JAGAT SEWAK
  • Home
  • PUNJABਪੰਜਾਬ

    Punjab

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
    ਦੇਸ਼

    May 2, 2026
    1.8k
    ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ
    ਪੰਜਾਬ

    May 1, 2026
    2k
    ਗੁੱਟਕਾ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਨਵੇਂ ਬਣੇ ਕਾਨੂੰਨ ਤਹਿਤ ਕੀਤਾ ਪਰਚਾ ਦਰਜ਼ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    April 30, 2026
    1.9k
  • INDIAਦੇਸ਼

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (9-09-2021)

by Tarlochan Singh Brar
September 9, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਉਹ ਸਮੇਤ ਜਗਸੀਰ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਹੈਪੀ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀਆਨ ਥਰਾਜ ਦੇ ਟਰੈਕਟਰ ਟਰਾਲੀ ਪਰ ਤੂੜੀ ਲਾਹ ਕੇ, ਹੁਸ਼ਿਆਰਪੁਰ ਤੋਂ ਪਿੰਡ ਥਰਾਜ ਨੂੰ ਆ ਰਹੇ ਸੀ ਤਾਂ ਰਸਤੇ ਵਿੱਚ ਦੋਸ਼ੀਆਨ ਇਕ ਆਈ-20 ਕਾਰ ਨੰਬਰੀ ਪੀ.ਬੀ-10-ਸੀ-7345 ਅਤੇ ਇਕ ਪਲਟੀਨਾ ਮੋਟਰਸਾਈਕਲ ਬਿਨ੍ਹਾ ਨੰਬਰੀ ਪਰ ਸਵਾਰ ਹੋ ਕੇ ਆਏ। ਜਿਹਨਾ ਨੇ ਮੁਦਈ ਪਾਸੋਂ ਪਲਾਸ ਦੀ ਮੰਗ ਕੀਤੀ। ਜਦ ਹੈਪੀ ਸਿੰਘ ਪਲਾਸ ਦੇਣ ਲਈ ਦੋਸ਼ੀਆਨ ਪਾਸ ਗਿਆ ਤਾਂ ਦੋਸ਼ੀਆਂ ਨੇ ਹੈਪੀ ਸਿੰਘ ਦੀ ਪਿੱਠ ਤੇ ਪਿਸਤੋਲ ਵਰਗੀ ਚੀਜ ਲਗਾ ਕੇ, ਉਸਦਾ ਪਰਸ ਕੱਢ ਲਿਆ ਅਤੇ ਪਰ ਵਿੱਚੋਂ 1500/- ਰੁਪਏ ਕੱਢ ਕੇ, ਪਰਸ ਹੇਠਾਂ ਸੁੱਟ ਦਿੱਤਾ, ਹੈਪੀ ਸਿੰਘ ਦਾ ਮੋਬਾਇਲ ਫੋਨ (ਜਿਸਦੇ ਕਵਰ ਵਿੱਚ ਮੁਦਈ ਦਾ ਅਧਾਰਕਾਰਡ ਵੀ ਸੀ) ਖੋ ਲਿਆ।ਹੈਪੀ ਸਿੰਘ ਦੇ ਗਲੇ ਵਿੱਚ ਪਾਈ ਚਾਂਦੀ ਦੀ ਚੈਨ ਵਜਨੀ 6-1/2 ਤੋਲੇ, ਕੰਨਾ ਦੀ ਨੱਤੀਆਂ ਸੋਨਾ ਵਜਨੀ ਇਕ ਗ੍ਰਾਂਮ ਲਾਹ ਲਈਆਂ ਅਤੇ ਮੋਕਾ ਤੋਂ ਫਰਾਰ ਹੋ ਗਏ। ਸ:ਥ: ਸਰਦਾਰਾ ਸਿੰਘ ਨੇ 5 ਨਾਮਲੂਮ ਵਿਅਕਤੀ ਤੇ 204/08-09-2021 ਅ/ਧ 379(ਬੀ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਸ਼ੀ ਨੂੰ ਮੁ:ਨੰ:106 ਮਿਤੀ 16-08-2011 ਅ/ਧ 18-61-85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਮੋਗਾ ਵਿੱਚ ਮਾਨਯੋਗ ਅਦਾਲਤ ਸ਼੍ਰੀ ਰਜਿੰਦਰ ਅਗਰਵਾਲ ਸ਼ਪੈਸ਼ਲ ਜੱਜ ਮੋਗਾ ਜੀ ਵੱਲੋਂ ਮਿਤੀ 16-02-2017 ਨੂੰ 299 ਦਾ ਪੀ.ਓ ਘੋਸ਼ਿਤ ਕੀਤਾ ਗਿਆ ਸੀ। ਜਿਸਦੇ ਖਿਲਾਫ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਤਰਸੇਮ ਸਿੰਘ ਨੇ ਜਮਨਾ ਲਾਲ ਪੁੱਤਰ ਰਤਨ ਲਾਲ ਵਾਸੀ ਲਾਡੂਪੁਰਾ ਜਿਲ੍ਹਾ ਖੰਗੋਲੀ ਨੀਮਚ (ਮੱਧ ਪ੍ਰਦੇਸ਼) ਤੇ 117/08-09-2021 ਅ/ਧ 229(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਸ਼ੀ ਨੂੰ ਮੁ:ਨੰ:94 ਮਿਤੀ 30-07-2014 ਅ/ਧ 307 ਭ:ਦ:,15-61-85 ਐਨ.ਡੀ.ਪੀ.ਐਸ ਐਕਟ ਅਤੇ 25-54-59 ਅਸਲਾ ਐਕਟ ਥਾਣਾ ਸਦਰ ਮੋਗਾ ਵਿੱਚ ਮਾਨਯੋਗ ਅਦਾਲਤ ਸ਼੍ਰੀ ਰਜਿੰਦਰ ਅਗਰਵਾਲ ਸਪੈਸ਼ਲ ਜੱਜ ਮੋਗਾ ਜੀ ਵੱਲੋਂ ਮਿਤੀ 12-05-2016 ਵਿੱਚ 299 ਜ:ਫ: ਦਾ ਪੀ.ਓ ਘੋਸ਼ਿਤ ਕੀਤਾ ਗਿਆ ਸੀ। ਜਿਸਦੇ ਖਿਲਾਫ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਕੁਲਵਿੰਦਰ ਸਿੰਘ ਨੇ ਸਰਬਜੀਤ ਸਿੰਘ ਉਰਫ ਸਰਬਾ ਪੁੱਤਰ ਮਲੂਕ ਸਿੰਘ ਵਾਸੀ ਦੋਲੇਵਾਲਾ ਥਾਣਾ ਕੋਟ ਈਸੇ ਖਾਂ ਜਿਲ੍ਹਾ ਮੋਗਾ ਤੇ 118/08-09-2021 ਅ/ਧ 229(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਆਪਣੇ ਖੇਤ ਵਿੱਚ ਰੇਤਾ ਦਾ ਖੱਡਾ ਲਗਾ ਕੇ, ਨਜਾਇਜ ਮਾਈਨਿੰਗ ਕਰਦੇ ਹਨ। ਜੋ ਅੱਜ ਵੀ ਰੇਡ ਕਰਨ ਤੇ ਟਰੈਕਟਰ ਟਰਾਲੀ ਸਮੇਤ ਕਾਬੂ ਆ ਸਕਦੇ ਹਨ। ਜਿਸਤੇ ਮੋਕਾ ਤੋਂ ਇਕ ਸੋਨਾਲੀਕਾ ਟਰੈਕਟਰ ਸਮੇਤ ਟਰਾਲੀ ਬ੍ਰਾਂਮਦ ਕਰ ਲਈ ਗਈ। ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਏ। ਸ:ਥ: ਸਤਨਾਮ ਸਿੰਘ ਨੇ 1.ਜੋਗਾ ਸਿੰਘ ਪੁੱਤਰ ਨਾਮਲੂਮ ਵਾਸੀ ਪਿੰਡ ਮਸੀਤਾਂ 2.ਜਰਨੈਲ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਪਿੰਡ ਮਸੀਤਾਂ ਅਤੇ 3/4 ਨਾਮਲੂਮ ਵਿਅਕਤੀ ਤੇ 160/08-09-2021 ਅ/ਧ 379 ਭ:ਦ: 21 ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਕਰਾਇਆ ਕਿ ਉਹ ਆਪਣਾ ਸਵਰਾਜ 855 ਟਰੈਕਟਰ ਪਿੰਡ ਦੀ ਧਰਮਸ਼ਾਲਾ ਵਿੱਚ ਖੜਾ ਕਰਦਾ ਹੈ। ਜਿਥੋਂ ਮਿਤੀ 23/24-07-2021 ਦੀ ਦਰਮਿਆਨੀ ਰਾਤ ਕੋਈ ਨਾਮਲੂਮ ਵਿਅਕਤੀ ਮੁਦਈ ਦੇ ਟਰੈਕਟਰ ਤੋਂ ਬੈਟਰੀ ਚੋਰੀ ਕਰਕੇ ਲੈ ਗਏ ਸਨ। ਜਿਹਨਾ ਦੀ ਭਾਲ ਹੁਣ ਤੱਕ ਮੁਦਈ ਆਪਣੇ ਤੌਰ ਤੇ ਕਰਦਾ ਰਿਹਾ ਅਤੇ ਹੁਣ ਮੁਦਈ ਨੂੰ ਪਤਾ ਲੱਗਾ ਹੈ ਕਿ ਦੋਸ਼ੀ ਧਰਮਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਉਕਤ ਚੋਰੀ ਕੀਤੀ ਹੈ ਅਤੇ ਇਹਨਾ ਨੇ ਜਸਪ੍ਰੀਤ ਸਿੰਘ ਪੁੱਤਰ ਓਮ ਸਿੰਘ ਵਾਸੀ ਹਿੰਮਤਪੁਰਾ ਦੀ ਮਠਿਆਈ ਦੀ ਦੁਕਾਨ ਅੱਗੇ ਲੱਗੇ ਬੋਰਡ ਅਤੇ ਫਲੈਕਸੀਆ ਪਾੜ ਦਿੱਤੇ ਅਤੇ ਦੁਕਾਨ ਅੱਗੇ ਲੱਗੇ ਤਿੰਨ ਬਲਬ ਵੀ ਲਾਹ ਲਏ ਅਤੇ ਸੁਰਜੀਤ ਸਿੰਘ ਪੁੱਤਰ ਸਰਬਨ ਸਿੰਘ ਵਾਸੀ ਹਿੰਮਤਪੁਰਾ ਦੀ ਮਠਿਆਈ ਦੀ ਦੁਕਾਨ ਅੱਗੇ ਨਾਲੇ ਪਰ ਰੱਖੀਆਂ ਸਲੈਬਾ ਵੀ ਤੋੜ ਦਿੱਤੀਆਂ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ।ਕੁੱਲ ਮਲੀਤੀ ਕ੍ਰੀਬ: 1800/- ਰੁਪਏ। ਸ:ਥ: ਗੁਰਬਖਸ਼ ਸਿੰਘ ਨੇ 1.ਧਰਮਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ 2.ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਗੁਰਤੇਜ ਸਿੰਘ ਵਾਸੀਆਨ ਹਿੰਮਤਪੁਰਾ ਜਿਲ੍ਹਾ ਮੋਗਾ ਤੇ 168/08-09-2021 ਅ/ਧ 379,427 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 180 ਨਸ਼ੀਲੀਆ ਗੋਲੀਆਂ ਮਾਰਕਾ ਟਰਾਮਾਡੋਲ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਸੇਵਕ ਸਿੰਘ ਨੇ ਜੀਵਨ ਸਿੰਘ ਉਰਫ ਜਿੰਮੀ ਪੁੱਤਰ ਜਰਨੈਲ ਸਿੰਘ ਵਾਸੀ ਪੱਤੀ ਗਿੱਲ ਪਿੰਡ ਚੂਹੜਚੱਕ ਜਿਲ੍ਹਾ ਮੋਗਾ ਤੇ 77/08-09-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 130 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਗੁਰਸੇਵਕ ਸਿੰਘ ਨੇ ਰਵਿੰਦਰ ਕੁਮਾਰ ਉਰਫ ਰਵੀ ਪੁੱਤਰ ਦਰਸ਼ਨ ਲਾਲ ਵਾਸੀ ਮਾਹਲਾ ਕਲਾਂ ਜਿਲ੍ਹਾ ਮੋਗਾ ਤੇ 203/08-09-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਕਿਲੋਗ੍ਰਾਂਮ ਅਫੀਮ ਅਤੇ ਇਕ ਹੀਰੋ ਮੋਟਰਸਾਈਕਲ ਨੰਬਰੀ ਪੀ.ਬੀ 29-ਕਿਊ-4572 ਬ੍ਰਾਂਮਦ ਕਰ ਲਿਆ ਗਿਆ। ਸ:ਥ: ਵਰਿੰਦਰ ਕੁਮਾਰ ਨੇ ਕਾਰਜ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਤਲਵੰਡੀ ਨੌਂ ਬਹਾਰ ਜਿਲ਼੍ਹਾ ਮੋਗਾ ਤੇ 162/08-09-2021 ਅ/ਧ 18-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਲਖਵਿੰਦਰ ਸਿੰਘ ਨੇ ਹਰਜਿੰਦਰ ਸਿੰਘ ਉਰਫ ਸਰਬਨ ਪੁੱਤਰ ਬਲਵੰਤ ਸਿੰਘ ਵਾਸੀ ਦੋਲੇਵਾਲਾ ਜਿਲ੍ਹਾ ਮੋਗਾ ਤੇ 163/08-09-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 05 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਸ:ਥ: ਸੁਲੱਖਣ ਸਿੰਘ ਨੇ ਬੋਹੜ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਫਿਰੋਜਵਾਲਾ ਬਾਡਾ ਜਿਲ੍ਹਾ ਮੋਗਾ ਤੇ 187/08-09-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 9-1/4 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਲਖਵੀਰ ਸਿੰਘ ਨੇ ਕੋਰੀ ਪਤਨੀ ਅਮਰ ਸਿੰਘ ਵਾਸੀ ਪਿੰਡ ਦੋਲੇਵਾਲਾ ਜਿਲ੍ਹਾ ਮੋਗਾ ਤੇ 161/08-09-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਬੋਤਲਾਂ ਸ਼ਰਾਬ ਠੇਕਾ ਮਾਰਕਾ ਮੋਟਾ ਸੰਤਰਾ (ਪੰਜਾਬ) ਅਤੇ ਇਕ ਗੱਡੀ ਨੰਬਰੀ ਪੀ.ਬੀ-10-ਸੀ.ਪੀ-4244 ਮਾਰਕਾ ਯੇਲੋ ਬ੍ਰਾਂਮਦ ਕਰ ਲਈ ਗਈ। ਹੋਲ: ਦਿਲਦਾਰ ਸਿੰਘ ਨੇ ਸੁਖਵਿੰਦਰ ਸਿੰਘ ਉਰਫ ਤੋਤੀ ਪੁੱਤਰ ਦੇਵਰਾਜ ਵਾਸੀ ਇੰਦਰਾ ਕਲੋਨੀ, ਗਲੀ ਨੰ:4, ਮੋਗਾ ਤੇ 225/08-09-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚਾਲੂ ਭੱਠੀ ਦਾ ਸਮਾਨ,20 ਲੀਟਰ ਲਾਹਣ ਅਤੇ ਇਕ ਬੋਤਲ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਜਗਜੀਤ ਸਿੰਘ ਨੇ ਜਗਸੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਖਾਈ ਜਿਲ੍ਹਾ ਮੋਗਾ ਤੇ 169/08-09-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
  • ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us