ਥਾਣਾ ਸਿਟੀ ਸਾਊਥ ਮੋਗਾ
ਇਹ ਮੁਕੱਦਮਾਂ ਦਰਖਾਸਤ ਨੰਬਰੀ 1775/ਪੀ.ਸੀ 7/21 ਮਿਤੀ 05-05-2021 ਬਾਅਦ ਪੜਤਾਲ ਇੰਚਾਰਜ ਐਂਟੀਹਿਊਮਨ ਟਰੈਫਕਿੰਗ ਸੈਲ ਮੋਗਾ, ਬਾਹੁਕਮ ਐਸ.ਐਸ.ਪੀ ਸਾਹਿਬ ਮੋਗਾ ਜੀ ਦੇ ਦਰਜ ਰਜਿਸਟਰ ਕੀਤਾ ਗਿਆ ਕਿ ਦੋਸ਼ੀਆਂ ਨੇ ਦਰਖਾਸਤੀ ਨੂੰ ਵਿਦੇਸ਼ ਆਸਟੇ੍ਰਲੀਆ ਭੇਜਣ ਦਾ ਝਾਂਸਾ ਦੇ ਕੇ, ਦਰਖਾਸਤੀ ਨਾਲ 3,60,000/- ਰੁਪਏ ਦੀ ਠੱਗੀ ਮਾਰ ਲਈ। ਥਾਣੇਦਾਰ ਲਖਵਿੰਦਰ ਸਿੰਘ ਨੇ 1.ਪਰਮਿੰਦਰ ਕੌਰ ਪਤਨੀ ਸਵ: ਜਸਵੀਰ ਸਿੰਘ ਵਾਸੀ ਰਾਮੂਵਾਲਾ ਰੋਡ, ਚੜਿੱਕ ਜਿਲ੍ਹਾ ਮੋਗਾ 2.ਅਰਸ਼ਦੀਪ ਸਿੰਘ ਪੁੱਤਰ ਸਵ: ਜਸਵੀਰ ਸਿੰਘ ਵਾਸੀ ਰਾਮੂਵਾਲਾ ਰੋਡ, ਚੜਿੱਕ ਜਿਲ੍ਹਾ ਮੋਗਾ ਤੇ 251/09-10-2021 ਅ/ਧ 420,120(ਬੀ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਨਾਕਾਬੰਦੀ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਕਿਰਪਾਲ ਸਿੰਘ ਨੇ ਅਮਰਜੀਤ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਬਿਲਾਸਪੁਰ ਜਿਲ੍ਹਾ ਮੋਗਾ ਤੇ 193/09-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।