ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਸਦੀ ਕਬਾੜੀਆਂ ਬਜਾਰ ਵਿੱਚ ਕਬਾੜ ਦੀ ਦੁਕਾਨ ਹੈ ਜਿਥੈ ਐਸ ਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਰੇਡ ਪਰ ਆਇਆ ਅਤੇ ਉਸ ਨਾਲ ਧੱਕਾ ਮੁੱਕੀ ਕਰਕੇ ਧਮਕੀਆਂ ਦਿੱਤੀਆਂ ਵਜ੍ਹਾ ਐਸ ਆਈ ਕੁਲਦੀਪ ਸਿੰਘ ਨੂੰ ਲੱਗਦਾ ਸੀ ਕਿ ਮੁਦਈ ਚੋਰੀ ਦੇ ਮੋਟਰ ਸਾਇਕਲ ਖਰੀਦ ਕੇ ਅੱਗੇ ਵੇਚਦਾ ਸੀ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਇੰਸ:ਗੁਰਪ੍ਰੀਤ ਸਿੰਘ ਨੇ ਐਸ ਆਈ ਕੁਲਦੀਪ ਸਿੰਘ ਮੁੱਖ ਅਫਸਰ ਪੁਲਿਸ ਸਟੇਸ਼ਨ ਡਵੀਜਨ ਨੰਬਰ 5 ਲੁਧਿਆਣਾ ਤੇ 171/24-09-2021 ਅ/ਧ 323/341/506 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਲਾਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਰਾਜ ਸਿੰਘ ਨੇ ਜਲੰਧਰ ਸਿੰਘ ਉਰਫ ਗਾਧੀ ਪੁੱਤਰ ਬੇਅੰਤ ਸਿੰਘ ਵਾਸੀ ਸਮਾਲਸਰ ਤੇ 104/24-09-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਜੈਪਾਲ ਸਿੰਘ ਨੇ ਚੇਤੂ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਨੂਰਪੁਰ ਹਕੀਮਾ ਤੇ 201/24-09-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









