ਚੰਡੀਗੜ੍ਹ: ਪੰਜਾਬ ਪੁਲਿਸ ਦੇ ਚਰਚਿਤ ਅਤੇ ਲਗਾਤਾਰ ਵਿਵਾਦਾਂ ਵਿਚ ਰਹਿਣ ਵਾਲੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮਾ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਲੰਮੇ ਸਮੇਂ ਤੋਂ ਸਸਪੈਂਡ ਚਲ ਰਹੇ ਸਨ। ਇਸ ਤੋਂ ਇਲਾਵਾ ਉਹ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਵੀ ਦੋਸ਼ ਲਾ ਰਹੇ ਸਨ। ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਖਿਲਾਫ ਵੀ ਮਹਿਕਮੇ ਵੱਲੋਂ ਕਈ ਵੱਡੀਆਂ ਇਨਕੁਆਰੀਆਂ ਚਲ ਰਹੇ ਸਨ।
PUNJAB




INDIA








WORLD










