦ ਕੀਤੀ ਗਈ ਹੈ ਅਤੇ ਕਈ ਮੁੱਕਦਮਿਆ ਵਿਚ ਲੋੜੀਂਦੇ ਦੋਸ਼ੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਧਰੂਮਨ ਐਚ ਨਿੰਬਾਲੇਨੇ ਦੱਸਿਆ ਕਿ ਅਰਸ਼ਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਡਾਲਾ (ਹਾਲ ਆਬਾਦ ਕੈਨੇਡਾ, ਜੋ ਪੰਜਾਬ ਦਾ ਏ ਕੈਟਾਗਿਰੀ ਦਾ ਗੈਂਗਸਟਰ ਹੈ ਅਤੇ ਜਿਸ ਤੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਫਿਰੋਤੀ ਅਤੇ ਕਤਲ ਦੀਆਂ ਵਾਰਦਾਤਾਂ ਕਰਨ ਦੇ ਮੁਕੱਦਮੇ ਦਰਜ ਹਨ) ਵਿਦੇਸ਼ ਕੈਨੇਡਾ ਵਿਚ ਹੀ ਬੈਠ ਕੇ ਮੋਗਾ ਜਿਲ੍ਹਾ ਅਤੇ ਨਾਲ ਲੱਗਦੇ ਕਈ ਜਿਲਿਆ ਵਿਚ ਬਿਜਨਸਮੈਨਾ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਫਿਰੋਤੀ ਮੰਗਦਾ ਹੈ। ਜਿਲ੍ਹਾ ਮੋਗਾ ਦੇ ਸੁਪਰਸ਼ਾਈਨ ਸ਼ੋਅ ਰੂਮ ਮਾਲਕ ਦੇ ਕਤਲ, ਦਿਆਲਪੁਰਾ ਵਿਚ ਡੇਰਾ ਪ੍ਰੇਮੀ ਮਨੋਹਰ ਲਾਲ ਦੇ ਕਤਲ, ਸੁੱਖਾ ਲੰਮੇ ਗੈਂਗਸਟਰ ਦੇ ਕਤਲ ਅਤੇ ਫਿਲੋਰ ਵਿਚ ਮੰਦਰ ਦੇ ਪੰਡਿਤ ਤੇ ਜਾਨਲੇਵਾ ਹਮਲੇ ਵਿਚ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਦਾ ਪੂਰਾ ਸਹਿਯੋਗ ਸੀ। ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਖਿਲਾਫ ਵੱਖ-ਵੱਖ ਜ਼ਿਲਿਆਂ ਵਿਚ 11 ਦੇ ਕਰੀਬ ਮੁਕੱਦਮੇ ਦਰਜ ਹਨ।ਬਲਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਜੋ ਕਿ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਦਾ ਭਰਾ ਹੈ ਜਿਸ ਖਿਲਾਫ਼ ਮੁੱਕਦਮਾ ਨੰਬਰ 140 ਮਿਤੀ 08-08-2020 ਅ/ਧ 384, 506, 120-ਬੀ ਭ:ਦ ਅਤੇ 25-27 ਅਸਲਾ ਐਕਟ ਥਾਣਾ ਸਿਟੀ ਸਾਊਥ ਮੋਗਾ (ਜਿਸ ਵਿਚ ਮੋਗਾ ਪੁਲਿਸ ਵੱਲੋਂ LOC ਜਾਰੀ ਕੀਤੀ ਗਈ ਸੀ। ਅਤੇ ਮੁਕੱਦਮਾਂ ਨੰਬਰ 38 ਮਿਤੀ 22-05-202? ਅ/ਧ 22-ਸੀ NDPS ACT, 25(6)/25(7) ARMS ACT, 386,387,397, 400 ਅਤੇ 115 IPC ਅਤੇ ਵਾਧਾ ਜੁਰਮ 10,11,16,18,20 Unlawful Activities (Prevention) Act 1967 ਤਹਿਤ ਮੁਕੱਦਮੇ ਦਰਜ ਹਨ।ਬਲਦੀਪ ਸਿੰਘ ਨੂੰ ਮਾਣਯੋਗ ਕੋਰਟ ਤੋਂ ਬੇਲ ਮਿਲਣ ਤੋਂ ਬਾਅਦ ਉਹ ਗੈਰ ਹਾਜ਼ਰ ਹੋ ਗਿਆ ਸੀ, ਜਿਸ ਲਈ ਮੋਗਾ ਪੁਲਿਸ ਵੱਲੋਂ ਉਸਦੀ ਲਗਾਤਾਰ ਭਾਲ ਜਾਰੀ ਸੀ ਜਿਸ ਤਹਿਤ ਮੋਗਾ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਅਰਸ਼ਦੀਪ ਸਿੰਘ ਅਤੇ ਬਲਦੀਪ ਸਿੰਘ ਦੁਆਰਾ ਪੰਜਾਬ ਵਿਚ ਵਾਰਦਾਤਾਂ ਕਰਨ ਲਈ ਪਾਕਿਸਤਾਨ ਤੋਂ ਅੰਤਰ-ਰਾਸ਼ਟਰੀ ਸੀਮਾ ਰਾਹੀਂ ਭਾਰੀ ਵਿਦੇਸ਼ੀ ਅਸਲੇ ਦੀ ਖੇਪ ਮੰਗਵਾਈ ਗਈ ਹੈ ਜਿਸ ਤੇ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਦੀ ਟੀਮ ਜਿਸ ਦੀ ਅਗਵਾਈ ਸ੍ਰੀ ਜਸ਼ਨਦੀਪ ਸਿੰਘ ਗਿੱਲ, ਡੀ.ਐਸ.ਪੀ ਸਿਟੀ ਮੋਗਾ ਕਰ ਰਹੇ ਸਨ ਅਤੇ ਇੰਸਪੈਕਟਰ ਗੁਰਪ੍ਰੀਤ ਸਿੰਘ, ਐੱਸ ਐੱਚ ਓ ਸਿਟੀ ਮੋਗਾ ਦੁਆਰਾ Zajjol BOP, BSF Post ਬੀ.ਐਸ.ਐਫ. ਨਾਲ ਜੁਆਇੰਟ ਅਪ੍ਰੇਸ਼ਨ ਕਰਦੇ ਹੋਏ ਬਹੁਤ ਗਹੁ ਨਾਲ ਉਸ ਏਰੀਏ ਦੀ ਸਰਚ ਕੀਤੀ ਗਈ ਜਿਸ ਵਿਚ 4 ਅੰਤਰਰਾਸ਼ਟਰੀ ਪਿਸਤੌਲ (ਤਿੰਨ .30 ਬੋਰ ਅਤੇ ਇੱਕ .9 ਐਮ.ਐਮ), 4 ਮੈਗਜੀਨ, 8 ਬੁੱਲਟਸ ਅਤੇ ਛੋਟੇ ਬੈਗ ਭਾਰਤ ਅਤੇ ਪਾਕੀਸਤਾਨ ਦੇ ਅੰਤਰ ਰਾਸ਼ਟਰੀ ਬਾਰਡਰ ਦੀ ਜੀਰੋ ਲਾਈਨ ਤੋਂ ਬਰਾਮਦ ਕੀਤੇ ਹਨ, ਜਿਸ ਦੇ ਸਬੰਧ ਵਿਚ ਮੁਕੱਦਮਾ ਨੰਬਰ 144 ਮਿਤੀ 28 08-2021 ਅ/ਧ 384, 386, 506 ਅਤੇ 120-ਬੀ ਭ:ਦ ਅਤੇ 25 ਅਸਲਾ ਐਕਟ ਥਾਣਾ ਸਿਟੀ ਮੋਗਾ ਬਰਖਿਲਾਫ ਅਰਸ਼ਦੀਪ ਸਿੰਘ ਅਤੇ ਬਲਦੀਪ ਸਿੰਘ ਵਾਸੀ ਡਾਲਾ ਦਰਜ ਰਜਿਸਟਰ ਕੀਤਾ ਹੈ।ਇਥੇ ਇਹ ਵੀ ਵਰਨਣਯੋਗ ਹੈ ਕਿ ਮੋਗਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਲਦੀਪ ਸਿੰਘ ਕਨੇਡਾ ਦੇ ਲਈ ਸਟੱਡੀ ਵੀਜ਼ਾ ਅਪਲਾਈ ਕਰਕੇ ਕੈਨੇਡਾ ਭੇਜਣ ਦੀ ਫਿਰਾਕ ਵਿਚ ਹੈ ਅਤੇ ਕੈਨੇਡਾ ਵਿਚ ਆਪਣੇ ਭਰਾ ਨਾਲ ਮਿਲ ਕੇ ਫਿਰੋਤੀ ਦਾ ਰੈਕਟ ਬਿਨ੍ਹਾ ਕਿਸੇ ਡਰ ਤੋਂ ਚਲਾ ਸਕੇ ਅਤੇ ਅਪ੍ਰੈਲ 2021 ਵਿਚ ਉਸਦਾ ਸਟੱਡੀ ਵੀਜ਼ਾ ਕੰਨਫਰਮ ਹੋਣ ਉਪਰੰਤ ਮਿਤੀ 28 ਅਗਸਤ 2021 ਨੂੰ ਬਲਦੀਪ ਸਿੰਘ ਦੀ ਦਿੱਲੀ ਇੰਦਰਾ ਗਾਂਧੀ ਏਅਰਪੋਰਟ ਤੋਂ ਕੈਨੇਡਾ ਲਈ ਸਵੇਰੇ 07:20 ਪਰ ਉਡਾਣ ਸੀ। ਮੋਗਾ ਪੁਲਿਸ ਦੁਆਰਾ ਭੇਜੀ ਗਈ ਜਾਣਕਾਰੀ ਕਾਰਨ ਜਦ ਬਲਦੀਪ ਸਿੰਘ ਦਿੱਲੀ ਏਅਰਪੋਰਟ ਵਿਖੇ ਕੈਨੇਡਾ ਜਾਣ ਲਈ ਪਹੁੰਚਿਆ ਤਾਂ ਏਅਰਪੋਰਟ ਸੁਰੱਖਿਆ ਦੁਆਰਾ ਮੋਗਾ ਪੁਲਿਸ ਨੂੰ ਤੁਰੰਤ ਸੂਚਿਤ ਕਰ ਦਿਤਾ, ਜਿਸ ਤੇ ਮੋਗਾ ਪੁਲਿਸ ਤੁਰੰਤ ਦਿੱਲੀ ਪਹੁੰਚ ਗਈ ਅਤੇ ਦੋਸ਼ੀ ਬਲਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਪਾਸੋ ਪੁਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੀਡੀਆ ਦੀ ਆਜ਼ਾਦੀ ‘ਤੇ ਹਮਲਾ ਲੋਕਤੰਤਰ ਦੀ ਅਖੰਡਤਾ ‘ਤੇ ਹਮਲਾ ਹੈ: ਵਿਜੈ ਇੰਦਰ ਸਿੰਗਲਾ
  • *ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ*ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ:- ਡੀਜੀਪੀ ਗੌਰਵ ਯਾਦਵ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us