JAGAT SEWAK
  • Home
  • PUNJABਪੰਜਾਬ

    Punjab

    ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
    ਦੇਸ਼

    May 2, 2026
    1.7k
    ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ
    ਪੰਜਾਬ

    May 1, 2026
    1.9k
    ਗੁੱਟਕਾ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਵਿੱਚ ਪੁਲਿਸ ਨੇ ਨਵੇਂ ਬਣੇ ਕਾਨੂੰਨ ਤਹਿਤ ਕੀਤਾ ਪਰਚਾ ਦਰਜ਼ 

    ਆਸਟ੍ਰੇਲੀਆ ਤੋਂ ਡਿਪੋਰਟ ਕੀਤੇ 15 ਵਿਅਕਤੀਆਂ ਵਿੱਚੋਂ 11 ਪੰਜਾਬ ਦੇ, ਜਿੰਨਾ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਰਿਸੀਵ 

    April 30, 2026
    1.8k
  • INDIAਦੇਸ਼

    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (03-10-2021)

by Tarlochan Singh Brar
October 3, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਕੋਟ ਈਸੇ ਖਾਂ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀਆਨ ਇਕ ਆਈ-20 ਕਾਰ ਅਤੇ ਸਕਾਰਪਿਓ ਗੱਡੀ ਪਰ ਅਸਲੇ ਸਮੇਤ ਸਵਾਰ ਹੋ ਕੇ ਆਏ। ਜਿਹਨਾ ਨੇ ਮੁਦਈ ਦੇ ਸਹੁਰੇ ਘਰ ਅੰਦਰ ਦਾਖਲ ਹੋ ਕੇ, ਮਾਰ ਦੇਣ ਦੀ ਨੀਯਤ ਨਾਲ ਮੁਦਈ ਅਤੇ ਉਸਦੀ ਪਤਨੀ ਸਤਿੰਦਰਪਾਲ ਕੌਰ ਦੇ ਸੱਟਾਂ ਮਾਰੀਆਂ ਅਤੇ ਘਰ ਵਿੱਚ ਖੜੀ ਸਹੁਰੇ ਪਰਿਵਾਰ ਦੀ ਅਲਟੋ ਕਾਰ ਦੀ ਭੰਨਤੋੜ ਕੀਤੀ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਗੱਡੀਆਂ ਪਰ ਸਵਾਰ ਹੋ ਕੇ ਮੋਕਾ ਤੋਂ ਫਰਾਰ ਹੋ ਗਏ। ਮੁਦਈ ਅਤੇ ਉਸਦੀ ਪਤਨੀ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟ ਈਸੇ ਖਾਂ ਵਿਖੇ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼:- ਮੁਦਈ ਦਾ ਆਪਣੇ ਭਰਾ ਗੁਰਕੀਰਤ ਸਿੰਘ ਅਤੇ ਭਰਜਾਈ ਰਾਜ ਕੌਰ ਨਾਲ ਘਰੇਲੂ ਵੰਡ ਨੂੰ ਲੈ ਕੇ ਝਗੜਾ ਚਲਦਾ ਹੈ। ਇੰਸ: ਜਸਵੰਤ ਸਿੰਘ ਨੇ 1.ਗੁਰਪ੍ਰੀਤ ਸਿੰਘ ਪੁੱਤਰ ਸ਼ਬੇਗ ਸਿੰਘ 2.ਜਰਮਨ ਪੁੱਤਰ ਪੱਪੂ 3.ਮਹਾਂਵੀਰ ਪੁੱਤਰ ਸ਼ੁਬੇਗ ਸਿੰਘ ਵਾਸੀਆਨ ਦੂਲੇਵਾਲਾ ਥਾਣਾ ਮੱਲ੍ਹਾਵਾਲਾ ਜਿਲ੍ਹਾ ਫਿਰੋਜਪੁਰ 4.ਬਲਰਾਜ ਪੁੱਤਰ ਨਾਮਲੂਮ ਵਾਸੀ ਨਾਮਲੂਮ 5.ਗੁਰਕੀਰਤ ਸਿੰਘ ਪੁੱਤਰ ਜੰਗੀਰ ਸਿੰਘ 6.ਰਾਜ ਕੌਰ ਪਤਨੀ ਗੁਰਕੀਰਤ ਸਿੰਘ ਵਾਸੀਆਨ ਬਸਤੀ ਸ਼ਾਮ ਸਿੰਘ ਵਾਲੀ ਜਿਲ੍ਹਾ ਫਾਜਿਲਕਾ ਅਤੇ 6 ਹੋਰ ਅਣਪਛਾਤੇ ਵਿਅਕਤੀ ਤੇ 173/02-10-2021 ਅ/ਧ 307, 452, 323, 506, 148, 149, 120(ਬੀ) ਭ:ਦ: ਅਤੇ 25,27-54-59 ਅਸਲਾ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 300 ਗ੍ਰਾਂਮ ਹੈਰੋਇਨ ਅਤੇ ਇਕ ਹਾਂਡਾ ਸਿਟੀ ਕਾਰ ਨੰਬਰੀ ਡੀ.ਐਲ-3-ਸੀ.ਏ.ਕੇ-4091 ਬ੍ਰਾਂਮਦ ਕਰ ਲਈ ਗਈ। ਸ:ਥ: ਮਲਕੀਤ ਸਿੰਘ ਨੇ 1.ਜਗਰਾਜ ਸਿੰਘ ਉਰਫ ਗਾਜੀ ਪੁੱਤਰ ਬਿੰਦਰ ਸਿੰਘ ਵਾਸੀ ਪੁਲੀ ਵਾਲਾ ਮੁਹੱਲਾ ਮੋਗਾ 2.ਧਰਮਪਾਲ ਸਿੰਘ ਉਰਫ ਧਰਮਾਂ ਪੁੱਤਰ ਗੁਰਚਰਨ ਸਿੰਘ ਵਾਸੀ ਮੱਲੇਆਣਾ ਥਾਣਾ ਬੱਧਨੀ ਕਲਾਂ ਤੇ 1244/02-10-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 08 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਹੋਲ: ਮਨਜਿੰਦਰ ਸਿੰਘ ਨੇ ਪਰਮਜੀਤ ਸਿੰਘ ਉਰਫ ਪੰਮਾ ਪੱੁਤਰ ਗੋਬਿੰਦ ਸਿੰਘ ਵਾਸੀ ਪਿੰਡ ਸੈਦੇਸ਼ਾਹ ਜਿਲ੍ਹਾ ਮੋਗਾ ਤੇ 72/02-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਮਾਰਕਾ ਜੁਗਨੀ ਹਰਿਆਣਾ ਬ੍ਰਾਂਮਦ ਕਰ ਲਈ ਗਈ। ਸ:ਥ: ਬਲਵੀਰ ਸਿੰਘ ਨੇ ਲਖਵੀਰ ਸਿੰਘ ਉਰਫ ਨਿੱਕਾ ਪੁੱਤਰ ਭਜਨ ਸਿੰਘ ਵਾਸੀ ਸਮਾਧਭਾਈ ਜਿਲ੍ਹਾ ਮੋਗਾ ਤੇ 187/02-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਆਮ ਆਦਮੀ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸੰਦੀਪ ਪਾਠਕ ਤੇ ਪੁਲਿਸ ਕੀਤੇ ਦੋ ਪਰਚੇ, ਦਿੱਲੀ ਪਹੁੰਚੀ ਪੰਜਾਬ ਪੁਲਿਸ 
  • ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਮਾਨ ਤੇ ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ,ਸੀ ਐਮ ਨੇ ਵਿਸ਼ਵਾਸ ਮਤਾ ਪੇਸ਼ ਕੀਤਾ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us