JAGAT SEWAK
  • Home
  • PUNJABਪੰਜਾਬ

    Punjab

    ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
    ਪੰਜਾਬ

    June 9, 2026
    1.6k
    ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

    1.7k
    ਪੰਜਾਬ ਵਿੱਚ ਈਡੀ ਨੇ ਕਾਰੋਬਾਰੀ ਦੇ ਟਿਕਾਣਿਆਂ ਤੇ ਕੀਤੀ ਛਾਪੇਮਾਰੀ 

    ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ਵਿੱਚ ਸਾਬਕਾ ਸਰਪੰਚ ਅਤੇ ਦੋ ਹੋਰ ਵਿਅਕਤੀਆਂ ਨੂੰ ਪਾਕਿਸਤਾਨੀ ਪਿਸਤੌਲ ਸਮੇਤ ਕੀਤੇ ਕਾਬੂ 

  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿੰਦੇ 30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ,ਹੋ ਸਕਦੇ ਡਿਪੋਰਟ 

    ਜਾਨਲੇਵਾ ਇਬੋਲਾ ਵਾਇਰਸ ਕਰਕੇ, ਕੈਨੇਡਾ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ 

    ਕੈਨੇਡਾ ਪੁਲਿਸ ਨੇ ਜਬਰੀ ਵਸੂਲੀ ਕਰਨ ਦੇ ਦੋਸ਼ਾਂ ਤਹਿਤ 17 ਪੰਜਾਬੀ ਨੋਜਵਾਨਾਂ ਨੂੰ ਕੀਤਾ ਗ੍ਰਿਫਤਾਰ 

    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕੈਨੇਡਾ ‘ਚ ਪੰਜਾਬੀ ਮੁੰਡਿਆਂ ਦੀ ਦਲੇਰੀ, ਪੱਗਾਂ ਲਾਹ ਕੇ ਬਚਾਈ ਝਰਨੇ ‘ਚ ਡੁੱਬਦੇ ਵਿਅਕਤੀਆਂ ਦੀ ਜਾਨ 

by Tarlochan Singh Brar
October 21, 2021
Reading Time: 1 min read
0
ਕੈਨੇਡਾ ‘ਚ ਪੰਜਾਬੀ ਮੁੰਡਿਆਂ ਦੀ ਦਲੇਰੀ, ਪੱਗਾਂ ਲਾਹ ਕੇ ਬਚਾਈ ਝਰਨੇ ‘ਚ ਡੁੱਬਦੇ ਵਿਅਕਤੀਆਂ ਦੀ ਜਾਨ 
Share on WhatsApp!Share on Facebook

RELATED STORIES

ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ

ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ

June 9, 2026
1.6k
ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

June 9, 2026
1.7k

ਪੰਜਾਬੀ ਆਪਣੀ ਬਹਾਦਰੀ ਦਾ ਲੋਹਾ ਹਰ ਥਾਂ ਮਨਵਾ ਰਹੇ ਹਨ ਤੇ ਅਜਿਹਾ ਹੀ ਕੰਮ ਨੌਜਵਾਨਾਂ ਨੇ ਕੈਨੇਡਾ ਵਿੱਚ ਕਰ ਦਿਖਾਇਆ ਹੈ ਜਿੱਥੇ  ਇੱਕ ਬਰਫੀਲੇ ਝਰਨੇ ਵਿੱਚ ਡੁੱਬ ਰਹੇ ਯਾਤਰੀਆਂ ਦੀ ਜਾਨ ਬਚਾਉਣ 5 ਸਿੱਖਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਦਿੱਤੀ। ਇਨ੍ਹਾਂ ਸਿੱਖਾਂ ਨੇ ਆਪਣੀਆਂ ਪੱਗਾਂ ਉਤਾਰ ਕੇ ਅਤੇ ਉਨ੍ਹਾਂ ਦੀਆਂ ਰੱਸੀਆਂ ਬਣਾ ਕੇ ਡੁੱਬ ਰਹੇ ਦੋਵਾਂ ਲੋਕਾਂ ਦੀ ਜਾਨ ਬਚਾ ਲਈ। ਦਰਅਸਲ, ਇਹ ਮਾਮਲਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਗੋਲਡਨ ਈਅਰਸ ਪ੍ਰੋਵਿੰਸ਼ੀਅਲ ਪਾਰਕ ਦਾ ਹੈ, ਜਿੱਥੇ ਵਿੱਚ ਸਥਿਤ ਇੱਕ ਝਰਨੇ ਵਿੱਚ ਦੋ ਵਿਅਕਤੀ ਤਿਲਕ ਕੇ ਠੰਡੇ ਪਾਣੀ ਵਿੱਚ ਡਿੱਗ ਗਏ ਸਨ । ਜਿਨ੍ਹਾਂ ਨੂੰ ਬਚਾਉਣ ਲਈ ਸਿੱਖਾਂ ਨੌਜਵਾਨਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਦਿੱਤੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਕਾਰਨ ਸਿੱਖ ਨੌਜਵਾਨਾਂ ਦੀ ਇਸ ਕੋਸ਼ਿਸ਼ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਲਜਿੰਦਰ ਕਿੰਦਾ ਅਤੇ ਉਸਦੇ ਦੋਸਤ ਪਾਰਕ ਵਿੱਚ ਘੁੰਮਣ ਗਏ ਹੋਏ ਸਨ। ਇਸ ਦੌਰਾਨ ਕੁਝ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਦੋ ਲੋਕ ਪਹਾੜੀ ਤੋਂ ਫਿਸਲ ਕੇ ਹੇਠਲੀ ਧਾਰਾ ਵਿੱਚ ਪਾਣੀ ਦੇ ਅੰਦਰ ਡਿੱਗ ਗਏ ਹਨ। ਇਨ੍ਹਾਂ ਲੋਕਾਂ ਨੇ ਸਿੱਖ ਨੌਜਵਾਨਾਂ ਤੋਂ ਮਦਦ ਮੰਗੀ ਤਾਂ ਜੋ ਐਮਰਜੈਂਸੀ ਸੇਵਾਵਾਂ ਨੂੰ ਸੁਚੇਤ ਕੀਤਾ ਜਾ ਸਕੇ। ਇਸ ਦੌਰਾਨ ਮੋਬਾਈਲ ਨੈੱਟਵਰਕ ਨਾ ਮਿਲਣ ਕਾਰਨ ਪੰਜੇ ਨੌਜਵਾਨ ਉਨ੍ਹਾਂ ਦੀ ਮਦਦ ਕਰਨ ਲਈ ਅੱਗੇ ਆ ਗਏ।  ਉਨ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਏ ਸਿੱਖ ਨੌਜਵਾਨਾਂ ਨੇ ਆਸੇ-ਪਾਸੇ ਤੋਂ ਕੋਈ ਮਦਦ ਨਾ ਮਿਲਦੀ ਦੇਖ ਕੇ ਆਪਣੀਆਂ ਦਸਤਾਰਾਂ ਨੂੰ ਰੱਸੀ ਦੀ ਸ਼ਕਲ ਦੇ ਕੇ ਦੋਨੋ ਵਿਅਕਤੀਆਂ ਦੀ ਜਾਨ ਬਚਾਈ। ਇਸ ਸਬੰਧੀ ਕਿੰਦਾ ਨੇ ਦੱਸਿਆ ਕਿ ਅਸੀਂ ਸੋਚ ਰਹੇ ਸੀ ਕਿ ਦੋਵਾਂ ਨੂੰ ਕਿਵੇਂ ਬਾਹਰ ਕੱਢਿਆ ਜਾਵੇ ਪਰ ਸਾਨੂੰ ਕੁਝ ਸਮਝ ਨਹੀਂ ਆ ਰਿਹਾ ਸੀ ।  ਉਨ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਏ ਸਿੱਖ ਨੌਜਵਾਨਾਂ ਨੇ ਆਸੇ-ਪਾਸੇ ਤੋਂ ਕੋਈ ਮਦਦ ਨਾ ਮਿਲਦੀ ਦੇਖ ਕੇ ਆਪਣੀਆਂ ਦਸਤਾਰਾਂ ਨੂੰ ਰੱਸੀ ਦੀ ਸ਼ਕਲ ਦੇ ਕੇ ਦੋਨੋ ਵਿਅਕਤੀਆਂ ਦੀ ਜਾਨ ਬਚਾਈ। ਇਸ ਸਬੰਧੀ ਕਿੰਦਾ ਨੇ ਦੱਸਿਆ ਕਿ ਅਸੀਂ ਸੋਚ ਰਹੇ ਸੀ ਕਿ ਦੋਵਾਂ ਨੂੰ ਕਿਵੇਂ ਬਾਹਰ ਕੱਢਿਆ ਜਾਵੇ ਪਰ ਸਾਨੂੰ ਕੁਝ ਸਮਝ ਨਹੀਂ ਆ ਰਿਹਾ ਸੀ । ਜਿਸ ਤੋਂ ਬਾਅਦ ਆਪਣੀਆਂ ਪੱਗਾਂ ਨਾਲ 10 ਮੀਟਰ ਲੰਬੀ ਰੱਸੀ ਬਣਾਈ ਤੇ ਮੁਸੀਬਤ ਵਿੱਚ ਫਸੇ ਵਿਅਕਤੀਆਂ ਦੀ ਜਾਨ ਬਚਾਈ । ਇਸ ਤੋਂ ਅੱਗੇ ਕਿੰਦਾ ਨੇ ਕਿਹਾ ਕਿ ਸਾਨੂੰ ਸਿੱਖ ਧਰਮ ਵਿੱਚ ਸਿਖਾਇਆ ਜਾਂਦਾ ਹੈ ਕਿ ਦੂਜਿਆਂ ਦੀ ਮਦਦ ਕਰਨੀ ਚਾਹੀਦੀ ਹੈ, ਫਿਰ ਚਾਹੇ ਦਸਤਾਰ ਕਿਉਂ ਹੀ ਨਾ ਹੋਵੇ।

—
Regards Tarlochan Singh Brar Editor Jagat Sewak Newspaper

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਪੰਜਾਬ ਦੇ ਹੱਕਾਂ, ਪੰਥਕ ਵਿਚਾਰਧਾਰਾ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਮਨਪ੍ਰੀਤ ਸਿੰਘ ਇਆਲੀ ਦਾ ਫ਼ੈਸਲਾ ਇਤਿਹਾਸਕ ਕਦਮ : ਤਰਸੇਮ ਸਿੰਘ
  • ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਰਿਵਾਰ ਵਿੱਚ ਹੋਇਆ ਵਾਧਾ, ਸੀਨੀਅਰ ਅਕਾਲੀ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹੋਏ ਸ਼ਾਮਲ 

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us