JAGAT SEWAK
  • Home
  • PUNJABਪੰਜਾਬ

    Punjab

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
    ਦੇਸ਼

    May 2, 2026
    1.8k
    ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ
    ਪੰਜਾਬ

    May 1, 2026
    2k
    ਗੁੱਟਕਾ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਨਵੇਂ ਬਣੇ ਕਾਨੂੰਨ ਤਹਿਤ ਕੀਤਾ ਪਰਚਾ ਦਰਜ਼ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    April 30, 2026
    1.8k
  • INDIAਦੇਸ਼

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਸਬ-ਇੰਸਪੈਕਟਰ ਪੁਲਿਸ ਦੀ ਭਰਤੀ ਵਿੱਚ ਧੋਖਾਧੜੀ ਕਰਨ ਵਾਲੇ 6 ਵਿਅਕਤੀਆਂ ਤੇ ਪਰਚਾ ਦਰਜ

by Tarlochan Singh Brar
September 11, 2021
Reading Time: 1 min read
0
ਪੰਜਾਬ ਵਿੱਚ ਜਿਹੜੇ ਸਰਕਾਰੀ ਕਰਮਚਾਰੀਆਂ ਨੇ ਵੈਕਸੀਨ ਨਹੀਂ ਲਵਾਈ, ਉਨ੍ਹਾਂ ਭੇਜਿਆ ਜਾਵੇਗਾ ਛੁੱਟੀ ਤੇ:- ਸਰਕਾਰ
Share on WhatsApp!Share on Facebook

ਚੰਡੀਗੜ੍ਹ : ਪੰਜਾਬ ਪੁਲੀਸ ਵਿਭਾਗ ਜਦੋਂ ਵਿਸ਼ਾਲ ਭਰਤੀ ਮੁਹਿੰਮ ਦੇ ਅਗਲੇ ਪੜਾਅ ਲਈ ਤਿਆਰ ਹੈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਪੁਲੀਸ ਮੁਖੀ ਨੂੰ ਲੰਘੀ 22 ਅਗਸਤ ਨੂੰ ਸਬ-ਇੰਸਪੈਕਟਰਾਂ ਲਈ ਹੋਈ ਲਿਖਤੀ ਪ੍ਰੀਖਿਆ ਦੌਰਾਨ ਧੋਖਾਧੜੀ ਕਰਨ ਲਈ ਛੇ ਵਿਅਕਤੀਆਂ ਨੂੰ ਉਨ੍ਹਾਂ ਦੀ ਸ਼ੱਕੀ ਸ਼ਮੂਲੀਅਤ ਦੇ ਆਧਾਰ ਉਤੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਪ੍ਰੀਖਿਆ ਦੇ ਪੇਪਰ ਲੀਕ ਹੋਣ, ਧੋਖਾਧੜੀ ਅਤੇ ਨਕਲ ਆਦਿ ਦੇ ਖਿਲਾਫ਼ ਕਾਰਵਾਈ ਤੇਜ਼ ਕਰਨ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਦੇ ਇਹ ਨਿਰਦੇਸ਼ ਹੈੱਡ ਕਾਂਸਟੇਬਲਾਂ (ਇਨਵੈਸਟੀਗੇਸ਼ਨ ਕਾਡਰ) ਲਈ ਲਿਖਤੀ ਪ੍ਰੀਖਿਆ ਹੋਣ ਤੋਂ ਪਹਿਲਾਂ ਆਏ ਹਨ। ਇਹ ਪ੍ਰੀਖਿਆ 12 ਸਤੰਬਰ ਤੋਂ 19 ਸਤੰਬਰ ਤੱਕ ਹੋਣੀ ਜਿਸ ਲਈ 75,544 ਉਮੀਦਵਾਰ ਬੈਠਣਗੇ ਜਿਨ੍ਹਾਂ ਨੇ 787 ਅਸਾਮੀਆਂ ਲਈ ਅਪਲਾਈ ਕੀਤਾ ਹੈ। ਇਸ ਤੋਂ ਬਾਅਦ 25-26 ਸਤੰਬਰ ਨੂੰ ਕਾਂਸਟੇਬਲ (ਜ਼ਿਲ੍ਹਾ ਤੇ ਆਰਮਡ ਕਾਡਰ) ਲਈ ਪ੍ਰੀਖਿਆ ਹੋਣੀ ਹੈ ਜਿਸ ਲਈ 4358 ਅਸਾਮੀਆਂ ਵਾਸਤੇ 4,70,775 ਉਮੀਦਵਾਰਾਂ ਨੇ ਅਪਲਾਈ ਕੀਤਾ ਹੋਇਆ ਹੈ। ਇਸ ਤੋਂ ਬਾਅਦ ਦੇਸ਼ ਵਿਚ ਕਿਸੇ ਵੀ ਸੂਬਾ ਪੁਲੀਸ ਲਈ ਇਹ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਪੁਲੀਸ ਵਿਭਾਗ ਵਿਚ 2600 ਵਰਦੀਧਾਰੀ ਸਪੈਸ਼ਲਿਸਟਾਂ ਦੀ ਨਿਯੁਕਤੀ ਲਈ ਅਕਤੂਬਰ ਵਿਚ ਇਕ ਹੋਰ ਭਰਤੀ ਮੁਹਿੰਮ ਚਲਾਈ ਜਾਵੇਗੀ।

ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਧੋਖੇਬਾਜ਼ਾਂ ਤੇ ਘੁਟਾਲੇਬਾਜ਼ਾਂ ਵੱਲੋਂ ਇਮਤਿਹਾਨ ਪ੍ਰੀਕਿਰਿਆ ਨੂੰ ਲੀਹੋਂ ਲਾਹੁਣ ਤੇ ਸਾਬੋਤਾਜ ਕਰਨ ਲਈ ਕੀਤੀਆਂ ਕੋਸ਼ਿਸ਼ਾਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਵਿਚ ਸੁੱਰਖਿਆ ਕਦਮ ਹੋਰ ਸਖ਼ਤ ਕਰਨ ਲਈ ਆਖਿਆ ਹੈ।17 ਤੋਂ 24 ਅਗਸਤ, 2021 ਤੱਕ ਚੰਡੀਗੜ੍ਹ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਬ-ਇੰਸਪੈਕਟਰਾਂ ਲਈ ਹੋਈ ਲਿਖਤੀ ਪ੍ਰੀਖਿਆ ਦੌਰਾਨ ਬਲੂਟੁੱਥ ਨਾਲ ਸੰਪਰਕ ਸਾਧ ਕੇ ਧੋਖਾਧੜੀ ਕਰਨ ਦੇ ਸਬੰਧ ਵਿਚ ਖੰਨਾ ਪੁਲੀਸ ਵੱਲੋਂ ਛੇ ਵਿਅਕਤੀਆਂ ਦੀ ਗ੍ਰਿਫਤਾਰੀ ਦੇ ਸੰਦਰਭ ਵਿਚ ਦਿਨਕਰ ਗੁਪਤਾ ਨੇ ਕਿਹਾ ਕਿ ਸਾਰੇ ਪ੍ਰੀਖਿਆ ਕੇਂਦਰਾਂ ਵਿਚ ਜੈਮਰ ਅਤੇ ਹੋਰ ਬਿਜਲਈ ਉਪਕਰਨ ਲਾਏ ਜਾ ਰਹੇ ਹਨ ਤਾਂ ਕਿ ਇੰਟਰਨੈੱਟ ਜਾਂ ਬਲੂਟੁੱਥ ਦੇ ਅਮਲ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੋਰ ਗ੍ਰਿਫਤਾਰੀਆਂ ਵੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ, ਚਾਹੇ ਉਹ ਉਮੀਦਵਾਰ ਹੋਵੇ, ਟਾਊਟ ਹੋਵੇ ਜਾਂ ਪੇਸ਼ੇਵਰ ਘੁਟਾਲੇਬਾਜ਼, ਦੀ ਸ਼ਮੂਲੀਅਤ ਪ੍ਰੀਖਿਆ ਨਾਲ ਸਬੰਧਤ ਗਲਤ ਕੰਮਾਂ ਵਿਚ ਪਾਈ ਗਈ ਤਾਂ ਉਸ ਖਿਲਾਫ਼ ਤੁਰੰਤ ਕਾਰਵਾਈ ਕਰਕੇ ਗ੍ਰਿਫਤਾਰ ਕਰ ਲਿਆ ਜਾਵੇਗਾ।

RELATED STORIES

ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

May 2, 2026
1.8k
ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

May 1, 2026
2k

ਪੰਜਾਬ ਪੁਲੀਸ ਦੀ ਭਰਤੀ ਪ੍ਰੀਖਿਆ ਦੇ ਅਗਲੇ ਗੇੜ ਵਿਚ ਬੈਠਣ ਵਾਲੇ ਉਮੀਦਵਾਰਾਂ ਨੂੰ ਝਾਂਸਾ ਦੇਣ, ਤਿਕੜਮਬਾਜ਼ੀਆਂ ਕਰਨ ਵਾਲੇ ਅਤੇ ਭੋਲੇ-ਭਾਲੇ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਕਰਨ ਵਾਲੇ ਟਾਊਟਾਂ, ਧੋਖੇਬਾਜ਼ਾਂ ਅਤੇ ਘੁਟਾਲੇਬਾਜ਼ਾਂ ਤੋਂ ਸੁਚੇਤ ਰਹਿਣ ਦੀ ਸਲਾਹ ਦਿੰਦੇ ਹੋਏ ਡੀ.ਜੀ.ਪੀ. ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਗਲਤ ਢੰਗ-ਤਰੀਕੇ/ਉਕਸਾਹਟ ਵਿਚ ਨੌਕਰੀਆਂ ਦਾ ਕੋਈ ਵੀ ਵਾਅਦਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਪੇਸ਼ਕਸ਼/ਵਾਅਦੇ ਕਰਨ ਵਾਲਿਆਂ ਬਾਰੇ ਕਿਸੇ ਤਰ੍ਹਾਂ ਦੀ ਇਤਲਾਹ ਹੈਲਪਲਾਈਨ ਨੰਬਰ 181 ਉਤੇ ਦਿੱਤੀ ਜਾ ਸਕਦੀ ਹੈ ਜੋ ਪੰਜਾਬ ਪੁਲੀਸ ਦੀ 24 ਘੰਟੇ ਕਾਰਜਸ਼ੀਲ ਰਹਿਣ ਵਾਲੀ ਹੈਲਪਲਾਈਨ ਹੈ।

ਡੀ.ਜੀ.ਪੀ. ਨੇ ਦੱਸਿਆ ਕਿ ਖੰਨਾ ਪੁਲਿਸ ਵੱਲੋਂ ਪੁਲਿਸ ਥਾਣਾ ਸਿਟੀ-2, ਖੰਨਾ ਵਿੱਚ 23 ਅਗਸਤ 2021 ਨੂੰ ਦਰਜ ਆਈਪੀਸੀ ਦੀ ਧਾਰਾ 420,467,468,471, 120-ਬੀ, ਆਈ ਟੀ ਐਕਟ ਦੀ ਧਾਰਾ 66, 66 ਸੀ ਧਾਰਾ ਤਹਿਤ ਦਰਜ ਐਫ ਆਈ ਆਰ 170 ਤਹਿਤ ਦੇ ਅੰਕਿਤ ਤੇ ਵਿਕਾਸ ਵਾਸੀ ਖਨੌਰੀ (ਸੰਗਰੂਰ), ਰਣਬੀਰ ਸਿੰਘ (ਜ਼ਿਲ੍ਹਾ ਹਿਸਾਰ), ਅੰਮ੍ਰਿਤ ਵਾਸੀ ਸੋਨੀਪਤ, ਰਾਜਿੰਦਰ ਸਿੰਘ ਵਾਸੀ ਹਿਸਾਰ ਤੇ ਸਬ ਇੰਸਪੈਕਟਰ ਭਰਤੀ ਹੋਣ ਦੀ ਚਾਹਵਾਨ ਨਵਜੋਤ ਸਿੰਘ ਵਾਸੀ ਜੀਂਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਸ੍ਰੀ ਗੁਪਤਾ ਨੇ ਦੱਸਿਆ ਕਿ ਵਿਕਾਸ ਵਾਸੀ ਖਨੌਰੀ ਦੇ ਦੱਸਣ ਉਤੇ ਨਵਜੋਤ ਨੂੰ ਅੱਜ ਸਵੇਰ ਜੀਂਦ (ਹਰਿਆਣਾ) ਵਿੱਚ ਉਸ ਦੇ ਪਿੰਡੋਂ ਗ੍ਰਿਫਤਾਰ ਕੀਤਾ ਗਿਆ। ਨਵਜੋਤ ਨੇ ਮੰਨਿਆ ਸੀ ਕਿ ਵਿਕਾਸ 21 ਅਗਸਤ 2021 ਨੂੰ ਸੈਕਟਰ-19, ਚੰਡੀਗੜ੍ਹ ਵਿਖੇ ਉਸ ਨੂੰ ਅਤੇ ਉਸ ਪਿਤਾ ਨੂੰ ਮਿਲਿਆ ਸੀ ਅਤੇ ਪ੍ਰੀਖਿਆ ਵਿੱਚ ਸਹੀ ਜਵਾਬ ਦੇਣ ਵਾਸਤੇ ਮਾਈਕਰੋ ਈਅਰ ਫ਼ੋਨ ਅਤੇ ਇਕ ਇਲੈਕਟ੍ਰਾਨਿਕ ਯੰਤਰ ਬਲੂਟੁੱਥ ਦਿੱਤਾ ਸੀ।

ਕਾਂਸਟੇਬਲਾਂ ਦੀ ਕੇਂਦਰੀ ਭਰਤੀ ਬੋਰਡ ਦੀ ਚੇਅਰਪਰਸਨ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਦੇ ਬਾਹਰਲੇ ਖੇਤਰ ਅਤੇ ਅੰਦਰਲੀਆਂ ਥਾਂਵਾਂ ਉਤੇ ਸੁਰੱਖਿਆ ਦੇ ਨਜ਼ਰੀਏ ਤੋਂ ਸਖ਼ਤ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਕਈ ਗੇੜਾਂ ਵਿਚ ਪੁਖਤਾ ਤਲਾਸ਼ੀ ਵੀ ਲਈ ਜਾਵੇਗੀ ਅਤੇ ਇਸ ਤੋਂ ਇਲਾਵਾ ਇਲੈਕਟ੍ਰਾਨਿਕ ਤੇ ਡਿਜੀਟਲ ਯੰਤਰਾਂ ਆਦਿ ਦੀ ਵਰਤੋਂ ਵਿਚ ਲਿਆਂਦੇ ਜਾ ਰਹੇ ਹਨ।

ਪੰਜਾਬ ਪੁਲਿਸ ਦੀ ਵਿਸ਼ਾਲ ਭਰਤੀ ਮੁਹਿੰਮ ਛੇ ਭਰਤੀ ਬੋਰਡਾਂ ਰਾਹੀਂ ਚਲਾਈ ਜਾ ਰਹੀ ਹੈ ਅਤੇ ਹਰੇਕ ਬੋਰਡ ਨੂੰ ਏ.ਡੀ.ਜੀ.ਪੀ. ਰੈਂਕ ਦੇ ਅਧਿਕਾਰੀ ਅਧੀਨ ਗਠਿਤ ਕੀਤਾ ਗਿਆ ਹੈ।

ਹੁਣ ਤੱਕ ਸਬ-ਇੰਸਪੈਕਟਰਾਂ (ਜ਼ਿਲ੍ਹਾ, ਆਰਮਡ, ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ) ਅਤੇ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ ਦੇ ਕਾਂਸਟੇਬਲਾਂ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਸਫਲਤਾਪੂਰਵਕ ਹੋ ਚੁੱਕੀ ਸੀ, ਜਦੋਂ ਕਿ ਇਨਵੈਸਟੀਗੇਸ਼ਨ ਕਾਡਰ ਦੇ ਹੈੱਡ ਕਾਂਸਟੇਬਲਾਂ ਲਈ ਲਿਖਤੀ ਪ੍ਰੀਖਿਆਵਾਂ ਭਲਕੇ ਸ਼ੁਰੂ ਹੋਣਗੀਆਂ ਅਤੇ 19 ਸਤੰਬਰ, 2021 ਤੱਕ ਚੱਲਣਗੀਆਂ। ਸਬ-ਇੰਸਪੈਕਟਰ ਦੀਆਂ 560 ਅਸਾਮੀਆਂ ਲਈ ਅਪਲਾਈ ਕਰਨ ਵਾਲੇ 1,10,524 ਉਮੀਦਵਾਰਾਂ ਵਿੱਚੋਂ ਤਕਰੀਬਨ 7,589 ਉਮੀਦਵਾਰ ਸੂਚਨਾ ਤਕਨਾਲੋਜੀ, ਕੰਪਿਊਟਰ ਸਾਇੰਸ, ਸਾਫਟਵੇਅਰ ਇੰਜੀਨੀਅਰਿੰਗ ਆਦਿ ਵਿੱਚ ਗ੍ਰੈਜੂਏਟ ਸਨ ਅਤੇ 1,714 ਉਮੀਦਵਾਰ ਪੋਸਟ ਗ੍ਰੈਜੂਏਟ ਸਨ। ਇਨ੍ਹਾਂ ਅਸਾਮੀਆਂ `ਤੇ ਭਰਤੀ ਲਈ 80,826 ਪੁਰਸ਼ ਉਮੀਦਵਾਰਾਂ ਅਤੇ 29,698 ਮਹਿਲਾ ਉਮੀਦਵਾਰਾਂ ਨੇ ਅਪਲਾਈ ਕੀਤਾ ਸੀ।

ਕਾਂਸਟੇਬਲਾਂ (ਇੰਟੈਲੀਜੈਂਸ ਤੇ ਇਨਵੈਸਟੀਗੇਸ਼ਨ ਕਾਡਰ) ਲਈ ਬਿਨੈ ਪੱਤਰ ਫ਼ਾਰਮ 26 ਜੁਲਾਈ-28 ਅਗਸਤ, 2021 ਤੱਕ ਲਾਈਵ ਹੋਏ ਸਨ। 1156 ਅਸਾਮੀਆਂ ਭਰਨ ਲਈ 7-10 ਸਤੰਬਰ, 2021 ਨੂੰ ਹੋਏ ਲਿਖਤੀ ਟੈਸਟ ਲਈ 53,632 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਇਨ੍ਹਾਂ ਵਿੱਚੋਂ 42,276 ਉਮੀਦਵਾਰ ਪੁਰਸ਼ ਤੇ 11,356 ਮਹਿਲਾਵਾਂ ਸਨ। ਇਨ੍ਹਾਂ ਵਿੱਚ ਅੱਗੇ 5055 ਉਮੀਦਵਾਰ ਆਈ ਟੀ, ਕੰਪਿਊਟਰ ਸਾਇੰਸ ਤੇ ਸਾਫਟਵੇਅਰ ਇੰਜਨਿਅਰਿੰਗ ਆਦਿ ਵਿੱਚ ਗਰੈਜੂਏਟ ਤੇ 1853 ਉਮੀਦਵਾਰ ਪੋਸਟ ਗਰੈਜੂਏਟ ਹਨ।

ਸਿਪਾਹੀ (ਜ਼ਿਲ੍ਹਾ ਤੇ ਆਰਮਡ ਕਾਡਰ) ਲਈ ਬਿਨੈ ਪੱਤਰ ਫ਼ਾਰਮ 16 ਜੁਲਾਈ-22 ਅਗਸਤ, 2021 ਨੂੰ ਲਾਈਵ ਹੋਏ ਸਨ। ਲਿਖਤੀ ਟੈਸਟ ਲਈ ਕੁੱਲ 4,70,775 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਇਨ੍ਹਾਂ ਵਿੱਚੋਂ 3,68,819 ਉਮੀਦਵਾਰ ਪੁਰਸ਼ ਤੇ 1,01,956 ਮਹਿਲਾਵਾਂ ਸਨ। ਇਨ੍ਹਾਂ ਵਿੱਚੋਂ 77,938 (ਕਰੀਬ 15 ਫੀਸਦੀ) ਉਮੀਦਵਾਰ ਗਰੈਜੂਏਟ ਜਾਂ ਇਸ ਦੇ ਬਰਾਬਰ ਯੋਗਤਾ ਵਾਲੇ ਹਨ ਜਦੋਂਕਿ ਘੱਟੋ-ਘੱਟ ਯੋਗਤਾ ਬਾਰ੍ਹਵੀਂ ਹੈ। ਕਰੀਬ 2648 ਉਮੀਦਵਾਰ ਆਈ.ਟੀ.ਆਈ. ਅਤੇ ਡਿਪਲੋਮਾ ਹੋਲਡਰ ਹਨ, 1135 ਇੰਜਨੀਅਰਿੰਗ ਗਰੈਜੂਏਟ ਤੇ 1510 ਉਮੀਦਵਾਰ ਪੋਸਟ ਗਰੈਜੂਏਟ ਪਾਸ ਹਨ।

ਹੈਂਡ ਕਾਂਸਟੇਬਲ (ਇਨਵੈਸਟੀਗੇਸ਼ਨ ਕਾਡਰ) ਦੀਆਂ 787 ਅਸਾਮੀਆਂ ਭਰਨ ਲਈ ਬਿਨੈ ਪੱਤਰ ਫ਼ਾਰਮ 4-31 ਅਗਸਤ, 2021 ਨੂੰ ਲਾਈਵ ਹੋਏ ਸਨ।12-19 ਸਤੰਬਰ, 2021 ਨੂੰ ਹੋਣ ਵਾਲੇ ਲਿਖਤੀ ਟੈਸਟ ਲਈ ਕੁੱਲ 75,544 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਇਨ੍ਹਾਂ ਵਿੱਚੋਂ 3,68,819 ਉਮੀਦਵਾਰ ਪੁਰਸ਼ ਤੇ 1,01,956 ਮਹਿਲਾਵਾਂ ਸਨ। ਇਨ੍ਹਾਂ ਵਿੱਚੋਂ ਬਹੁਤੇ ਉਮੀਦਵਾਰ (73 ਫੀਸਦੀ) ਬੀ.ਏ./ਬੀ.ਕਾਮ/ਬੀਐਸ.ਸੀ. ਗਰੈਜੂਏਟ ਹਨ।ਭਰਤੀ ਲਈ ਆਪਣਾ ਨਾਮ ਦਰਜ ਕਰਵਾਉਣ ਵਾਲਿਆਂ ਵਿੱਚੋਂ 58,427 ਪੁਰਸ਼ ਤੇ 17,117 ਮਹਿਲਾ ਉਮੀਦਵਾਰ ਹਨ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
  • ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us