ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਪਰੀਮੋ ਸਰਗਰਮੀ ਵਿੱਚ ਨਜਰ ਆ ਰਹੇ ਹਨ । ਕਿਉਂਕਿ ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਆਪਣੇ ਦੌਰੇ ਦੌਰਾਨ ਪੰਜਾਬ ਦੇ ਵਾਪਰੀਆਂ ਅਤੇ ਲੋਕਾਂ ਨਾਲ ਵਾਅਦੇ ਕੀਤੇ ਸੀ ਕੇ ਉਨ੍ਹਾਂ ਦੀ ਸਰਕਾਰ ਆਉਣ ਤੇ ਪੂਰੇ ਕੀਤੇ ਜਾਣਗੇ। ਪਰ ਦੂਜੇ ਪਾਸੇ ਪੰਜਾਬ ਦੇ ਸੀਐਮ ਚਿਹਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਨਿਰਾਸ਼ਾ ਦਾ ਆਲਮ ਹੈ ਕਿਉਂਕਿ ਪਾਰਟੀ ਵਰਕਰ ਚਾਹੁੰਦੇ ਹਨ ਕਿ ਸੀਐਮ ਚਿਹਰੇ ਦਾ ਜਲਦੀ ਐਲਾਨ ਹੋਣਾ ਚਾਹੀਦਾ ਹੈ ਤੇ ਹੁਣ ਫੇਰ 28 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਪੰਜਾਬ ‘ਚ ਦੋ ਦਿਨਾਂ ਦੌਰੇ ਤੇ ਆ ਰਹੇ ਹੈ 2 ਜ਼ਿਲ੍ਹਿਆਂ ਦਾ ਦੌਰਾ ਕਰਨਗੇ। ।
ਇਹ ਦੌਰਾ ਉਸ ਸਮੇਂ ਹੋ ਰਿਹਾ ਹੈ ਜਦੋਂ ਪਿਛਲੀ ਦਿਨੀਂ ਰੁਪਿੰਦਰ ਰੂਬੀ ਵੱਲੋਂ ਭਗਵੰਤ ਮਾਨ ਨੂੰ ਸੀਐਮ ਚਿਹਰਾ ਐਲਾਨਣ ਮੰਗ ਕੀਤੀ ਗਈ ਹੈ। ਰੁਪਿੰਦਰ ਰੂਬੀ ਨੇ ਕਿਹਾ ਸੀ ਕਿ ਪਾਰਟੀ ਵਿਚ ਭਗਵੰਤ ਮਾਨ ਤੋਂ ਇਲਾਵਾ ਹੋਰ ਕੋਈ ਵੱਡਾ ਚਿਹਰਾ ਨਹੀਂ ਦਿਖ ਰਿਹਾ, ਜਿਸ ਨੂੰ ਸੀ. ਐੱਮ. ਚਿਹਰਾ ਐਲਾਨਿਆ ਜਾ ਸਕੇ ਅਤੇ ਨਾਲ ਹੀ ਉੁਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਸੀ. ਐੱਮ. ਚਿਹਰਾ ਐਲਾਨਣ ਵਿਚ ਦੇਰੀ ਪਾਰਟੀ ਨੂੰ ਭਾਰੀ ਪੈ ਸਕਦੀ ਹੈ।
PUNJAB




INDIA








WORLD










