JAGAT SEWAK
  • Home
  • PUNJABਪੰਜਾਬ

    Punjab

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
    ਦੇਸ਼

    May 2, 2026
    1.7k
    ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ
    ਪੰਜਾਬ

    May 1, 2026
    1.9k
    ਗੁੱਟਕਾ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਨਵੇਂ ਬਣੇ ਕਾਨੂੰਨ ਤਹਿਤ ਕੀਤਾ ਪਰਚਾ ਦਰਜ਼ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    April 30, 2026
    1.8k
  • INDIAਦੇਸ਼

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਪੁਲਿਸ ਵਿਭਾਗ ਨੇ ਐਸ. ਆਈ. ਕਰਮਜੀਤ ਸਿੰਘ ਨੂੰ ਕੀਤਾ ਜਬਰੀ ਰਿਟਾਇਰ

by Tarlochan Singh Brar
September 16, 2021
Reading Time: 1 min read
0
ਪੁਲਿਸ ਵਿਭਾਗ ਨੇ ਐਸ. ਆਈ. ਕਰਮਜੀਤ ਸਿੰਘ ਨੂੰ ਕੀਤਾ ਜਬਰੀ ਰਿਟਾਇਰ
Share on WhatsApp!Share on Facebook

RELATED STORIES

ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 

May 2, 2026
1.7k
ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

May 1, 2026
1.9k

 ਕਾਂਗਰਸੀ ਆਗੂਆਂ ਤੇ ਨਜਾਇਜ਼ ਪਰਚਾ ਦਰਜ ਕਰਨ ਅਤੇ ਇੱਕ  ਥਾਣੇਦਾਰ ਦੇ ਖੁਦਕੁਸ਼ੀ ਮਾਮਲੇ ਚ ਰਿਹਾ ਹੈ ਸ਼ਾਮਿਲ
ਨਿਹਾਲ ਸਿੰਘ ਵਾਲਾ -:(ਪ੍ਰਦੀਪ ਢਿੱਲੋਂ )ਮੋਗਾ ਦੇ ਜਿਲ੍ਹਾ ਪੁਲਿਸ ਮੁਖੀ (ਆਈ.ਪੀ.ਐਸ) ਸ਼੍ਰੀ.ਧਰੂਮਨ .ਅੈੱਚ. ਨਿੰਬਲੇ ਵੱਲੋਂ ਜਿੱਥੇ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਓੂਟੀ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ,ਓੁੱਥੇ ਹੀ ਪੁਲਿਸ ਵਿਭਾਗ  ਦਾ ਅਕਸ ਖਰਾਬ ਕਰਨ ਵਾਲੇ ਭ੍ਰਿਸ਼ਟ ਅਤੇ ਵਿਵਾਦਿਤ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖਤੀ ਵੀ ਵਰਤੀ ਜਾ ਰਹੀ ਹੈ।                             ਬੀਤੇ ਦਿਨੀਂ ਜਿਲ੍ਹਾ ਪੁਲਿਸ ਮੁਖੀ ਵੱਲੋਂ ਅਜਿਹੇ ਹੀ ਇੱਕ ਵਿਵਾਦਿਤ ਥਾਣਾ ਬੱਧਨੀਂ ਕਲਾਂ ਵਿੱਚ ਬਤੌਰ ਐਸ.ਅੈੱਚ.ਓ ਤਾਇਨਾਤ ਰਹੇ ਸਬ-ਇੰਸਪੈਕਟਰ ਕਰਮਜੀਤ ਸਿੰਘ ਖਿਲਾਫ਼ ਸਖ਼ਤੀ ਵਰਤਦਿਆਂ ਜਬਰੀ ਰਿਟਾਇਰ ਕਰ ਦਿੱਤਾ ਗਿਆ ਹੈ। ਸਬ-ਇੰਸਪੈਕਟਰ ਕਰਮਜੀਤ ਸਿੰਘ (455/ਫਿਰੋਜ਼ਪੁਰ )ਮੋਗਾ ਪੁਲਿਸ ਵਿੱਚ ਆਪਣੀ ਡਿਓੂਟੀ ਦੌਰਾਨ ਵੱਖ ਵੱਖ ਥਾਣਿਆਂ ਵਿੱਚ ਬਤੌਰ ਥਾਣਾ ਮੁਖੀ ਤਾਇਨਾਤ ਰਿਹਾ ਅਤੇ ਪੁਲਿਸ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ  ਓੁਕਤ ਸਬ-ਇੰਸਪੈਕਟਰ ਖਿਲਾਫ਼ ਮੁਕੱਦਮਾ ਨੰਬਰ 52(03-05-2021) ਅ/ਧ 306ਵਾਧਾ ਜ਼ੁਰਮ 3/4 ਐਸ.ਸੀ,ਅੈੱਸ.ਟੀ ਅੈਕਟ ਅਤੇ ਮੁਕੱਦਮਾ ਨੰਬਰ 118(23-08-2021) ਅ/ਧ 342ਆਈ.ਪੀ.ਸੀ ਥਾਣਾ ਬੱਧਨੀਂ ਕਲਾਂ ਵਿਖੇ ਦਰਜ ਹਨ ਅਤੇ ਪੁਲਿਸ ਵਿਭਾਗ ਦੀਆਂ ਪੜਤਾਲਾਂ ਵੀ ਪੈਂਡਿੰਗ ਹਨ।ਓੁਕਤ ਸਬ- ਇੰਸਪੈਕਟਰ ਖਿਲਾਫ਼ ਮੁਕੱਦਮੇ ਦਰਜ ਹੋਣ ਅਤੇ ਆਪਣੀ ਨੌਕਰੀ ਤੋਂ ਲਗਾਤਾਰ ਗੈਰ – ਹਾਜ਼ਰ ਰਹਿਣ ਕਾਰਨ ਬੀਤੀ ਪੰਦਰਾਂ ਸਿਤੰਬਰ ਨੂੰ ਪੁਲਿਸ ਵਿਭਾਗ ਵੱਲੋਂ ਜ਼ਬਰੀ ਸੇਵਾ ਮੁਕਤ ਕਰ ਦਿੱਤਾ ਗਿਆ ।     ਜ਼ਿਕਰਯੋਗ ਹੈ ਕਿ ਕਰਮਜੀਤ ਸਿੰਘ ਦੇ ਥਾਣਾ ਬੱਧਨੀਂ ਕਲਾਂ ਤੈਨਾਤੀ ਦੌਰਾਨ ਲੋਪੋ ਪੁਲਿਸ ਚੌਂਕੀ ਦੇ ਸਹਾਇਕ ਥਾਣੇਦਾਰ  ਸਤਿਨਾਮ ਸਿੰਘ ਨੇ ਆਤਮਹੱਤਿਆ ਕਰ ਲਈ ਸੀ ਅਤੇ ਓਹਨਾਂ ਨੇ ਦੋਸ਼ ਲਗਾਇਆ ਸੀ ਕਿ ਥਾਣਾ ਮੁਖੀ ਕਰਮਜੀਤ ਸਿੰਘ ਵੱਲੋਂ ਓੁਸਨੂੰ ਲਗਾਤਾਰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।ਇਸਤੋਂ ਇਲਾਵਾ ਇੱਕ ਹੋਰ ਮਾਮਲੇ ਵਿੱਚ ਜਿਲ੍ਹਾ ਕਾਂਗਰਸ ਦੇ ਦੋ ਸੀਨੀਅਰ ਮੀਤ ਪ੍ਰਧਾਨਾਂ ਸੁਰਜੀਤ ਸਿੰਘ ਮੀਤਾ ਰਣੀਆਂ ਅਤੇ ਜਸਵੰਤ ਸਿੰਘ ਪੱਪੀ ਰਾਓੂਕੇ ਨੂੰ 306 ਦੇ ਪਰਚੇ ਵਿੱਚ ਗਲਤ ਢੰਗ ਨਾਲ ਨਾਮਜ਼ਦ ਕਰਨ ਦੇ ਦੋਸ਼ ਵੀ ਲੱਗੇ ।ਜਿਸਤੋਂ ਬਾਅਦ ਇਨ੍ਹਾਂ ਕਾਂਗਰਸੀ ਆਗੂਆਂ ਨੇ ਆਪਣੇ ਆਪ ਨੂੰ ਬੇ-ਕਸੂਰ ਦੱਸਦਿਆਂ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ।ਜਿਸ ਓੁਪਰੰਤ ਮਾਣਯੋਗ ਹਾਈਕੋਰਟ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ।ਦੱਸਣਾ ਬਣਦਾ ਹੈਕਿ 1985ਵਿੱਚ ਬਤੋਰ ਸਿਪਾਹੀ ਭਰਤੀ ਹੋਏ ਕਰਮਜੀਤ ਸਿੰਘ ਦਾ ਹਾਲੇ ਤਿੰਨ ਸਾਲ ਦਾ ਕਾਰਜਕਾਲ ਬਾਕੀ ਸੀ ।ਪ੍ਰੰਤੂ ਜਿਲ੍ਹਾ ਪੁਲਿਸ ਨੇ ਇੱਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੁਲਿਸ ਮਹਿਕਮੇ ਦਾ ਅਕਸ ਖਰਾਬ ਕਰਨ ਵਾਲੇ ਮੁਲਾਜ਼ਮ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ।

ਕਾਂਗਰਸੀ ਆਗੂਆਂ ਨੇ ਕੀਤਾ ਪੁਲਿਸ ਵਿਭਾਗ ਦਾ ਧੰਨਵਾਦ -:
ਅਦਾਰਾ ਜੁਝਾਰ ਟਾਇਮਜ਼ ਅਤੇ ਜਗਤ ਸੇਵਕ ਨਾਲ ਗੱਲਬਾਤ ਕਰਦਿਆਂ ਜਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਦੋ ਮੀਤ ਪ੍ਰਧਾਨਾਂ ਸੁਰਜੀਤ ਸਿੰਘ ਮੀਤਾ ਰਣੀਆਂ ਅਤੇ ਜਸਵੰਤ ਸਿੰਘ ਪੱਪੀ ਰਾਓੂਕੇ ਨੇ ਕਿਹਾ ਕਿ ਮਾਣਯੋਗ ਹਾਈਕੋਰਟ ਤੋਂ ਬਾਅਦ ਹੁਣ ਪੁਲਿਸ ਵਿਭਾਗ ਤੋਂ ਵੀ ਓੁਹਨਾਂ ਨੂੰ ਇਨਸਾਫ ਮਿਲਿਆ ਹੈ।ਇਸ ਮੌਕੇ ਓੁਹਨਾਂ ਸਹੀ ਫੈਸਲਾ ਲੈਣ ਕਾਰਨ ਜਿਲ੍ਹਾ ਪੁਲਿਸ ਮੁਖੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ।ਓੁਹਨਾਂ ਕਿਹਾ ਕਿ ਜਿਸ ਮਾਮਲੇ ਵਿੱਚ ਓੁਕਤ ਥਾਣਾ ਮੁਖੀ ਨੇ ਸਾਨੂੰ ਨਾਮਜ਼ਦ ਕੀਤਾ ਸੀ,ਓੁਸ ਮਾਮਲੇ ਨਾਲ ਸਾਡਾ ਕੋਈ ਸੰਬੰਧ ਨਹੀਂ ਸੀ ਅਤੇ ਪੂਰਾ ਇਲਾਕਾ ਇਸ ਗੱਲ ਦਾ ਗਵਾਹ ਹੈ ,ਆਖਿਰਕਾਰ ਸੱਚਾਈ ਦੀ ਹੀ ਜਿੱਤ ਹੋਈ ਹੈ।।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
  • ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us