ਰਾਮ ਰਹੀਮ ਨੂੰ ਸੀਬੀਆਈ ਨੇ ਜਦੋਂ ਤੋਂ ਦੋਸ਼ੀ ਬਣਾਇਆ ਉਸ ਦਿਨ ਤੋਂ ਬੁਰੀ ਤਰ੍ਹਾਂ ਟੁੱਟ ਗਿਆ ਹੈ ।ਮਿਲੀ ਜਾਣਕਾਰੀ ਮੁਤਾਬਿਕ ਰਾਮ ਰਹੀਮ ਠੀਕ ਤਰ੍ਹਾਂ ਖਾਣਾ ਵੀ ਨਹੀ ਖਾ ਰਿਹਾ ਤੇ ਨਿਰਾਸ਼ਾ ਦੇ ਆਲਮ ਵਿੱਚ ਹੈ । ਜਿਥੇ ਪਹਿਲਾਂ ਉਸ ਨੂੰ ਬਲਾਤਕਾਰ ਦੇ ਘਿਨਾਉਣੇ ਅਪਰਾਧਾਂ ਦੇ ਦੋਸ਼ਾ ਵਿੱਚ ਸੁਨਾਰੀਆ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਦੱਸ ਦੇਈਏ ਪਿਛਲੇ ਦਿਨੀਂ ਸੀਬੀਆਈ ਅਦਾਲਤ ਨੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਸਮੇਤ ਚਾਰ ਹੋਰ ਲੋਕਾਂ ਨੂੰ ਦੋਸ਼ੀ ਕਰਰ ਦਿੱਤਾ ਗਿਆ ਹੈ । ਜਿਸ ਦੀ ਸਜਾ 12 ਅਕਤੂਬਰ ਨੂੰ ਅਦਾਲਤ ਵੱਲੋਂ ਸਣਾਈ ਜਾਣੀ ਹੈ ਤੇ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਸਖਤ ਪ੍ਰਬੰਧ ਕਰ ਦਿੱਤੇ ਹਨ ਤੇ ਥਾ ਥਾਂ ਤੇ ਨਾਕਾਬੰਦੀ ਕੀਤੀ ਗਈ ਹੈ । ਡੇਰਾ ਮੁਖੀ ਨੇ ਇੱਛਾ ਜ਼ਾਹਰ ਕੀਤੀ ਸੀ ਕੇ ਉਸ ਦੀ ਮਾਂ ਤੇ ਹਨੀਪ੍ਰੀਤ ਨੂੰ ਮਿਲਾਇਆ ਜਾਵੇ। ਪਰ ਪ੍ਰਸ਼ਾਸਨ ਨੇ ਸਾਫ ਇਨਕਾਰ ਕਰ ਦਿੱਤਾ ਹੈ
PUNJAB




INDIA








WORLD










