ਉਤਰਪ੍ਰਦੇਸ ਦੇ ਲਖੀਮਪੁਰ ਵਿੱਚ ਕਿਸਾਨਾਂ ਉੱਪਰ ਗੱਡੀ ਚੜਾ ਕੇ ਕਤਲ ਕਰਨ ਵਾਲਾ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਮੁੰਡਾ ਅਸ਼ੀਸ਼ ਮਿਸ਼ਰਾ ਉਰਫ ਮੋਨੂੰ ਅੱਜ ਗਿਆਰਾਂ ਵਜੇ ਪੁਲਿਸ ਲਾਈਨ ਵਿੱਚ ਕ੍ਰਾਈਮ ਬ੍ਰਾਂਚ ਦੇ ਸਹਮਣੇ ਪੇਸ਼ ਹੋ ਗਿਆ ਹੈ ਦੱਸ ਦੇਈਏ ਮਿਸ਼ਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਭੁੱਖ ਹੜਤਾਲ ਤੇ ਬੈਠੇ ਹੋਏ ਹਨ ।ਅਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਯੂਪੀ ਸਰਕਾਰ ਤੇ ਸਖਤ ਟਿੱਪਣੀਆਂ ਕੀਤੀਆਂ ਸਨ।ਅੱਜ ਪੁਲਿਸ ਨੇ ਮਿਸ਼ਰਾ ਦੀ ਪੇਸ਼ੀ ਨੂੰ ਲੈ ਕੇ ਪੁਲਿਸ ਲਾਈਨ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਜਗ੍ਹਾ ਜਗ੍ਹਾ ਬੈਰੀਕੇਟਿੰਗ ਕੀਤੀ ਗਈ ਹੈ
PUNJAB




INDIA








WORLD










