JAGAT SEWAK
  • Home
  • PUNJABਪੰਜਾਬ

    Punjab

    ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 
    ਪੰਜਾਬ

    *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

    May 3, 2026
    1.5k
    *ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ*

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
    ਦੇਸ਼

    May 2, 2026
    1.8k
    ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

    May 1, 2026
    2k
  • INDIAਦੇਸ਼

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਚੋਰਾਂ ਦੇ ਹੌਸਲੇ ਬੁਲੰਦ,ਅਣਪਛਾਤੇ ਨੌਜਵਾਨਾਂ ਨੇ ਸਾਬਕਾ ਮਿਸ ਇੰਡੀਆ ਤੋਂ ਲੁੱਟੇ 6 ਲੱਖ ਰੁਪਏ

by Tarlochan Singh Brar
September 8, 2021
Reading Time: 1 min read
0
ਚੋਰਾਂ ਦੇ ਹੌਸਲੇ ਬੁਲੰਦ,ਅਣਪਛਾਤੇ ਨੌਜਵਾਨਾਂ ਨੇ ਸਾਬਕਾ ਮਿਸ ਇੰਡੀਆ ਤੋਂ ਲੁੱਟੇ 6 ਲੱਖ ਰੁਪਏ
Share on WhatsApp!Share on Facebook

RELATED STORIES

ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਨੂੰਨ ਬਣਾਉਣ ਲਈ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸਪੀਕਰ ਨੇ ਦਿੱਤੀ ਜਾਣਕਾਰੀ 

*12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*

May 3, 2026
1.5k
*ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ*

May 3, 2026
1.5k

ਚੰਡੀਗੜ੍ਹ ਦੇ ਸੈਕਟਰ 27 ਵਿੱਚ ਇੱਕ ਕੋਠੀ ਵਿੱਚ ਦਾਖਲ ਹੋ ਕੇ 3 ਅਣਪਛਾਤੇ ਨੌਜਵਾਨਾਂ ਨੇ ਚਾਕੂ ਦੀ ਨੋਕ ‘ਤੇ ਇੱਕ ਔਰਤ ਤੋਂ ਕਰੀਬ 6 ਲੱਖ ਦੀ ਲੁੱਟ ਕਰਨ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ ਮਿਲੀ ਜਾਣਕਾਰੀ ਮੁਤਾਬਿਕ ਸਾਲ 2014 ਵਿੱਚ ਮਿਸ ਇੰਡੀਆ ਅਰਥ ਦਾ ਖਿਤਾਬ ਜਿੱਤਣ ਵਾਲੀ ਚੰਡੀਗੜ੍ਹ ਦੀ ਅਲੰਕ੍ਰਿਤਾ ਸਹਾਏ ਤੋਂ ਤਿੰਨ ਬਦਮਾਸ਼ਾਂ ਨੇ ਚਾਕੂ ਦੀ ਨੋਕ ‘ਤੇ ਛੇ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਜਾਂਦੇ ਸਮੇਂ ਨਕਾਬਪੋਸ਼ ਬਦਮਾਸ਼ ਅਲੰਕ੍ਰਿਤਾ ਤੋਂ ਏਟੀਐਮ ਕਾਰਡ ਲੈ ਗਏ ਅਤੇ ਪਾਸਵਰਡ ਮੰਗਿਆ ਅਤੇ ਏਟੀਐਮ ਵਿੱਚੋਂ 50 ਹਜ਼ਾਰ ਤੇ ਕੱਢ ਲਏ । ਸੈਕਟਰ 26 ਥਾਣੇ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ 27 ਸਥਿਤ ਮਕਾਨ ਨੰਬਰ 3065 ਵਿੱਚ ਲੁੱਟ ਦੀ ਵਾਰਦਾਤ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਘਰ ਦੀ ਦੂਜੀ ਮੰਜ਼ਿਲ ‘ਤੇ ਰਹਿੰਦੀ ਹੈ। ਪੀੜਤਾ ਨੇ ਪੁਲਿਸ ਬਿਆਨ ਵਿੱਚ ਦੱਸਿਆ ਕਿ ਉਹ ਦੁਪਹਿਰ ਵੇਲੇ ਘਰ ਵਿੱਚ ਇਕੱਲੀ ਸੀ। ਇਸ ਦੌਰਾਨ ਤਿੰਨ ਨੌਜਵਾਨ ਉਸ ਦੇ ਕਮਰੇ ਵਿੱਚ ਦਾਖਲ ਹੋਏ। ਨੌਜਵਾਨਾਂ ਦੇ ਹੱਥਾਂ ਵਿੱਚ ਚਾਕੂ ਸਨ। ਉਨ੍ਹਾਂ ਪੀੜਤਾ ਨੂੰ ਧਮਕੀ ਦਿੱਤੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕਮਰੇ ਵਿੱਚੋਂ ਛੇ ਲੱਖ ਦੀ ਨਕਦੀ ਲੁੱਟ ਲਈ। ਉਨ੍ਹਾਂ ਨੇ ਏਟੀਐਮ ਕਾਰਡ ਖੋਹ ਲਿਆ ਅਤੇ ਇਸ ਦਾ ਪਾਸਵਰਡ ਵੀ ਲੈ ਲਿਆ। ਇਸ ਤੋਂ ਬਾਅਦ ਇੱਕ ਨੌਜਵਾਨ ਨਜ਼ਦੀਕੀ ਬਾਜ਼ਾਰ ਗਿਆ ਅਤੇ ਏਟੀਐਮ ਤੋਂ 50 ਹਜ਼ਾਰ ਰੁਪਏ ਲੈ ਕੇ ਆਇਆ। ਆਪਣੇ ਆਪ ਨੂੰ ਦੋਸ਼ੀ ਦੇ ਚੁੰਗਲ ਤੋਂ ਬਚਾਉਣ ਲਈ ਅਲੰਕ੍ਰਿਤਾ ਨੇ ਆਪਣੇ ਆਪ ਨੂੰ ਬਾਥਰੂਮ ਵਿੱਚ ਬੰਦ ਕਰ ਲਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦੀ ਹੀ ਦੋਸ਼ੀ ਫੜ ਲਏ ਜਾਣਗੇ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • *12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ*
  • *ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ*

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us