ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਪਹੁੰਚ ਗਏ ਹਨ । ਮਿਲੀ ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ ਜੋ ਪਿਛਲੇ ਦਿਨੀਂ ਸੇਵਾ ਸਿੰਘ ਸੇਖਵਾਂ ਦਾ ਦਿਹਾਂਤ ਹੋ ਗਿਆ ਸੀ ਪਹਿਲਾਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਫੇਰ ਸ਼ਾਮ ਨੂੰ 6 ਵਜੇ ਜਲੰਧਰ ਦੇ ਦੇਵੀ ਤਾਲਾਬ ਮੰਦਰ ਜਾਣਗੇ । ਕੱਲ ਜਲੰਧਰ ਦੇ ਵਪਾਰੀਆਂ ਨਾਲ ਮੀਟਿੰਗ ਕਰਨਗੇ । ਕਿਆਸ ਆਰੀਆ ਹਨ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ 2022 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇ ਨਜਰ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕੋਈ ਐਲਾਨ ਕਰ ਸਕਦੇ ਹੈ ।
PUNJAB




INDIA








WORLD










