ਥਾਣਾ ਧਰਮਕੋਟ
ਮੁਦਈ ਨੇ ਦਰਜ ਕਰਾਇਆ ਕਿ ਉਸਦੇ ਲੜਕੇ ਕੰਮ ਪਰ ਜਾਣ ਨੂੰ ਲੈ ਕੇ ਆਪਸ ਵਿੱਚ ਝਗੜਾ ਕਰ ਰਹੇ ਸਨ ਅਤੇ ਜਦ ਮੁਦਈ ਉਹਨਾ ਨੂੰ ਸਮਝਾਉਣ ਲੱਗਾ ਤਾਂ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ, ਮੁਦਈ ਦੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟ ਈਸੇ ਖਾਂ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼: ਘਰੇਲੂ ਝਗੜਾ। ਸ:ਥ: ਕੁਲਦੀਪ ਸਿੰਘ ਨੇ 1.ਚਮਕੌਰ ਸਿੰਘ ਪੁੱਤਰ ਮੰਗਲ ਸਿੰਘ 2.ਧਰਮਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ 3.ਕੁਲਵਿੰਦਰ ਕੌਰ ਪਤਨੀ ਮੰਗਲ ਸਿੰਘ ਵਾਸੀਆਨ ਪਿੰਡ ਕੜਿਆਲ ਤੇ 198/21-09-2021 ਅ/ਧ 324,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਦੋਸ਼ੀ ਮਨਵੀਰ ਸਿੰਘ ਪਾਸੋਂ 2000 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਂਡੋਲ ਅਤੇ ਦੋਸ਼ੀ ਜਸਵਿੰਦਰ ਸਿੰਘ ਪਾਸੋਂ 500 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਂਮਾਡੋਲ (ਕੁੱਲ:2500 ਨਸ਼ੀਲੀਆਂ ਗੋਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਵਰਿੰਦਰ ਕੁਮਾਰ ਨੇ 1.ਮਨਵੀਰ ਸਿੰਘ ਪੁੱਤਰ ਗੋਬਿੰਦ ਸਿੰਘ ਵਾਸੀ ਬੰਬੀਹਾ ਭਾਈ ਜਿਲ੍ਹਾ ਮੋਗਾ 2.ਜਸਵਿੰਦਰ ਸਿੰਘ ਉਰਫ ਬੱਗੀ ਪੁੱਤਰ ਮੁਖਤਿਆਰ ਸਿੰਘ ਵਾਸੀ ਸਾਹੋਕੇ ਜਿਲ੍ਹਾ ਮੋਗਾ ਤੇ 102/21-09-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 18 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਹੋਲ: ਗੁਰਦੇਵ ਸਿੰਘ ਨੇ ਜਗਤਾਰ ਸਿੰਘ ਉਰਫ ਦੁੱਲਾ ਨੰਬਰਦਾਰ ਪੁੱਤਰ ਬਲਵੰਤ ਸਿੰਘ ਵਾਸੀ ਝੰਡਾ ਪੱਤੀ ਢੁੱਡੀਕੇ ਜਿਲ੍ਹਾ ਮੋਗਾ ਤੇ 80/21-09-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਸੁਰਜੀਤ ਸਿੰਘ ਨੇ ਅਸ਼ੋਕ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਬਹੋਨਾ ਹਾਲ ਅਬਾਦ ਸੰਤ ਨਗਰ ਮੋਗਾ ਜਿਲ੍ਹਾ ਮੋਗਾ ਤੇ 170/21-09-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









