JAGAT SEWAK
  • Home
  • PUNJABਪੰਜਾਬ

    Punjab

    ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 
    ਪੰਜਾਬ

    March 16, 2026
    1.7k
    ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

    1.6k
    ਹੈਪੀ ਸਰਪੰਚ ਵਾਲੇ ਕਤਲ ਮਾਮਲੇ ਨਾਲ ਜੁੜੇ, ਮਨਪ੍ਰੀਤ ਬੱਬਲੂ ਤਿੰਨ ਹੋਰ ਸਾਥੀਆਂ ਨੂੰ ਕੀਤਾ ਅਦਾਲਤ ਵਿੱਚ ਪੇਸ਼, ਪੁਲਿਸ ਨੂੰ ਮਿਲਿਆ ਪੰਜ ਦਿਨਾਂ ਦਾ ਰਿਮਾਂਡ 

    March 15, 2026
    1.7k
    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

  • INDIAਦੇਸ਼
    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

    ਸਿੱਖ ਕੈਦੀ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਦਿੱਲੀ ਸਰਕਾਰ ਨੇ ਰਿਹਾਈ ਕੀਤੀ ਰੱਦ 

    ਪੰਜਾਬ ਦੇ ਗੁਆਂਢੀ ਸੂਬੇ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਤੇ ਮੋਬਾਈਲ ਫੋਨ ਵਰਤੋਂ ਤੇ ਪੂਰਨ ਪਾਬੰਦੀ ਲਗਾਉਣ ਦਾ ਕੀਤਾ ਐਲਾਨ 

    ਰਾਹੁਲ ਗਾਂਧੀ ਨੇ ਰਵਨੀਤ ਬਿੱਟੂ ਨੂੰ ਆਖਿਆ ਕੀ ਹਾਲ ਹੈ ਗੱਦਾਰ ਦੋਸਤ,ਉਸ ਤੋਂ ਬਾਅਦ ਹੋਈ ਤਿੱਖੀ ਬਹਿਸ 

    ਡਿਪਟੀ ਮੁੱਖ ਮੰਤਰੀ ਦਾ ਜਹਾਜ਼ ਲੈਂਡਿੰਗ ਦੌਰਾਨ ਹੋਇਆ ਹਾਦਸਾ ਗ੍ਰਸਤ, ਹੋਈ ਮੌਤ 

    ਪੁਲਿਸ ਅਧਿਕਾਰੀ ਦਾ ਮੁੰਡਾ ਨਸ਼ੇ ਦੀ i20 ਕਾਰ ’ਚ ਸਪਲਾਈ ਕਰਨ ਆਇਆ,ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਕੀਤਾ ਕਾਬੂ

    ਡੀਜੀਪੀ ਆਪਣੇ ਦਫਤਰ ਵਿੱਚ ਔਰਤਾਂ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ , ਹੋਇਆ ਵੀਡੀਓ ਵਾਇਰਲ 

  • WORLDਵਿਸ਼ਵ

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

    ਅਮਰੀਕਾ ਤੋਂ ਮੰਦਭਾਗੀ ਖ਼ਬਰ, ਇੱਕ ਹੋਰ ਪੰਜਾਬੀ ਟਰੱਕ ਡਰਾਈਵਰ ਨੇ ਕੀਤਾ ਐਕਸੀਡੈਂਟ, ਇੱਕ ਵਿਅਕਤੀ ਦੀ ਹੋਈ ਮੌਤ 

    ਅਮਰੀਕਾ ਦੇ ਕੈਲੀਫੋਰਨੀਆ,ਟ੍ਰੇਸੀ ਸਿਟੀ,ਗੁਰਦੁਆਰਾ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਅਣਪਛਾਤੇ ਲੋਕਾਂ ਵੱਲੋਂ ਕੀਤਾ ਗਿਆ ਅਗਵਾ 

    ਮਨੀਲਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਵਿਸ਼ਵ

ਅਫਗਾਨਿਸਤਾਨ ਵਿੱਚ ਤਾਲਿਬਾਨ ਨੇ ਨਵੀਂ ਸਰਕਾਰ ਦਾ ਕੀਤਾ ਗਠਨ, ਔਰਤਾਂ ਨੂੰ ਕੀਤਾ ਦਰਕਿਨਾਰ

by Tarlochan Singh Brar
September 10, 2021
Reading Time: 1 min read
0
ਅਫਗਾਨਿਸਤਾਨ ਵਿੱਚ ਤਾਲਿਬਾਨ ਨੇ ਨਵੀਂ ਸਰਕਾਰ ਦਾ ਕੀਤਾ ਗਠਨ, ਔਰਤਾਂ ਨੂੰ ਕੀਤਾ ਦਰਕਿਨਾਰ
Share on WhatsApp!Share on Facebook

ਕਾਬੁਲ: ਅਫਗਾਨਿਸਤਾਨ ਵਿੱਚ ਜਦੋਂ ਤੋਂ ਤਾਲਿਬਾਨ ਦਾ ਕਬਜਾ ਹੋਇਆ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਔਰਤਾਂ ਤੇ ਅੱਤਿਆਚਾਰ ਵੱਧ ਗਿਆ ਹੈ ਤੇ ਔਰਤਾਂ ਉਪਰ ਸਖਤ ਪਾਬੰਦੀਆਂ ਲਾ ਦਿੱਤੀਆਂ ਹਨ। ਔਰਤਾਂ ਨੂੰ ਨੌਕਰੀਆਂ ਤੋਂ ਕੱਢ ਦਿੱਤਾ ਹੈ । ਘਰਾਂ ਵਿੱਚ ਰਹਿਣ ਲਈ ਮਜਬੂਰ ਕਰ ਦਿੱਤਾ ਹੈ । ਬੀਤੇ ਦਿਨ ਤਾਲਿਬਾਨ ਨੇ  ਅਫਗਾਨਿਸਤਾਨ ਵਿੱਚ ਆਪਣੀ ਕੈਬਨਿਟ ਦਾ ਗਠਨ ਕੀਤਾ ਹੈ। ਇਸ ਕੈਬਨਿਟ ਵਿੱਚ 33 ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਉਸ ਵਿੱਚ ਕਿਸੇ ਔਰਤ ਨੂੰ ਕੋਈ ਜਗ੍ਹਾ ਨਹੀਂ ਦਿੱਤੀ ਗਈ ਹੈ। ਹੁਣ ਤਾਲਿਬਾਨ ਨੇ ਔਰਤਾਂ ਬਾਰੇ ਹਾਸੋ-ਹੀਣੇ ਬਿਆਨ ਦਿੱਤੇ ਹਨ। ਤਾਲਿਬਾਨ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਔਰਤਾਂ ਨੂੰ ਮੰਤਰੀ ਮੰਡਲ ਵਿੱਚ ਜਗ੍ਹਾ ਨਹੀਂ ਦਿੱਤੀ ਜਾਵੇਗੀ, ਔਰਤਾਂ ਦਾ ਕੰਮ ਸਿਰਫ ਬੱਚੇ ਪੈਦਾ ਕਰਨਾ ਹੈ।

ਤਾਲਿਬਾਨ ਦੇ ਬੁਲਾਰੇ ਸਈਦ ਜ਼ਕੀਰਉੱਲਾ ਹਾਸ਼ਮੀ ਨੇ ਹੁਣ ਔਰਤਾਂ ਬਾਰੇ ਕਿਹਾ ਹੈ ਕਿ ਔਰਤ ਮੰਤਰੀ ਨਹੀਂ ਬਣ ਸਕਦੀ। ਇਹ ਉਸ ਭਾਰ ਵਾਂਗ ਹੋਵੇਗਾ, ਜਿਸ ਨੂੰ ਉਹ ਚੁੱਕ ਨਹੀਂ ਸਕਦੀ। ਔਰਤਾਂ ਦਾ ਮੰਤਰੀ ਮੰਡਲ ਵਿੱਚ ਹੋਣਾ ਜ਼ਰੂਰੀ ਨਹੀਂ ਹੈ। ਉਨ੍ਹਾਂ ਨੂੰ ਕੇਵਲ ਬੱਚੇ ਪੈਦਾ ਕਰਨੇ ਚਾਹੀਦੇ ਹਨ। ਜਿਹੜੀਆਂ ਔਰਤਾਂ ਪ੍ਰਦਰਸ਼ਨ ਕਰਦੀਆ ਦਿਸਦੀਆਂ ਹਨ, ਉਹ ਅਫਗਾਨਿਸਤਾਨ ਦੀਆਂ ਸਾਰੀਆਂ ਔਰਤਾਂ ਦੀ ਪ੍ਰਤੀਨਿਧਤਾ ਨਹੀਂ ਕਰਦੀਆਂ।

“ਤਾਲਿਬਾਨ ਅਫਗਾਨ ਔਰਤਾਂ ਦੇ ਅਧਿਕਾਰਾਂ ਦਾ ਸਨਮਾਨ ਕਰਨ“

RELATED STORIES

ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

March 15, 2026
1.7k
ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

March 8, 2026
2k

ਤਾਲਿਬਾਨ ਸ਼ੁਰੂ ਤੋਂ ਹੀ ਔਰਤਾਂ ਨਾਲ ਬੇਇਨਸਾਫ਼ੀ ਕਰ ਰਹੇ ਹਨ। ਸੰਯੁਕਤ ਰਾਸ਼ਟਰ ਦੇ ਇੱਕ ਉੱਚ-ਅਧਿਕਾਰੀ ਨੇ ਅਫਗਾਨਿਸਤਾਨ ਵਿੱਚ ਤਾਲਿਬਾਨ ਅਧਿਕਾਰੀਆਂ ਨੂੰ ਔਰਤਾਂ ਦੇ ਅਧਿਕਾਰਾਂ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ। ਸੰਯੁਕਤ ਰਾਸ਼ਟਰ ਦੀ ਪ੍ਰਮੁੱਖ ਅਧਿਕਾਰੀ ਪ੍ਰਮਿਲਾ ਪੈਟਨ ਦੇ ਹਵਾਲੇ ਨਾਲ ਕਿਹਾ ਗਿਆ ਹੈ,“ਔਰਤਾਂ ਨੂੰ ਸ਼ਾਂਤੀਪੂਰਨ ਵਿਰੋਧ ਤੇ ਹਿੰਸਾ ਤੋਂ ਮੁਕਤ ਜੀਵਨ ਜਿਊਣ ਦਾ ਅਧਿਕਾਰ ਹੈ।”

ਪੈਟਨ ਨੇ ਕਿਹਾ, “ਅਫਗਾਨਿਸਤਾਨ ਵਿੱਚ ਔਰਤਾਂ ਦੀ ਕੁੱਟਮਾਰ ਦੀਆਂ ਤਸਵੀਰਾਂ ਦੇਖ ਕੇ ਮੈਂ ਹੈਰਾਨ ਅਤੇ ਗੁੱਸੇ ਵਿੱਚ ਹਾਂ। ਉਨ੍ਹਾਂ ਨੂੰ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਡੰਡਿਆਂ ਨਾਲ ਮਾਰਿਆ-ਕੁੱਟਿਆ ਗਿਆ। ਮੈਂ ਉਨ੍ਹਾਂ ਸਾਰੀਆਂ ਅਫਗਾਨ ਔਰਤਾਂ ਨਾਲ ਇੱਕਜੁਟਤਾ ਨਾਲ ਖੜ੍ਹੀ ਹਾਂ, ਜੋ ਲੜ ਰਹੀਆਂ ਹਨ। ਉਹ ਆਪਣੇ ਬੁਨਿਆਦੀ ਅਧਿਕਾਰਾਂ, ਆਜ਼ਾਦੀ ਅਤੇ ਸਨਮਾਨ ਲਈ ਲੜ ਰਹੀਆਂ ਹਨ।

ਇਹ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ ਕਿ ਔਰਤਾਂ ਅਫਗਾਨਿਸਤਾਨ ਦੇ ਜਨਤਕ ਤੇ ਰਾਜਨੀਤਕ ਜੀਵਨ ਵਿੱਚ ਹਿੱਸਾ ਲੈਣ ਦੇ ਆਪਣੇ ਅਧਿਕਾਰ ਨੂੰ ਪੂਰੀ ਤਰ੍ਹਾਂ, ਬਰਾਬਰੀ ਤੇ ਸੁਰੱਖਿਅਤ ਢੰ ਨਾਲ ਵਰਤ ਸਕਣ।”

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਮੋਗਾ ਵਿੱਚ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ, ਈਮੇਲਾਂ ਰਾਹੀਂ ਧਮਕੀਆਂ 
  • ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਅਦਾਲਤ ਨੇ ਕੀਤਾ ਤਲਬ, ਮਾਮਲਾ 2019 ਵਿੱਚ ਮਾਣਹਾਨੀ ਕੇਸ ਦਾ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us