JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
    ਪੰਜਾਬ

    April 27, 2026
    1.8k
    ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

    1.6k
    ਸਾਬਕਾ ਡੀਆਈਜੀ ਭੁੱਲਰ ਦੀਆਂ ਮੁਸਕਲਾਂ ਵਿੱਚ ਹੋਰ ਵਾਧਾ,ਈਡੀ ਨੇ ਚੰਡੀਗੜ੍ਹ 11 ਥਾਵਾਂ ਤੇ ਛਾਪੇਮਾਰੀ ਕੀਤੀ 

    ਪ੍ਰਤਾਪ ਸਿੰਘ ਬਾਜਵਾ ਨੇ ਇੱਕ ਹੋਰ ਨਵਾਂ ਸੱਪ ਕੱਢਿਆ, ਕੀਤਾ ਦਾਅਵਾ,ਆਪ ਦੇ 32 ਵਿਧਾਇਕ ਸੰਪਰਕ ਵਿੱਚ ਸਨ।

    April 25, 2026
    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਦੇਸ਼

ਸਿੰਘੂ ਬਾਰਡਰ ਤੇ ਹੋਏ ਕਤਲ ਤੋਂ ਬਾਅਦ ਮੀਡੀਆ ਅਧੂਰਾ ਪੱਖ ਦਿਖਾ ਕੇ ਕਰ ਰਿਹਾ ਸਿੱਖਾਂ ਦਾ ਅਕਸ ਖ਼ਰਾਬ :- ਜਥੇਦਾਰ

by Tarlochan Singh Brar
October 17, 2021
Reading Time: 1 min read
0
ਸਿੰਘੂ ਬਾਰਡਰ ਤੇ ਹੋਏ ਕਤਲ ਤੋਂ ਬਾਅਦ ਮੀਡੀਆ ਅਧੂਰਾ ਪੱਖ ਦਿਖਾ ਕੇ ਕਰ ਰਿਹਾ ਸਿੱਖਾਂ ਦਾ ਅਕਸ ਖ਼ਰਾਬ :- ਜਥੇਦਾਰ
Share on WhatsApp!Share on Facebook

ਦਿੱਲੀ ਦੇ ਸਿੰਘੂ ਬਾਰਡਰ ਤੇ ਬੇਅਦਬੀ ਕਰਨ ਵਾਲੇ ਲਖਬੀਰ ਸਿੰਘ ਨੂੰ ਨਿਹੰਗ ਸਿੰਘਾਂ ਵੱਲੋਂ ਮੌਕੇ ਤੇ ਹੀ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਨਿਹੰਗ ਸਿੰਘਾਂ ਦੀਆਂ ਗ੍ਰਿਫਤਾਰੀਆਂ ਵੀ ਹੋ ਰਹੀਆਂ ਹਨ ਤੇ ਭਾਜਪਾ ਦੇ ਲੀਡਰਾਂ ਦੇ ਗਲਤ ਬਿਆਨ ਵੀ ਲਗਾਤਾਰ ਆ ਰਹੇ ਹੈ । ਇਸਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਲਿਖਤੀ ਬਿਆਨ ਵਿੱਚ ਮੀਡੀਆ ਨੂੰ ਨਿਸ਼ਾਨੇ ਤੇ ਲਿਆ ਹੈ ਜੋ ਅਧੂਰਾ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। 

ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਕਰਾਰ ਦਿੰਦਿਆਂ ਇਸ ਘਟਨਾ ਦੇ ਵਿਸਤ੍ਰਿਤ ਪਹਿਲੂਆਂ ਤੇ ਪਿਛੋਕੜ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੀ ਸੱਚਾਈ ਸਾਹਮਣੇ ਲਿਆਉਣ ਦੀ ਮੰਗ ਕੀਤੀ ਹੈ ਤਾਂ ਜੋ ਦੁਨੀਆਂ ਸਾਹਮਣੇ ਸਿੱਖ ਕੌਮ ਦਾ ਸਹੀ ਪੱਖ ਪੇਸ਼ ਕੀਤਾ ਜਾ ਸਕੇ।

ਇਸ ਦੇ ਨਾਲ ਉਨ੍ਹਾਂ ਸਰਕਾਰ ਤੇ ਪੁਲਿਸ ਨੂੰ ਵੀ ਕਿਹਾ ਕਿ ਸਿੰਘੂ ਬਾਰਡਰ ਘਟਨਾ ਦੀ ਧਾਰਮਿਕ ਸੰਵੇਦਨਸ਼ੀਲਤਾ ਤੇ ਭਾਵਨਾਤਮਕ ਗੰਭੀਰਤਾ ਨੂੰ ਵੇਖਦਿਆਂ ਇਸ ਨੂੰ ਸਿਰਫ ਅਮਨ ਤੇ ਕਾਨੂੰਨ ਦੇ ਮਸਲੇ ਵਜੋਂ ਨਾ ਲਿਆ ਜਾਵੇ। ਉਨ੍ਹਾਂ ਮੀਡੀਆ ਨੂੰ ਵੀ ਸਿੰਘੂ ਬਾਰਡਰ ਦੀ ਘਟਨਾ ਦੇ ਅਧੂਰੇ ਪੱਖ ਦਿਖਾ ਕੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਤੋਂ ਗੁਰੇਜ਼ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਮੀਡੀਆ ਦਾ ਕੰਮ ਹਰੇਕ ਪੱਖ ਨੂੰ ਪੇਸ਼ ਕਰਕੇ ਸਿੱਟਾ ਕੱਢਣ ਦਾ ਫੈਸਲਾ ਪਾਠਕਾਂ ‘ਤੇ ਛੱਡਣਾ ਹੁੰਦਾ ਹੈ ਨਾ ਕਿ ਖੁਦ ਹੀ ਜੱਜ ਬਣ ਕੇ ਫੈਸਲਾ ਸੁਣਾਉਣਾ।

RELATED STORIES

ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 

ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 

April 27, 2026
1.8k
ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

April 27, 2026
1.6k

ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਜਾਰੀ ਲਿਖਤੀ ਬਿਆਨ ਵਿਚ ਆਖਿਆ ਕਿ ਸਿੰਘੂ ਬਾਰਡਰ ਵਿਖੇ 15 ਅਕਤੂਬਰ ਨੂੰ ਤੜਕੇ ਵਾਪਰੀ ਘਟਨਾ ਦੇ ਪਿਛੋਕੜ ਵਿਚ ਪਿਛਲੇ ਪੰਜ-ਛੇ ਸਾਲਾਂ ਦੌਰਾਨ ਪੰਜਾਬ ਵਿਚ 400 ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਚੁੱਕੀਆਂ ਘਟਨਾਵਾਂ ਹਨ ਜਿਨ੍ਹਾਂ ਵਿਚ ਕਾਨੂੰਨ ਕਿਸੇ ਇਕ ਵੀ ਦੋਸ਼ੀ ਨੂੰ ਅਜਿਹੀ ਮਿਸਾਲੀ ਸਜ਼ਾ ਨਹੀਂ ਦੇ ਸਕਿਆ ਜੋ ਸਿੱਖਾਂ ਦੇ ਜ਼ਖ਼ਮਾਂ ‘ਤੇ ਮਰਹੱਮ ਲਗਾਉਣ ਦਾ ਕੰਮ ਕਰਦੀ।

ਉਨ੍ਹਾਂ ਕਿਹਾ ਕਿ ਸਿੱਖਾਂ ਲਈ ਆਪਣੇ ਜਾਗਤ-ਜੋਤ ਇਸ਼ਟ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਉੱਪਰ ਕੁਝ ਵੀ ਨਹੀਂ ਹੈ ਪਰ ਜਿਸ ਤਰ੍ਹਾਂ ਪਿਛਲੇ ਸਮੇਂ ਤੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਕੇ ਪੂਰੀ ਸਾਜ਼ਿਸ਼ ਨੂੰ ਨੰਗਾ ਕਰਨ ਤੋਂ ਕਾਨੂੰਨ ਵਿਵਸਥਾ ਅਸਮਰੱਥਾ ਜਤਾਉਂਦੀ ਆ ਰਹੀ ਹੈ, ਉਸ ਨਾਲ ਸਿੱਖਾਂ ਦੀ ਕਾਨੂੰਨ ਪ੍ਰਤੀ ਭਰੋਸੇ ਦੀ ਭਾਵਨਾ ਨੂੰ ਭਾਰੀ ਠੇਸ ਪਹੁੰਚੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸੰਯੁਕਤ ਰਾਸ਼ਟਰ ਸੰਘ ਵਲੋਂ ਬਣਾਏ ਮਨੁੱਖੀ ਹੱਕਾਂ ਦੇ ਆਲਮੀ ਐਲਾਨਨਾਮੇ ਦੀ ਮੁੱਢਲੀ ਭੂਮਿਕਾ ਵਿਚ ਵੀ ਲਿਖਿਆ ਹੈ ਕਿ , ‘ਕੋਈ ਵੀ ਮਨੁੱਖ ਹਿੰਸਕ ਰਸਤੇ ‘ਤੇ ਤਦ ਹੀ ਤੁਰਦਾ ਹੈ, ਜੇਕਰ ਕਾਨੂੰਨ ਦਾ ਰਾਜ ਉਸ ਦੇ ਮਨੁੱਖੀ ਹੱਕਾਂ ਨੂੰ ਸੁਰੱਖਿਅਤ ਰੱਖਣ ‘ਚ ਅਸਫਲ ਹੋ ਜਾਂਦਾ ਹੈ।’ ਇਸ ਤਰ੍ਹਾਂ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਸਿੱਖਾਂ ਲਈ ਅਸਹਿਣਯੋਗ ਘਟਨਾਵਾਂ ਦੇ ਮਾਮਲੇ ਵਿਚ ਸਿੱਖਾਂ ਨੂੰ ਇਨਸਾਫ਼ ਦੇਣ ‘ਚ ਭਾਰਤੀ ਨਿਆਂਪਾਲਿਕਾ ਦੀ ਅਸਫਲਤਾ ਵਿਚੋਂ ਹੀ ਸਿੰਘੂ ਬਾਰਡਰ ਦੀ ਘਟਨਾ ਦਾ ਜਨਮ ਹੋਇਆ ਹੈ।

ਉਨ੍ਹਾਂ ਕਿਹਾ ਕਿ ਕਿਸੇ ਨਿਰਪੱਖ ਏਜੰਸੀ ਕੋਲੋਂ ਸਿੰਘੂ ਬਾਰਡਰ ਦੀ ਘਟਨਾ ਦੇ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਇਸ ਘਟਨਾ ਦੇ ਪਿਛੋਕੜ ਨਾਲ ਜੁੜੀ ਸਾਰੀ ਸੱਚਾਈ ਸੰਗਤ ਵਿਚ ਲਿਆਂਦੀ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਤੇ ਇਸ ਦੇ ਪਿੱਛੇ ਕੰਮ ਕਰਦੀਆਂ ਤਾਕਤਾਂ ਦੇ ਮਕਸਦ ਨੂੰ ਬੇਪਰਦ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਇਹ ਵੀ ਖ਼ਦਸ਼ਾ ਪ੍ਰਗਟ ਕੀਤਾ ਕਿ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਲਾਂਬੂ ਲਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਇਨ੍ਹਾਂ ਘਟਨਾਵਾਂ ਪਿੱਛੇ ਪੰਜਾਬ ਵਿਚ ਫਿਰਕੂ ਤੇ ਜਾਤੀਵਾਦ ਦਾ ਬਿਖੇੜਾ ਖੜ੍ਹਾ ਕਰਕੇ ਭਾਈਚਾਰਕ ਖਾਨਾਜੰਗੀ ਵਾਲੇ ਹਾਲਾਤ ਪੈਦਾ ਕਰਨ ਦੀਆਂ ਚਾਲਾਂ ਵੀ ਹੋ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਤੋਂ ਸਿੱਖ ਕਦੇ ਵੀ ਨਹੀਂ ਰੋਕਦੇ ਪਰ ਕਾਨੂੰਨ ਦਾ ਫਰਜ਼ ਵੀ ਬਣਦਾ ਹੈ ਕਿ ਉਹ ਸਿੱਖਾਂ ਨਾਲ ਇਨਸਾਫ਼ ਕਰੇ। ਇਸ ਦੇ ਨਾਲ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਤੇ ਪੰਜਾਬ ਪੁਲਿਸ ਨੂੰ ਵੀ ਕਿਹਾ ਕਿ ਉਹ ਨਿਰਪੱਖਤਾ ਨਾਲ ਇਸ ਘਟਨਾ ਦੀ ਜਾਂਚ ਜ਼ਰੂਰ ਕਰੇ ਪਰ ਕਿਸੇ ਵੀ ਬੇਕਸੂਰ ਸਿੱਖ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕੀਤਾ ਜਾਵੇ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
  • ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us