ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਮੋਟਰ ਸਾਇਕਲ ਹੀਰੋ ਹਾਡਾ ਨੰਬਰੀ ਪੀ ਬੀ 29 ਐਸ 8724 ਸਮੇਤ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 80 ਗ੍ਰਾਂਮ ਹੈਰੋਇਨ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ੀਆਂ ਖਿਲਾਫ ਮਕੁੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਮਲਕੀਤ ਸਿੰਘ ਨੇ 1.ਮਨਜੀਤ ਸਿੰਘ ਉਰਫ ਝਿੰਮਾ ਪੁੱਤਰ ਗੁਰਬਚਨ ਸਿੰਘ ਵਾਸੀ ਰਟੋਲ ਰੋਹੀ 2.ਜਸਵੀਰ ਸਿੰਘ ਉਰਫ ਮਾੜੂ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਅੰਮੀਵਾਲਾ ਤੇ 216/21-10-2021 ਅ/ਧ 21/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।