JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
    ਪੰਜਾਬ

    April 27, 2026
    1.9k
    ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

    1.6k
    ਸਾਬਕਾ ਡੀਆਈਜੀ ਭੁੱਲਰ ਦੀਆਂ ਮੁਸਕਲਾਂ ਵਿੱਚ ਹੋਰ ਵਾਧਾ,ਈਡੀ ਨੇ ਚੰਡੀਗੜ੍ਹ 11 ਥਾਵਾਂ ਤੇ ਛਾਪੇਮਾਰੀ ਕੀਤੀ 

    ਪ੍ਰਤਾਪ ਸਿੰਘ ਬਾਜਵਾ ਨੇ ਇੱਕ ਹੋਰ ਨਵਾਂ ਸੱਪ ਕੱਢਿਆ, ਕੀਤਾ ਦਾਅਵਾ,ਆਪ ਦੇ 32 ਵਿਧਾਇਕ ਸੰਪਰਕ ਵਿੱਚ ਸਨ।

    April 25, 2026
    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (14-10-2021)

by Tarlochan Singh Brar
October 14, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਰਾਤ ਸਮੇ ਨੱਚਣ ਗਾਉਣ ਦੇ ਪ੍ਰੋਗਾਂਮ ਲਾਉਦਾ ਸੀ ਤਾਂ ਦੋਸ਼ੀਆਂ ਨੇ ਉਸਨੂੰ ਫੋਨ ਕਰਕੇ ਸੱਦਿਆ ਅਤੇ ਉਸਨੂੰ ਗੱਡੀ ਵਿੱਚ ਬਠਾ ਕੇ ਲੈ ਗਏ ਅਤੇ ਚਾਹ ਵਿੱਚ ਕੁਝ ਮਿਲਾ ਕੇ ਉਸਨੂੰ ਬੇਹੋਸ਼ ਕਰ ਦਿੱਤਾ ਜਦ ਮੁਦਈ ਨੂੰ ਹੋਸ਼ ਆਈ ਤਾਂ ਉਸਨੇ ਦੇਖਿਆ ਕਿ ਦੋਸ਼ੀਆਂ ਨੇ ਉਸਨੂੰ ਮਾਰ ਦੇਣ ਦੀ ਨੀਅਤ ਨਾਲ ਉਸਦਾ ਗੁਪਤ ਲੰਿਗ ਕੱਟ ਦਿੱਤਾ ਸੀ।ਮੁਦਈ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਿਲ ਕਰਵਾਇਆ ਗਿਆ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਸਵਿੰਦਰ ਸਿੰਘ ਨੇ 1.ਸਵੰਨੀਆਂ ਮਹੰਤ ਵਾਸੀ ਸਿਟੀ ਫਿੋਰਜਪੁਰ 2.ਕੋਮਲ ਮਹੰਤ ਵਾਸੀ ਕੋਰੇਵਾਲ ਛੋਟਾ ਮੋਗਾ 3.ਸ਼ਾਂਬਾ ਵਾਸੀ ਕੋਰੇਵਾਲਾ ਛੋਟਾ ਤੇ 257/13-10-2021 ਅ/ਧ 307/326/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਅਜੀਤਵਾਲ
ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ ਗੈਰ ਕਨੂੰਨੀ ਢੰਗ ਨਾਲ ਰੇਤਾ ਚੋਰੀ ਪੁੱਟ ਕੇ ਅੱਗੇ ਵੇਚਣ ਦੇ ਆਦੀ ਹਨ ਜੇਕਰ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ ।ਰੇਡ ਕਰਕੇ ਦੋਸ਼ੀ ਕਰਮਜੀਤ ਸਿੰਘ ਨੂੰੰ ਗ੍ਰਿਫਤਾਰ ਕਰਕੇ ਇੱਕ ਜੋਨਡੀਅਰ ਟਰੈਕਟਰ ਬਿਨਾਂ ਨੰਬਰੀ ਸਮੇਤ ਰੇਤਾ ਦੀ ਭਰੀ ਟਰਾਲੀ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਧਰਮਪਾਲ ਸਿੰਘ ਨੇ 1.ਕਰਮਜੀਤ ਸਿੰਘ ਉਰਫ ਗੱਗੀ ਪੁੱਤਰ ਪਰਲਾਦ ਸਿੰਘ ਵਾਾਸੀ ਕੰਡਿਆਲ ਰੋਡ ਧਰਮਕੋਟ 2.ਲਵਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਥੰਮੂ ਵਾਲਾ (ਸ਼ਾਹਕੋਟ) ਜਲੰਧਰ ਤੇ 88/13-10-2021 ਅ/ਧ 379/120ਬੀ ਭ:ਦ, 21 ਮਾਇਨਿੰਗ ਐਂਡ ਮਿਨਰਲ ਐਕਟ 1957 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬੱਧਨੀ ਕਲਾਂ
ਇਹ ਮਕੁੱਦਮਾ ਦ/ਨੰਬਰੀ 40 ਪੀ ਸੀ 6ਏ/21 ਮਿਤੀ 03-09-2021 ਬਾਅ ਪੜਤਾਲ ਉਪ ਕਪਤਾਨ ਪੁਲਿਸ ਵੋਮੈਨ ਐਂਡ ਚਿਲਡਰਨ ਮੋਗਾ ਬਾਹੁਕਮ ਐਸ ਐਸ ਪੀ ਸਾਿਹਬ ਦਰਜ ਰਜਿਸਟਰ ਕੀਤਾ ਗਿਆ ਕਿ ਦਰਖਾਸਤੀ ਦੀ ਲੜਕੀ ਸੁਪਰੀਆਂ ਉਮਰ ਕਰੀਬ 30 ਸਾਲ ਜਿਸਦਾ ਵਿਆਹ ਦੋਸ਼ੀ ਜਤਿੰਨ ਸਿੰਗਲਾ ਨਾਲ ਹੋਇਆ ਹੋਇਆ ਸੀ ਵਿਆਹ ਤੋਂ ਬਾਅਦ ਹੀ ਦੋਸ਼ੀਆਂ ਨੇ ਮੁਦੈਲਾ ਤੋਂ ਦਹੇਜ ਦੀ ਮੰਗ ਕਰਨ ਲੱਗ ਪਏ ਮੰਗ ਪੂਰੀ ਨਾਂ ਹੋਣ ਤੇ ਦੋਸ਼ੀਆਂ ਮੇ ਦਰਖਾਸਤਨ ਦੀ ਲੜਕੀ ਨੂੰ ਘਰੋਂ ਕੱਢ ਦਿੱਤਾ।ਜਿਸਤੇ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਗੁਰਦੇਵ ਸਿੰਘ ਨੇ 1.ਜਤਿੰਨ ਸਿੰਗਲਾ ਪੁੱਤਰ ਧਰਮਪਾਲ ਸਿੰਗਲਾ ਵਾਸੀ ਗੁਰੂ ਨਾਨਕ ਕਲੋਨੀ ਸੰਗਰੂਰ ਹਾਲ ਟਰਾਟੋ (ਕਨੈਡਾ) 2.ਧਰਮਪਾਲ ਸਿੰਗਲਾ ਪੁੱਤਰ ਜਯਪਾਲ ਸਿੰਗਲਾ 3.ਸਿਰਜ ਰਾਣੀ ਪਤਨੀ ਧਰਮਪਾਲ ਸਿੰਗਲਾ ਵਾਸੀਆਨ ਗੁਰੂ ਨਾਨਕ ਕਲੋਨੀ ਸੰਗਰੂਰ ਤੇ 143/13-10-2021ਅ/ਧ 406/498ਏ ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਮੋਟਰ ਸਾਇਕਲ ਚੋਰੀ ਕਰਨ ਦੇ ਆਦੀ ਹਨ ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਚੋਰੀ ਦੇ ਮੋਟਰ ਸਾਇਕਲ ਸਮੇਤ ਕਾਬੂ ਆ ਸਕਦੇ ਹਨ।ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਚੋਰੀ ਦੇ ਮੋਟਰ ਸਾਇਕਲ ਸਪਲੈਡਰ ਬਿਨਾਂ ਨੰਬਰੀ ਸਮੇਤ ਗ੍ਰਿਫਤਾਰ ਕਰਕੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਜਗਦੇਵ ਸਿੰਘ ਨੇ 1.ਸੁਖਦੇਵ ਸਿੰਘ ਉਰਫ ਦੇਵ ਪੁੱਤਰ ਮਹਿੰਦਰ ਸਿੰਘ 2.ਜਗਸੀਰ ਸਿੰਘ ਉਰਫ ਸੀਰਾ ਪੁੱਤਰ ਸਵਰਨ ਸਿੰਘ ਵਾਸੀਆਨ ਪਿੰਡ ਮੱਲਿਆਣਾ ਤੇ 145/13-10-2021 ਅ/ਧ 379/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਚੋਰੀ ਦੇ ਮੋਟਰ ਸਾਇਕਲ ਸਪਲੈਡਰ ਪਲੱਸ ਨੰਬਰੀ ਪੀ ਬੀ 08 ਸੀ ਯੂ 7674 ਸਮੇਤ ਗ੍ਰਿਫਤਾਰ ਕਰਕੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸਾਹਿਬ ਸਿੰਘ ਨੇ ਸਤਨਾਮ ਸਿੰਘ ਪੁੱਤਰ ਹਰਮੀਤ ਸਿੰਘ ਵਾਸੀ ਨਵਾਂ ਰਾਜਾਪੁਰ ਲੁਧਿਆਣਾ ਤੇ 182/13-10-2021 ਅ/ਧ 379/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੈਰ ਕਾਨੂੰਨੀ ਢੰਗ ਨਾਲ ਚੋਰੀ ਰੇਤਾ ਪੁੱਟ ਕੇ ਅੱਗੇ ਵੇਚਣ ਦਾ ਆਦੀ ਹੈ ਜੇਕਰ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ ਰੇਡ ਕਰਕੇ ਦੋਸ਼ੀ ਪਾਸੋਂ ਇੱਕ ਟਰੈਕਟਰ ਸੋਨਾਲੀਕਾ ਸਮੇਤ ਰੇਤਾ ਦੀ ਭਰੀ ਟਰਾਲੀ ਬ੍ਰਾਂਮਦ ਕੀਤੀ ਗਈ।ਦੋਸ਼ੀ ਮੋਕਾ ਤੋਂ ਫਰਾਰ ਹੋ ਗਿਆ। ਸ:ਥ:ਜਸਵਿੰਦਰ ਸਿੰਘ ਨੇ ਤਰਸੇਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਅੰਮੀਵਾਲਾ ਹਾਲ ਅਬਾਦ ਧਰਮਕੋਟ ਤੇ 213/13-10-2021 ਅ/ਧ 379/411 ਭ:ਦ, 21 ਮਾਇਨੰਗ ਐਂਡ ਮਿਨਰਲ ਐਕਟ 1957 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਅਜੀਤਵਾਲ
ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੋਰੀ ਸ਼ੰਕਰ ਜੋ ਕਿ ਸਰਕਾਰੀ ਡੀਪੂ ਹੋਲਡਰ ਹੈ ਜੋ ਨੀਲੇ ਕਾਰਡ ਧਾਰਕਾਂ ਨੂੰ ਸਰਕਾਰੀ ਕਣਕ ਸਪਲਾਈ ਕਰਦਾ ਹੈ ਜਿਸਨੇ ਦੋਸ਼ੀ ਹਰਪ੍ਰੀਤ ਸਿੰਘ ਨਾਲ ਮਿਲ ਕੇ ਆਪਣੀ ਆਟਾ ਚੱਕੀ ਲਗਾਈ ਹੋਈ ਹੈ ਜਿਥੇ ਦੋਸ਼ੀ ਨੀਲੇ ਕਾਰਡ ਧਾਰਕਾ ਨੂੰ ਸਰਕਾਰੀ ਕਣਕ ਵੰਡਣ ਦੀ ਜਗ੍ਹਾ ਸਰਕਾਰ ਵੱਲੋ ਆਈ ਕਣਕ ਆਪਣੀ ਚੱਕੀ ਪਰ ਪੀਸ ਕੇ ਭੋਲੇ ਭਾਲੇ ਲੋਕਾਂ ਨੂੰ ਮਹਿੰਗੇ ਭਾਹ ਆਟਾ ਵੇਚਦੇ ਹਨ ।ਜਿਸਤੇ ਦੋਸ਼ੀਆਂ ਖਿਲ਼ਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ ਸ:ਥ:ਮਲਕੀਤ ਸਿੰਘ ਨੇ 1.ਗੋਰੀ ਸ਼ੰਕਰ ਪੁੱਤਰ ਮੰਗਤ ਰਾਮ 2.ਹਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਆਨ ਕੋਕਰੀ ਕਲਾਂ ਤੇ 89/13-10-2021 ਅ/ਧ 420/409/120ਬੀ ਭ:ਦ, 7 ਅਸ਼ੈਸ਼ੀਅਲ ਅਕੋਮੋਡੇਟੀ ਐਕਟ 1955 ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਡੀਲਕਸ ਨੰਬਰੀ ਪੀ ਬੀ 33 ਸੀ 3843 ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਬਲਵਿੰਦਰ ਸਿੰਘ ਨੇ 1.ਰਣਧੀਰ ਸਿੰਘ ਉਰਫ ਧੀਰਾ ਪੁੱਤਰ ਬਿੰਦਰ ਸਿੰਘ ਵਾਸੀ ਮਹੇਸ਼ਰੀ ਸੰਧੂਆਂ ਤੇ 131/13-10-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਇੰਸ:ਜਸਵੰਤ ਸਿੰਘ ਨੇ 1.ਰਾਜਪ੍ਰੀਤ ਸਿੰਘ ਉਰਫ ਰਾਜ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਜਨੈਰ 2.ਸੋਮਨਾਥ ਉਰਫ ਸੁੱਖਾ ਪੁੱਤਰ ਅਮਰਜੀਤ ਚੰਦ ਵਾਸੀ ਪਿੰਡ ਜਨੈਰ ਤੇ 178/13-10-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਫਤਿਹਗੜ੍ਹ ਪੰਜਤੂਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 06 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਸ:ਥ:ਗੁਰਪਾਲ ਸਿੰਘ ਨੇ ਸੁਰਿੰਦਰ ਸਿੰਘ ਉਰਫ ਸੁੰਦਰੀ ਪੁੱਤਰ ਸ਼ਿੰਦਰਪਾਲ ਸਿੰਘ ਵਾਸੀ ਨਿਊ ਕਲੋਨੀ ਫਤਿਹਗੜ੍ਹ ਪੰਜਤੂਰ ਤੇ 74/13-10-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ। ਐਸ ਆਈ ਮੰਗਲ ਸਿੰਘ ਨੇ ਕੁਲਦੀਪ ਸਿੰਘ ਉਰਫ ਪ੍ਰਿੰਸ ਪੁੱਤਰ ਜਗਰਾਜ ਸਿੰਘ ਵਾਸੀ ਰਾਊਕੇ ਰੋਡ ਬੱਧਨੀ ਕਲਾਂ ਤੇ 144/13-10-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
  • ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us