ਥਾਣਾ ਮੈਹਿਣਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਨਾਮਾਲੂਮ ਆਦਮੀ ਹਮ ਮਸ਼ਵਰਾ ਹੋ ਕੇ ਸਕਾਰਪੀਓ ਗੱਡੀ ਪਰ ਸਵਾਰ ਹੋ ਕੇ ਆਏ ਅਤੇ ਰਾਡਾਂ ਨਾਲ ਸੱਟਾਂ ਮਾਰ ਕੇ ਮੁਦਈ ਅੰਗਰੇਜ ਸਿੰਘ ਨੂੰ ਬੁਰੀ ਤਰਾਂ ਜਖਮੀ ਕਰ ਦਿੱਤਾ।ਜਿਸਤੇ ਨਾਮਾਲੂਮ ਦੋਸ਼ੀਆਂ ਖਿਲ਼ਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਸੁਖਪਾਲ ਸਿੰਘ ਨੇ 4 ਨਾਮਾਲੂਮ ਆਦਮੀ ਤੇ 127/25-10-2021 ਅ/ਧ 325/323/341/506/148/149 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









