ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਖਾਸਾ ਸੰਤਰਾ ਬ੍ਰਾਂਮਦ ਕਰ ਲਈ ਗਈ। ਸ:ਥ: ਜਗਜੀਤ ਸਿੰਘ ਨੇ ਸੁਖਦੇਵ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਨੇੜੇ ਨਿਰੰਕਾਰੀ ਭਵਨ, ਸਮਾਲਸਰ ਜਿਲ੍ਹਾ ਮੋਗਾ ਤੇ 110/26-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।