JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 
    ਦੇਸ਼

    May 5, 2026
    1.7k
    ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
    ਪੰਜਾਬ

    May 4, 2026
    1.8k
    ਵਿਜੀਲੈਂਸ ਵਿਭਾਗ ਨੇ ਕਾਊਂਟਰ ਇੰਟੈਲੀਜੈਂਸ ਦਫ਼ਤਰ ਵਿੱਚ ਕੰਮ ਕਰਦਾ ਸਹਾਇਕ ਇੰਸਪੈਕਟਰ ਰਿਸ਼ਵਤ ਲੈਂਦਾ ਕੀਤਾ ਕਾਬੂ 
    ਪੰਜਾਬ

    ਵਿਜੀਲੈਂਸ ਵਿਭਾਗ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

    May 4, 2026
    1.6k
    ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ 

  • INDIAਦੇਸ਼

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (14-09-2021)

by Tarlochan Singh Brar
September 14, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਅੱਜ ਉਹ ਆਪਣੇ ਮੋਟਰ ਸਾਇਕਲ ਪੀ ਬੀ 03 ਕਿਊ 3359 ਪਰ ਸਵਾਰ ਹੋ ਕੇ ਬਾਘਾਪੁਰਾਣਾ ਵਿਖੇ ਨਿੱਜੀ ਕੰਮ ਲਈ ਆਇਆ ਸੀ ਤਾਂ ਉਕਤਾਨ ਦੋਸ਼ੀਆਂ ਲਲਕਾਰੇ ਮਾਰਦੇ ਆਏ ਅਤੇ ਮਾਰ ਦੇਣ ਦੀ ਨੀਅਤ ਨਾਲ ਕਿਰਪਾਨ ਨਾਲ ਸਿੱਧਾ ਵਾਰ ਉਸਤੇ ਕੀਤਾ ਅਤੇ ਬੇਸਬਾਲ, ਖੰਡੇ ਨਾਲ ਸੱਟਾਂ ਮਾਰ ਕੇ ਬੁਰੀ ਤਰਾਂ ਜਖਮੀ ਕਰ ਦਿੱਤਾ ਮੁਦਈ ਵੱਲੋ ਰੋਲਾ ਪਾਉਣ ਤੇ ਦੋਸ਼ੀ ਮੋਕਾ ਤੋਂ ਫਰਾਰ ਹੋ ਗਏ।ਮੁਦਈ ਕੋਮਪ੍ਰੀਤ ਸਿੰਘ ਨੂੰ ਸਿਵਲ ਹਸਪਤਾਲ ਬਾਘਾਪੁਰਾਣਾ ਵਿਖੇ ਦਾਖਿਲ਼ ਕਰਵਾਇਆ ਗਿਆ।ਵਜ੍ਹਾ ਰੰਜਿਸ਼ ਪਾਰਟੀ ਬਾਜੀ ਨੂੰ ਲੈ ਕੇ ਝਗੜਾ। ਸ:ਥ:ਗੁਰਮੇਜ ਸਿੰਘ ਨੇ 1.ਹਰਕੀਰਤ ਸਿੰਘ 2.ਹਰਮਨ ਸਿੰਘ 3.ਸੁਖਜਿੰਦਰ ਸਿੰਘ 4.ਜੱਸੂ ਸਿੰਘ ਪੁੱਤਰਾਨ ਨਾਮਾਲੂਮ ਵਾਸੀਆਨ ਪਿੰਡ ਰੋਡੇ 5.ਭਿੰਦਾ ਸਿੰਘ ਵਾਸੀ ਚੰਨੂਵਾਲਾ ਅਤੇ ਕਈ ਨਾਮਾਲੂਮ ਵਿਅਕਤੀ ਤੇ 208/13-09-2021 ਅ/ਧ 307/324/323/148/149 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਨਾਮਲੂਮ ਆਦਮੀ ਉਹਨਾਂ ਦੇ ਘਰ ਅੰਦਰ ਦਾਖਿਲ ਹੋ ਕੇ ਪੇਟੀ ਵਿੱਚੋਂ ਇੱਕ ਕਾਟੇ ਜੋੜਾ ਵਜਨੀ 2 ਤੋਲੇ ਸੋਨਾ, 1 ਸੋਨੀ ਦੀ ਚੈਨ ਵਜਨੀ 2 ਤੋਲੇ ਸੋਨਾ, 2 ਜੈਟਸ ਸ਼ਾਪਾਂ ਵਜਨੀ ਅੱਧਾ ਤੋਲਾ ਕੁੱਲ ਵਜਨੀ ਸਾਢੇ 4 ਤੋਲੇ ਸੋਨਾ ਅਤੇ 23,000 ਰੁਪਏ ਨਗਦੀ ਚੋਰੀ ਕਰਕੇ ਲੈ ਗਏ।ਕੁੱਲ ਮਲੀਤੀ 2 ਲੱਖ 3 ਹਜਾਰ ਰੁਪਏ।ਜਿਸਤੇ ਨਾਮਾਲੂਮ ਦੋਸ਼ੀਆਂ ਖਿਲ਼ਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਵਿੰਦਰ ਸਿੰਘ ਨੇ ਨਾਮਾਲੂਮ ਆਦਮੀ ਤੇ 230/13-09-2021 ਅ/ਧ 380/457 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਨਾਕਾਬੰਦੀ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੋਟਰ ਸਾਇਕਲ ਚੋਰੀ ਕਰਨ ਦਾ ਆਦੀ ਹੈ ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਚੋਰੀ ਦੇ ਮੋਟਰ ਸਾਇਕਲ ਸਮੇਤ ਕਾਬੂ ਆ ਸਕਦਾ ਹੈ।ਨਾਕਾਬੰਦੀ ਕਰਕੇ ਦੋਸ਼ੀ ਪਾਸੋਂ ਇੱਕ ਮੋਟਰ ਸਾਇਕਲ ਹੀਰੋ ਹਾਡਾ ਨੰਬਰੀ ਪੀ ਬੀ 29 ਜੈੱਡ 2131 ਚੋਰੀ ਦਾ ਬ੍ਰਾਂਮਦ ਕੀਤਾ ਗਿਆ। ਸ:ਥ:ਬਲਕਾਰ ਸਿੰਘ ਨੇ ਦਿਲਬਾਗ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਚੋਟੀਆਂ ਨਾਥਾਂ ਤੇ 161/13-09-2021 ਅ/ਧ 379/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਸਮਲਾਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 5 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਗੁਰਬਖਸ਼ ਸਿੰਘ ਨੇ ਜਸਪਾਲ ਬੀਬੀ ਉਰਫ ਨਿੱਕੀ ਪਤਨੀ ਸੁਖਦੇਵ ਖਾਨ ਪੁੱਤਰ ਖੁਸ਼ੀਆ ਖਾਨ ਵਾਸੀ ਸਮਾਲਸਰ ਤੇ 98/13-09-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 70 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਸ:ਥ:ਜਸਵੀਰ ਸਿੰਘ ਨੇ ਕੁਲਵਿੰਦਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਕੋਟ ਮਹੁਮੰਦ ਖਾਂ ਤੇ 160/13-09-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 100 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਅਮਨਦੀਪ ਸਿੰਘ ਨੇ ਬਲਜਿੰਦਰ ਸਿੰਘ ਉਰਫ ਬਿੱਟੂ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਲੰਡੇਕੇ ਤੇ 162/13-09-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਨਾਕਾਬੰਦੀ ਇਕ ਅਲਟੋ ਕਾਰ ਨੰਬਰੀ ਪੀ ਬੀ 32 ਜੇ 8006 ਨੂੰ ਜਦ ਰੋਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਦੇ ਡਰਾਇਵਰ ਨੇ ਗੱਡੀ ਦੀਆਂ ਲਾਇਟਾਂ ਬੰਦ ਕਰਕੇ ਰਾਤ ਦੇ ਹਨੇਰੇ ਵਿੱਚ ਮੋਕਾ ਤੋਂ ਭੱਜ ਗਿਆ।ਗੱਡੀ ਦੀ ਤਾਲਾਸ਼ੀ ਦੋਰਾਨ ਗੱਡੀ ਵਿੱਚੋਂ 15 ਕਿੱਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕੀਤਾ ਗਿਆ। ਐਸ ਆਈ ਜਗਸੀਰ ਸਿੰਘ ਨੇ ਨਾਮਾਲੂਮ ਕਾਰ ਡਰਾਇਵਰ ਤੇ 207/13-09-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਗੋਲੀਆਂ ਨਸ਼ੀਲੀਆਂ ਮਾਰਕਾ ਐਟੀਜੋਲਮ, 150 ਗੋਲੀਆਂ ਨਸ਼ੀਲੀਆਂ ਮਾਰਕਾ ਰਾਲੀਨ 0.5 ਕੁੱਲ 200 ਨਸ਼ੀਲੀਆਂ ਗੋਲੀਆਂ ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਮੱਘਰ ਸਿੰਘ ਨੇ ਕੁਲਵਿੰਦਰ ਸਿੰਘ ਉਰਫ ਗੱਦੋ ਪੁੱਤਰ ਮਹਿੰਦਰ ਸਿੰਘ ਵਾਸੀ ਪੱਤੋ ਹੀਰਾ ਸਿੰਘ ਵਾਲਾ ਤੇ 176/13-09-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 40 ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਕੁਲਵੰਤ ਸਿੰਘ ਨੇ ਜੰਡ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਦਾਤੇਵਾਲਾ ਤੇ 164/13-09-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 45 ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਸ:ਥ:ਤਰਸੇਮ ਸਿੰਘ ਨੇ ਪਰਮਜੀਤ ਕੁਮਾਰ ਉਰਫ ਪੰਮਾ ਪੁੱਤਰ ਸਾਧੂ ਰਾਮ ਵਾਸੀ ਨਵਾਂ ਮਾਛੀਕੇ ਤੇ 175/13-09-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 08 ਬੋਤਲਾਂ ਨਜਾਇਜ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਕੁਲਦੀਪ ਸਿੰਘ ਨੇ ਪਰਮਜੀਤ ਸਿੰਘ ਉਰਫ ਪਰਮ ਪੁੱਤਰ ਗੁਰਮੇਲ ਸਿੰਘ ਵਾਸੀ ਦੋਲੇਵਾਲਾ ਤੇ 191/13-09-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਨਾਲ ਲੈਕੇ ਰਾਸ਼ਟਰਪਤੀ ਨੂੰ ਮਿਲਣ ਦਿੱਲੀ ਪਹੁੰਚੇ,12 ਵਜੇ ਹੋਵੇਗੀ ਮੁਲਾਕਾਤ 
  • ਮੋਗਾ ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ ‘ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us