ਥਾਣਾ ਧਰਮਕੋਟ
ਮੁਦੈਲਾ ਨੇ ਦਰਜ ਰਜਿਸਟਰ ਕਰਾਇਆ ਕਿ ਜਦ ਉਹ ਬਾਂਰਵੀ ਕਲਾਸ ਵਿੱਚ ਪੜਦੀ ਸੀ ਤਾਂ ਉਸੀ ਦੋਸ਼ਤੀ ਦੋਸ਼ੀ ਜਗਦੇਵ ਸਿੰਘ ਨਾਲ ਹੋਈ ਸੀ ਜੋ ਹੁਣ ਫੋਜ ਵਿੱਚ ਨੋਕਰੀ ਕਰਦਾ ਹੈ ਨੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਊਦਾ ਰਿਹਾ ਸੀ ਜਦ ਮੁਦੈਲਾ ਨੇ ਉਸਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਦੋਸ਼ੀ ਜਗਦੇਵ ਸਿੰਘ ਨੇ ਉਸਨੂੰ ਧਮਕੀਆਂ ਦੇਣੀਆਂ ਸਰੂ ਕਰ ਦਿੱਤੀਆਂ ਜਿਸ ਤੋਂ ਦੁਖੀ ਹੋ ਕੇ ਮੁਦੈਲਾ ਕਿਰਨਦੀਮ ਕੌਰ ਨੇ ਫਰਨੈਲ ਪੀ ਕੇ ਆਤਿਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।ਜਿਦਤੇ ਮੁਦੈਲਾ ਨੂੰ ਦੋਰਾਨੇ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਿਲ ਕਰਵਾਇਆ ਗਿਆ।ਜਿਸਤੇ ਦੋਸ਼ੀ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਐਸ ਆਈ ਵੀਰਪਾਲ ਕੌਰ ਨੇ ਜਗਦੇਵ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਲੋਹਗੜ੍ਹ ਤੇ 83/20-05-2021 ਅ/ਧ 376/306/511/ 506 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਮੈਹਿਣਾ
ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਬੁਲਟ ਮੋਟਰ ਸਾਇਕਲ ਬਿਨਾਂ ਨੰਬਰੀ ਚੋਰੀ ਦਾ ਬ੍ਰਾਂਮਦ ਕੀਤਾ ਗਿਆ।ਜਿਸਤੇ ਦੋਸ਼ੀ ਖਿਲ਼ਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਵਰਿੰਦਰ ਕੁਮਾਰ ਨੇ ਸਰਬਜੋਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਮੁਬਾਰਕਪੁਰ ਤੇ 37/20-05-2021 ਅ/ਧ 379/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬੱਧਨੀ ਕਲਾਂ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀਆਂ ਨੇ ਹਮ ਮਸ਼ਵਰਾ ਹੋ ਕੇ ਮੁਦਈ ਨੂੰ ਸੋਟੀਆਂ ਨਾਲ ਸੱਟਾਂ ਮਾਰ ਕੇ ਜਖਮੀ ਕਰ ਦਿੱਤਾ ਵਜ੍ਹਾ ਰੰਜਿਸ਼ ਦੋਸ਼ੀ ਨੈਬ ਸਿੰਘ ਮੁਦਈ ਦੀ ਭਰਜਾਈ ਬਲਕਾਰ ਕੌਰ ਤੇ ਮਾੜੀ ਅੱਖ ਰੱਖਦਾ ਸੀ ਮੁਦਈ ਉਸਨੂੰ ਰੋਕਦਾ ਸੀ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਰਜੀਤ ਸਿੰਘ ਨੇ ਨੈਬ ਸਿੰਘ ਉਰਫ ਨੋਨੀ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਮੱਲੇਆਣਾ 2.ਅਮਨਾ ਪੁੱਤਰ ਨੈਬ ਸਿੰਘ ਵਾਸੀ ਮੱਲੇਆਣਾ ਤੇ 60/20-05-2021 ਅ/ਧ 325/323/34 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 420 ਨਸ਼ੀਲੀਆਂ ਗੋਲੀਆਂ ਮਾਰਕਾ ਐਟੀਜੋਲਮ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ਣ ਖਿਲਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਖਵਿੰਦਰ ਸਿੰਘ ਨੇ ਰਾਣੀ ਪਤਨੀ ਦਰਬਾਰਾ ਸਿੰਘ ਵਾਸੀ ਪਿੰਡ ਦੋਲੇਵਾਲਾ ਤੇ 66/20-05-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 1 ਕਿੱਲੋਗ੍ਰਾਂਮ ਗਾਂਜਾ ਬ੍ਰਾਂਮਦ ਕੀਤਾ ਗਿਆ।ਜਿਸਤੇ ਦੋਸ਼ਣ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਸੁਖਦੇਵ ਸਿੰਘ ਨੇ ਨੈਨਾ ਪਤਨੀ ਕਾਲੂ ਵਾਸੀਸਾਧਾਂ ਵਾਲੀ ਬਸਤੀ ਮੋਗਾ ਤੇ 97/20-05-2021 ਅ/ਧ 20/61-85 ਐਨ ਡੀ ਪੀ ਐਸ ਅੇਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀ ਖਿਲਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਸਵੀਰ ਸਿੰਘ ਨੇ ਵਿਸ਼ਾਲ ਸਿੰਘ ਉਰਫ ਸ਼ਾਲੀ ਪੁੱਤਰ ਰੋਸ਼ਨ ਸਿੰਘ ਵਾਸੀ ਬਸਤੀ ਮਾਛੀਆਂ ਵਾਲੀ ਜੀਰਾ (ਫਿਰੋਜਪੁਰ) ਤੇ 66/20-05-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 30 ਕਿੱਲੋਗ੍ਰਾਂਮ ਭੁੱਕੀ ਚੂਰਾ ਪੋਸਤ ਬ੍ਰਾਂਮਦ ਕੀਤਾ ਗਿਆ।ਜਿਸਤੇ ਦੋਸ਼ੀ ਖਿਲਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ: ਪਰਮਜੀਤ ਸਿੰਘ ਨੇ ਬਲਵਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਬਹਾਦਰਕੇ ਤੇ 82/20-05-2021 ਅ/ਧ 15/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਸਵਾ 8 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ: ਸਤਨਾਮ ਸਿੰਘ ਨੇ ਅਮਨਦੀਪ ਕੌਰ ਉਰਫ ਅੰਨ ਪਤਨੀ ਜੋਗਾ ਸਿੰਘ ਵਾਸੀ ਪਿੰਡ ਦੋਲੇਵਾਲਾ ਤੇ 65/20-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 50 ਬੋਤਲਾਂ ਸ਼ਰਾਬ ਮਾਰਕਾ ਫਸਟ ਚੁਆਇਸ ਹਰਿਆਣਾ, 12 ਬੋਤਲਾਂ ਸ਼ਰਾਬ ਮਾਰਕਾ ਜੁਗਨੀ ਸੰਤਰਾ ਹਰਿਆਣਾ ਅਤੇ 8 ਬੋਤਲਾਂ ਸ਼ਰਾਬ ਮਾਰਕਾ ਹੀਰਾ ਸੇਲ ਫਾਰ ਹਰਿਆਣਾ ਕੁੱਲ਼ 70 ਬੋਤਲਾਂ ਸ਼ਰਾਬ ਦੀਆਂ ਬ੍ਰਾਂਮਦ ਕੀਤੀਆਂ ਗਈਆਂ।ਜਿਸਤੇ ਦੋਸ਼ੀ ਖਿਲਾਫ ਮੁੱਕਦਮਾ ਦਰਜ ਰੀਜਸਟਰ ਕੀਤਾ ਗਿਆ। ਸ:ਥ: ਦਿਲਜੀਤ ਸਿੰਘ ਨੇ ਰਵੀ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਪਿੰਡ ਢੁੱਡੀਕੇ ਤੇ 30/20-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 23 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਹੀਰ ਦੀਅਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ: ਰਛਪਾਲ ਸਿੰਘ ਨੇ ਸੁੱਖਾ ਸਿੰਘ ਪੁੱਤਰ ਮਲਕੀਤ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਧੂਰਕੋਟ ਰਣਸੀਹ ਤੇ 80/20-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਗੋਲਡ ਵਿਸਕੀ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਹੋਲ: ਦਿਲਦਾਰ ਸਿੰਘ ਨੇ ਰਛਪਾਲ ਸਿੰਘ ਪੁੱਤਰ ਕਰਮ ਸਿੰਘ ਵਾਸੀ ਨਿਗਾਹਾ ਰੋਡ ਮੋਗਾ ਤੇ 98/20-05-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।