ਥਾਣਾ ਧਰਮਕੋਟ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਉਸਦੀ ਸਰੀਏ, ਬਾਲੀ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ ਵਜ੍ਹਾ ਰੰਜਿਸ਼ ਪੁਰਾਣਾ ਝਗੜਾ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਕੁਲਦੀਪ ਸਿੰਘ ਨੇ 1.ਚੀਨਾ ਪੁੱਤਰ ਕਰਨੈਲ ਸਿੰਘ 2.ਛੱਲਾ ਪੁੱਤਰ ਡੋਰ ਸਿੰਘ 3.ਹਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ 4.ਸੋਨੀ ਪੁੱਤਰ ਕਰਨੈਲ ਸਿੰਘ ਵਾਸੀਆਨ ਬੱਡੂਵਾਲ ਤੇ 172/30-08-2021 ਅ/ਧ 325/323/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਉਸਦੇ ਘਰ ਅੰਦਰ ਦਾਖਿਲ ਹੋ ਕੇ ਮੁਦਈ ਦੇ ਕੇਸ ਪੁੱਟੇ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ।ਵਜ੍ਹਾ ਰੰਜਿਸ਼ ਆਪਸੀ ਝਗੜਾ। ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਨਰੇਸ਼ ਕੁਮਾਰ ਨੇ 1.ਜਗਸੀਰ ਸਿੰਘ ਉਰਫ ਜੱਗਾ ਪੁੱਤਰ 2.ਜਗਸੀਰ ਸਿੰਘ ਸਿੰਘ ਉਰਫ ਬਿੱਟੀ ਪੁੱਤਰਾਨ ਸੁੱਖਾ ਸਿੰਘ ਵਾਸੀਆਨ ਕੜਾਹੇਵਾਲਾ ਤੇ 66/30-08-2021 ਅ/ਧ 451/506/323/295/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1020 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾ ਜੋਲਮ 0.05 ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਬੇਅੰਤ ਸਿੰਘ ਨੇ ਚਰਨਜੀਤ ਕੌਰ ਉਰਫ ਚੰਨੋ ਪੁੱਤਰੀ ਬਖਸ਼ੀਸ ਸਿੰਘ ਵਾਸੀ ਪਿੰਡ ਖੰਨਾ (ਫਿਰੋਜਪੁਰ) ਤੇ 65/30-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਮੋਟਰ ਸਾਇਕਲ ਸਪੈਡਰ ਨੰਬਰੀ ਪੀ ਬੀ 47 ਈ 7429 ਸਮੇਤ ਗ੍ਰਿਫਤਰ ਕਰਕੇ ਦੋਸ਼ੀਆਂ ਪਾਸੋਂ 50 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ.ਆਈ ਗੁਰਤੇਜ ਸਿੰਘ ਨੇ 1.ਰਾਹੁਲ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਮਹੱਲਾ ਸ਼ਾਹ ਬੇਰੀਆਂ ਜੀਰਾ (ਫਿਰੋਜਪੁਰ) 2.ਰਣਜੀਤ ਸਿੰਘ ਉਰਫ ਰਾਣਾ ਪੁੱਤਰ ਅਮਰਜੀਤ ਸਿੰਘ ਪਿੰਡ ਮੁੰਡਾ ਥਾਣਾ ਕੰਡੂਰ ਸਾਹਿਬ (ਤਰਨਤਾਰਨ) ਤੇ 67/30-08-201 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 240 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਹਾਇਡਰੋਕਲੋਰਾਇਡ 100 ਐਮ ਜੀ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਸੁਖਵਿੰਦਰ ਸਿੰਘ ਨੇ ਸ਼ਸੇਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਸੇਰਪੁਰ ਤਖਤੂਵਾਲਾ ਤੇ 147/30-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਬਲਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰਇਨ ਬਰਾਂਮਦ ਕੀਤੀ ਗਈ।ਜਿਸਨੇ ਦੱਸਿਆ ਕਿ ਮੈ ਇਹ ਸਮਾਨ ਦੋਸ਼ੀ ਲਖਵੀਰ ਸਿੰਘ ਤੋਂ ਲੈ ਕੇ ਆਇਆ ਹਾਂ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਜਗਜੀਤ ਸਿੰਘ ਨੇ 1.ਬਲਵਿੰਦਰ ਸਿੰਘ ਉਰਫ ਕਾਲੂ ਪੁੱਤਰ ਹਾਕਮ ਸਿੰਘ ਵਾਸੀ ਬਿਲਾਸਪੁਰ 2.ਲਖਵੀਰ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਧੂਰਕੋਟ ਰਣਸੀਹ ਤੇ 158/30-08-2021 ਅ/ਧ 21/29/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 50 ਗ੍ਰਾਂਮ ਹੈਰਇਨ ਬਰਾਂਮਦ ਕੀਤੀ ਗਈ ਐਸ ਆਈ ਬੱਗਾ ਸਿੰਘ ਨੇ ਸਰਬਜੀਤ ਸਿੰਘ ਸੋਨੂੰ ਪੁੱਤਰ ਜਗਮੋਹਨ ਸਿੰਘ ਵਾਸੀ ਕਲਾਰ ਨਗਰ ਮੋਗਾ ਤੇ 146/30-08-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਮਾਰਕਾ ਮੋਟਾ ਸੰਤਰਾ ਪੰਜਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਨੈਬ ਸਿੰਘ ਨੇ ਰਣਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਡਾਲਾ ਤੇ 93/30-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









