JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
    ਪੰਜਾਬ

    April 27, 2026
    1.8k
    ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

    1.6k
    ਸਾਬਕਾ ਡੀਆਈਜੀ ਭੁੱਲਰ ਦੀਆਂ ਮੁਸਕਲਾਂ ਵਿੱਚ ਹੋਰ ਵਾਧਾ,ਈਡੀ ਨੇ ਚੰਡੀਗੜ੍ਹ 11 ਥਾਵਾਂ ਤੇ ਛਾਪੇਮਾਰੀ ਕੀਤੀ 

    ਪ੍ਰਤਾਪ ਸਿੰਘ ਬਾਜਵਾ ਨੇ ਇੱਕ ਹੋਰ ਨਵਾਂ ਸੱਪ ਕੱਢਿਆ, ਕੀਤਾ ਦਾਅਵਾ,ਆਪ ਦੇ 32 ਵਿਧਾਇਕ ਸੰਪਰਕ ਵਿੱਚ ਸਨ।

    April 25, 2026
    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਟਿਕਰੀ ਬਾਰਡਰ ਤੋਂ ਪੰਜਾਬ ਵਾਪਸ ਆਉਣ ਲਈ ਆਟੋ ਦੀ ਵੇਟ ਕਰਦੀਆਂ ਕਿਸਾਨ ਔਰਤਾਂ ਨੂੰ ਤੇਜ ਰਫ਼ਤਾਰ ਟਰੱਕ ਨੇ ਕੁਚਲਿਆ, 3 ਦੀ ਮੌਤ

by Tarlochan Singh Brar
October 28, 2021
Reading Time: 1 min read
0
ਟਿਕਰੀ ਬਾਰਡਰ ਤੋਂ ਪੰਜਾਬ ਵਾਪਸ ਆਉਣ ਲਈ ਆਟੋ ਦੀ ਵੇਟ ਕਰਦੀਆਂ ਕਿਸਾਨ ਔਰਤਾਂ ਨੂੰ ਤੇਜ ਰਫ਼ਤਾਰ ਟਰੱਕ ਨੇ ਕੁਚਲਿਆ, 3 ਦੀ ਮੌਤ
Share on WhatsApp!Share on Facebook

ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰ ਤੇ ਇੱਕ ਸਾਲ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ ਜਿਸ ‘ਚ ਔਰਤਾਂ ਵੀ ਸ਼ਾਮਿਲ ਹਨ। ਅੱਜ ਜਦੋਂ ਬਜੁਰਗ ਕਿਸਾਨ ਔਰਤਾਂ ਬਾਰਡਰ ਤੋਂ ਵਾਪਸ ਪੰਜਾਬ ਆਉਣ ਲਈ ਸਟੇਸ਼ਨ ਤੱਕ ਪਹੁੰਚਣ ਲਈ ਆਟੋ ਦੀ ਵੇਟ ਕਰ ਰਹੀਆਂ ਸਨ ਤਾਂ ਉਸ ਮੌਕੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁਚਲ ਦਿਤੇ ਜਾਣ ਦਾ ਪਤਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ  ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਮਹਿਲਾ ਕਿਸਾਨਾਂ ਨੂੰ ਟਰੱਕ ਵੱਲੋਂ ਦਰੜਨ ਕਾਰਨ ਵਿੱਚ 3 ਬਜ਼ੁਰਗ ਔਰਤਾਂ ਦੀ ਮੌਤ ਹੋ ਗਈ ਜਦਕਿ ਤਿੰਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਬਹਾਦਰਗੜ੍ਹ ਬਾਈਪਾਸ ਫਲਾਈਓਵਰ ਦੇ ਹੇਠਾਂ ਝੱਜਰ ਰੋਡ ‘ਤੇ ਵਾਪਰਿਆ। ਜਿੱਥੇ ਤੇਜ਼ ਰਫ਼ਤਾਰ ਟਰੱਕ ਨੇ ਅੰਦੋਲਨਕਾਰੀ ਮਹਿਲਾ ਕਿਸਾਨਾਂ ਨੂੰ ਕੁਚਲ ਦਿੱਤਾ। ਕਿਸਾਨ ਔਰਤਾਂ ਡਿਵਾਈਡਰ ‘ਤੇ ਬੈਠੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਟਰੱਕ ਧੂੜ ਨਾਲ ਭਰਿਆ ਹੋਇਆ ਸੀ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।

ਕਿਸਾਨ ਰੋਟੇਸ਼ਨ ਤਹਿਤ ਇਹ ਅੰਦੋਲਨਕਾਰੀ ਮਹਿਲਾ ਕਿਸਾਨ ਹੁਣ ਆਪਣੇ ਘਰ ਮਾਨਸਾ ਵਾਪਸ ਜਾ ਰਹੀਆਂ ਸਨ। ਇਨ੍ਹਾਂ ਸਾਰਿਆਂ ਨੇ ਆਟੋ ਵਿੱਚ ਬੈਠ ਕੇ ਰੇਲਵੇ ਸਟੇਸ਼ਨ ਜਾਣਾ ਸੀ। ਪਤਾ ਲੱਗਾ ਹੈ ਕਿ ਇਸ ਹਾਦਸੇ ਵਿੱਚ ਮਰਨ ਵਾਲੀਆਂ ਤਿੰਨੋਂ ਔਰਤਾਂ ਬਜ਼ੁਰਗ ਸਨ। ਤਿੰਨ ਔਰਤਾਂ ਵਿੱਚੋਂ ਦੋ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਇੱਕ ਔਰਤ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਿਆ। ਇਸ ਦੇ ਨਾਲ ਹੀ ਹਾਦਸੇ ‘ਚ ਤਿੰਨ ਹੋਰ ਔਰਤਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ ਘਟਨਾ ਝੱਜਰ ਰੋਡ ‘ਤੇ ਫਲਾਈਓਵਰ ਦੇ ਹੇਠਾਂ ਵਾਪਰੀ ਹੈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਮ੍ਰਿਤਕ ਔਰਤਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਇਸ ਦੇ ਨਾਲ ਹੀ ਜ਼ਖਮੀ ਔਰਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਦੱਸ ਦੇਈਏ ਕਿ ਟਰੱਕ ਡਰਾਈਵਰ ਔਰਤਾਂ ਨੂੰ ਕੁਚਲ ਕੇ ਮੌਕੇ ਤੋਂ ਫਰਾਰ ਹੋ ਗਿਆ।

RELATED STORIES

ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 

ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 

April 27, 2026
1.8k
ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

April 27, 2026
1.6k

ਇਸ ਦੇ ਨਾਲ ਹੀ ਇਸ ਹਾਦਸੇ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ। ਕਿਸਾਨ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਟਰੱਕ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
  • ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us