ਥਾਣਾ ਬਾਘਾਪੁਰਾਣਾ
ਦੋਸ਼ੀ ਜੋ ਮੁਕੱਦਮਾ ਨੰਬਰ 221/08-12-20218 ਅ/ਧ 22/61/85 ਐਨ ਡੀ ਪੀ ਐਸ ਐਕਟ ਥਾਣਾ ਬਾਘਾਪੁਰਾਣਾ ਵਿੱਚ ਪੀ.ਓ ਹੈ ਜੋ ਮਾਨਯੋਗ ਅਦਾਲਤ ਸ੍ਰੀ ਵਿਕਾਂਤ ਕੁਮਾਰ ਜੀ ਵੱਲੋ ਵਾਰ ਵਾਰ ਬਲਾਉਣ ਪਰ ਹਾਜਰ ਨਹੀ ਆਇਆ ਜਿਸਤੇ 174ਏ ਦਾ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।ਸ:ਥ:ਸਰਦਾਰਾ ਸਿੰਘ ਨੇ ਜਵਰਜੰਗ ਸਿੰਘ ਉਰਫ ਜਵਰਾ ਪੁੱਤਰ ਸੁਖਵੀਰ ਸਿੰਘ ਵਾਸੀ ਸੋਢੀ ਨਗਰ ਮੋਗਾ ਤੇ 193/04-09-2021 ਅ/ਧ 174ਏ ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਂਨ ਮੋਟਰ ਸਾਇਕਲ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ ਹਨ ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਦੋਸ਼ੀਆਂ ਨੂੰ ਚੋਰੀ ਦੇ ਮੋਟਰ ਸਾਇਕਲ ਸਮੇਤ ਕਾਬੂ ਕੀਤਾ ਜਾ ਸਕਦਾ ਹੈ ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਬਿਨਾਂ ਨੰਬਰੀ ਮੋਟਰ ਸਾਇਕਲ ਹੀਰੋ ਸਪਲੈਡਰ ਸਮੇਤ ਗ੍ਰਿਫਤਾਰ ਕਰਕੇ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਸ:ਥ:ਬੂਟਾ ਨੇ 1.ਸੁਖਚੈਨ ਸਿੰਘ ਉਰਫ ਮੋਟਾ ਪੁੱਤਰ ਬੋਹੜ ਸਿੰਘ 2.ਜਸਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀਆਨ ਮਾੜੀ ਮੁਸਤਫਾ ਤੇ 194/04-09-2021 ਅ/ਧ 379/411/201 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਕਿੱਲੋਗ੍ਰਾਂਮ ਡੋਡੇ ਪੋਸਤ ਬ੍ਰਾਂਮਦ ਕੀਤੇ ਗਏ।ਜਿਸਤੇ ਦੋਸ਼ੀ ਖਿਲਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।ਐਸ ਆਈ ਜਗਜੀਤ ਸਿੰਘ ਨੇਕਾਲਾ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਦੁਲੇਵਾਲਾ (ਬਠਿੰਡਾ) ਤੇ 160/04-09-2021 ਅ/ਧ 15/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 225 ਨਸ਼ੀਲੀਆਂ ਗੋਲੀਆਂ ਮਾਰਕਾ ਅਲਟਰਾਜੋਲ 0.5 ਐਮ ਜੀ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ।ਸ:ਥ:ਰਾਜ ਸਿੰਘ ਨ ਰਾਜੂ ਸਿੰਘ ਪੁੱਤਰ ਦੇਵ ਸਿੰਘ ਵਾਸੀ ਪਿੰਡ ਵਾਂਦਰ ੇ ਤੇ 206/21-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 03 ਕਿਲੋ 500 ਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕਰ ਲਿਆ ਗਿਆ। ਥਾਣੇਦਾਰ ਗੁਰਬਖਸ਼ ਸਿੰਘ ਨੇ ਜਸਵੀਰ ਸਿੰਘ ਉਰਫ ਗੋਲੂ ਪੁੱਤਰ ਨਗਿੰਦਰ ਸਿੰਘ ਵਾਸੀ ਡੇਮਰੂ ਖੁਰਦ ਜਿਲ੍ਹਾ ਮੋਗਾ ਤੇ 176/04-09-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 45 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ।ਸ:ਥ:ਕੁਲਵੰਤ ਸਿੰਘ ਨੇ ਮਹਿੰਦਰ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਪਿੰਡ ਦਾਤੇਵਾਲਾ 151/04-09-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









