JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
    ਪੰਜਾਬ

    April 27, 2026
    1.8k
    ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

    1.6k
    ਸਾਬਕਾ ਡੀਆਈਜੀ ਭੁੱਲਰ ਦੀਆਂ ਮੁਸਕਲਾਂ ਵਿੱਚ ਹੋਰ ਵਾਧਾ,ਈਡੀ ਨੇ ਚੰਡੀਗੜ੍ਹ 11 ਥਾਵਾਂ ਤੇ ਛਾਪੇਮਾਰੀ ਕੀਤੀ 

    ਪ੍ਰਤਾਪ ਸਿੰਘ ਬਾਜਵਾ ਨੇ ਇੱਕ ਹੋਰ ਨਵਾਂ ਸੱਪ ਕੱਢਿਆ, ਕੀਤਾ ਦਾਅਵਾ,ਆਪ ਦੇ 32 ਵਿਧਾਇਕ ਸੰਪਰਕ ਵਿੱਚ ਸਨ।

    April 25, 2026
    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home FIR MOGA

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (27-10-2021)

by Tarlochan Singh Brar
October 28, 2021
Reading Time: 1 min read
0
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)
Share on WhatsApp!Share on Facebook

ਥਾਣਾ ਸਿਟੀ ਸਾਊਥ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਮਿਤੀ 25-09-2021 ਨੂੰ ਮੁਦਈ ਅਤੇ ਉਸਦੀ ਪਤਨੀ ਵਿਮਲਾ ਰਾਣੀ ਡੀ.ਐਮ ਕਾਲਜ ਮੋਗਾ ਵਿਖੇ ਪੁਲਿਸ ਦੀ ਭਰਤੀ ਦੇ ਪੇਪਰ ਦੇਣ ਲਈ ਆਏ ਸੀ। ਜਿਥੇ ਮੁਦਈ ਦੀ ਪਤਨੀ ਨੇ ਆਪਣੇ ਕੰਨਾ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ (ਵਜਨੀ ਅੱਧਾ ਤੋਲਾ) ਉਤਾਰ ਕੇ, ਇਕ ਲਿਫਾਫੇ ਵਿੱਚ ਪਾ ਕੇ, ਉਕਤ ਲਿਫਾਫਾ ਗੇਟ ਪਾਸ ਖੜੀ ਇਕ ਲੜਕੀ ਨੂੰ ਫੜਾ ਦਿੱਤਾ ਸੀ ਅਤੇ ਉਕਤ ਲੜਕੀ ਦਾ ਮੋਬਾਇਲ ਨੰਬਰ ਉਸ ਪਾਸੋਂ ਲੈ ਲਿਆ ਸੀ।ਉਕਤ ਲੜਕੀ ਨੇ ਸੋਨੇ ਦੀਆਂ ਵਾਲੀਆਂ ਵਾਲਾ ਲਿਫਾਫਾ ਮੁਦਈ ਦੀ ਮਾਤਾ ਨੂੰ ਦੇ ਦਿੱਤਾ ਸੀ ਪਰ ਲਿਫਾਫੇ ਵਿੱਚੋਂ ਵਾਲੀਆਂ ਗਾਇਬ ਸਨ। ਮੁਦਈ ਵੱਲੋਂ ਉਕਤ ਲੜਕੀ ਨੂੰ ਫੋਨ ਕਰਨ ਤੇ ਉਸਨੇ ਫੋਨ ਨਹੀ ਚੁੱਕਿਆ ਅਤੇ ਮੁਦਈ ਦਾ ਨੰਬਰ ਬਲੋਕ ਲਿਸਟ ਵਿੱਚ ਪਾ ਦਿੱਤਾ। ਜਿਸ ਸਬੰਧੀ ਮੁਦਈ ਵੱਲੋਂ ਦਰਖਾਸਤ ਦੇਣ ਤੇ, ਥਾਣਾ ਕੈਂਟ ਫਿਰੋਜਪੁਰ ਜਿਲ੍ਹਾ ਫਿਰੋਜਪੁਰ ਵਿਖੇ ਜੀਰੋ ਐਫ.ਆਈ.ਆਰ ਦਰਜ ਰਜਿਸਟਰ ਕੀਤੀ ਗਈ ਸੀ ਅਤੇ ਵਕੂਆ ਥਾਣਾ ਸਿਟੀ ਸਾਊਥ ਮੋਗਾ ਦਾ ਬਣਦਾ ਹੋਣ ਕਰਕੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਜਸਪਾਲ ਸਿੰਘ ਨੇ ਨਾਮਲੂਮ ਲੜਕੀ ਤੇ 167/27-10-2021 ਅ/ਧ 406 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ, ਧੱਕੇ ਨਾਲ ਮੁਦਈ ਦੇ ਘਰ ਅੰਦਰ ਦਾਖਲ ਹੋ ਕੇ, ਮੁਦਈ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਦੋਸ਼ੀਆਂ ਤੋਂ ਡਰਦਾ ਹੋਇਆ ਮੁਦਈ ਘਰੋਂ ਬਾਹਰ ਨਹੀ ਨਿਕਲਿਆ ਅਤੇ ਮਿਤੀ 26-10-2021 ਨੂੰ ਸੱਟਾਂ ਦਾ ਦਰਦ ਜਿਆਦਾ ਹੋਣ ਤੇ ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼:ਦੋਸ਼ੀਆਂ ਨੇ ਮੁਦਈ ਦੇ ਘਰ ਦੀ ਮੇਨ ਕੰਧ ਪਾੜ ਕੇ, ਵਿੱਚ ਏ.ਸੀ ਦਾ ਪਾਈਪ ਪਾ ਦਿੱਤਾ ਹੈ। ਜਿਸ ਸਬੰਧੀ ਮੁਦਈ ਨੇ ਐਮ.ਸੀ ਕੁਲਵਿੰਦਰ ਸਿੰਘ ਨੂੰ ਦੱਸਿਆ ਸੀ। ਸ:ਥ: ਗੁਰਦੀਪ ਸਿੰਘ ਨੇ 1.ਸੁਖਜੋਤ ਸਿੰਘ ਪੁੱਤਰ ਗੁਰਚਰਨ ਸਿੰਘ 2.ਗੁਰਮੇਲ ਸਿੰਘ ਪੁੱਤਰ ਭਗਤ ਸਿੰਘ ਵਾਸੀਆਨ ਗਲੀ ਨੰ:1, ਜੀਰਾ ਰੋਡ, ਸੂਰਜ ਨਗਰ, ਮੋਗਾ ਅਤੇ ਇਕ ਨਾਮਲੂਮ ਵਿਅਕਤੀ ਤੇ 186/27-10-2021 ਅ/ਧ 323,452,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਕੋਟ ਈਸੇ ਖਾਂ
ਮੁਦਈ ਨੇ ਦਰਜ ਕਰਾਇਆ ਕਿ ਉਹ ਧਾਰਮਿਕ ਸਥਾਨ ਪਰ ਮੱਥਾ ਟੇਕਣ ਲਈ ਜਾ ਰਿਹਾ ਸੀ ਤਾਂ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ, ਮੁਦਈ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਜਿਥੇ ਡਾਕਟਰ ਸਾਹਿਬ ਨੇ ਕੁੱਲ ਤਿੰਨ ਸੱਟਾਂ ਅੰਡਰੇ ਐਕਸਰੇ ਰੱਖੀਆਂ ਸਨ। ਜਿਹਨਾ ਵਿਚੋਂ ਇਕ ਸੱਟ ਦਾ ਨਤੀਜਾ ਗਰੀਵੀਅਸ ਆਉਣ ਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਕਾਫੀ ਦੇਰ ਪਹਿਲਾ ਮੁਦਈ ਨੇ ਦੋਸ਼ੀਆਂ ਖਿਲਾਫ ਦਰਖਾਸਤ ਦਿੱਤੀ ਸੀ ਅਤੇ ਦੋਸ਼ੀਆਂ ਪਾਸੋਂ ਲਿਖਤੀ ਮਾਫੀ ਮੰਗਵਾਈ ਸੀ। ਸ:ਥ: ਸੁਰਜੀਤ ਸਿੰਘ ਨੇ 1.ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ 2.ਦਰਸ਼ਨ ਸਿੰਘ ਪੁੱਤਰ ਸਰਬਨ ਸਿੰਘ 3.ਗੁਰਜੰਟ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀਆਨ ਪਿੰਡ ਮਨਾਵਾਂ ਤੇ 181/27-10-2021 ਅ/ਧ 325,323,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

RELATED STORIES

ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (13-07-2022)

July 13, 2022
1.7k
ਜਿਲ੍ਹਾ ਮੋਗਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ (08-04-2021)

ਮੋਗਾ ਜਿਲ੍ਹੇ ਦੀ ਕਰਾਈਮ ਰਿਪੋਰਟ (12-07-2022)

July 12, 2022
1.6k

ਥਾਣਾ ਕੋਟ ਈਸੇ ਖਾਂ
ਮੁਦੈਲਾ ਨੇ ਦਰਜ ਕਰਾਇਆ ਕਿ ਮੁਦੈਲਾ ਅਤੇ ਉਸਦੀ ਨੂੰਹ ਗੁਰਵਿੰਦਰ ਕੌਰ ਪਤਨੀ ਗੁਰਭੇਜ ਸਿੰਘ ਵਾਸੀ ਜਾਫਰਵਾਲਾ ਆਪਣੇ ਘਰ ਦੇ ਦਰਵਾਜੇ ਪਰ ਖੜੀਆਂ ਸਨ ਤਾਂ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ, ਮੁਦੈਲਾ ਅਤੇ ਉਸਦੀ ਨੂੰਹ ਦੀ ਕੁੱਟਮਾਰ ਕੀਤੀ, ਸੱਟਾਂ ਮਾਰੀਆਂ ਅਤੇ ਉਹਨਾ ਦੇ ਢਿੱਡ ਵਿੱਚ ਲੱਤਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦੈਲਾ ਅਤੇ ਉਸਦੀ ਨੂੰਹ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟ ਈਸੇ ਖਾਂ ਵਿਖੇ ਦਾਖਲ ਕਰਾਇਆ ਗਿਆ। ਜਿਥੇ ਡਾਕਟਰ ਸਾਹਿਬ ਵੱਲੋਂ ਮੁਦੈਲਾ ਦੀਆਂ ਅੰਡਰ ਐਕਸਰੇ ਰੱਖੀਆਂ ਸੱਟਾਂ ਵਿੱਚੋਂ ਇਕ ਸੱਟ ਦਾ ਨਤੀਜਾ ਗਰੀਵੀਅਸ ਆਉਣ ਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਖੇਤ ਵਾਲੀ ਸਾਂਝੀ ਮੋਟਰ ਦਾ ਝਗੜਾ। ਸ:ਥ: ਗੁਰਾ ਸਿੰਘ ਨੇ 1.ਗੁਰਮੁੱਖ ਸਿੰਘ ਪੁੱਤਰ ਕਰਮ ਸਿੰਘ 2.ਅਮਰਜੀਤ ਕੌਰ ਪਤਨੀ ਗੁਰਮੁੱਖ ਸਿੰਘ 3.ਏਕਨਾਮ ਜਗਦੀਸ਼ ਸਿੰਘ ਪੁੱਤਰ ਗੁਰਮੁੱਖ ਸਿੰਘ 4.ਗੁਰਪ੍ਰੀਤ ਕੌਰ ਪਤਨੀ ਏਕਨਾਮ ਜਗਦੀਸ਼ ਸਿੰਘ ਵਾਸੀਆਨ ਜਾਫਰਵਾਲਾ ਤੇ 182/27-10-2021 ਅ/ਧ 325,323,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 15 ਗ੍ਰਾਂਮ ਹੈਰੋਇਨ ਅਤੇ ਇਕ ਹੀਰੋ ਸਪਲੈਂਡਰ ਮੋਟਰਸਾਈਕਲ (ਬਿਨ੍ਹਾ ਨੰਬਰੀ) ਬ੍ਰਾਂਮਦ ਕਰ ਲਿਆ ਗਿਆ। ਸ:ਥ: ਵਰਿੰਦਰ ਕੁਮਾਰ ਨੇ ਕੁਲਵਿੰਦਰ ਸਿੰਘ ਉਰਫ ਕੁਲਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸਰਕਾਰ ਪੱਤੀ ਚੜਿੱਕ ਜਿਲ੍ਹਾ ਮੋਗਾ ਤੇ 220/27-10-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਦਰ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 08 ਗ੍ਰਾਂਮ ਹੈਰੋਇਨ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਅਮਨਦੀਪ ਸਿੰਘ ਨੇ ਹਰਪ੍ਰੀਤ ਸਿੰਘ ਉਰਫ ਬਿੱਲਾ ਪੁੱਤਰ ਜਗਰੂਪ ਸਿੰਘ ਵਾਸੀ ਡਰੋਲੀ ਭਾਈ ਜਿਲ੍ਹਾ ਮੋਗਾ ਤੇ 132/27-10-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਮਾਲਸਰ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 210 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ ਬ੍ਰਾਂਮਦ ਕਰ ਲਈਆਂ ਗਈਆਂ। ਸ:ਥ: ਰਾਜ ਸਿੰਘ ਨੇ ਜਸਵੀਰ ਸਿੰਘ ਪੱੁਤਰ ਗੁਰਦੇਵ ਸਿੰਘ ਵਾਸੀ ਕੋਟਲਾ ਮੇਹਰ ਸਿੰਘ ਵਾਲਾ ਜਿਲ੍ਹਾ ਮੋਗਾ ਤੇ 111/27-10-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਮਾਰਕਾ ਜੁਗਨੀ ਸੋਂਫੀ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਨਿਰਮਲ ਸਿੰਘ ਨੇ ਟੋਨੀ ਸਿੰਗਲਾ ਪੁੱਤਰ ਸੁਲੰਿਦਰ ਕੁਮਾਰ ਵਾਸੀ ਪਿੰਡ ਮੀਨੀਆਂ ਜਿਲ੍ਹਾ ਮੋਗਾ ਤੇ 146/27-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 24 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਖਾਸਾ ਸੰਤਰਾ ਬ੍ਰਾਂਮਦ ਕਰ ਲਈ ਗਈ। ਸ:ਥ: ਪਰਮਿੰਦਰ ਸਿੰਘ ਨੇ ਸ਼ੰਕਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪੁੱਲੀ ਵਾਲਾ ਮੁਹੱਲਾ ਮੋਗਾ ਜਿਲ੍ਹਾ ਮੋਗਾ ਤੇ 264/27-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 22 ਬੋਤਲਾ ਸ਼ਰਾਬ ਠੇਕਾ ਮਾਰਕਾ ਪੰਜਾਬ ਖਾਸਾ ਸੰਤਰਾ ਬ੍ਰਾਂਮਦ ਕਰ ਲਈ ਗਈ। ਸ:ਥ: ਜਸਵਿੰਦਰ ਸਿੰਘ ਨੇ ਰਾਜ ਕੁਮਾਰ ਪੁੱਤਰ ਦਰਸ਼ਨ ਸਿੰਘ ਵਾਸੀ ਪੁਲੀ ਵਾਲਾ ਮੁਹੱਲਾ ਮੋਗਾ ਜਿਲ੍ਹਾ ਮੋਗਾ ਤੇ 265/27-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।

ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਖਾਸਾ ਸੰਤਰਾ ਬ੍ਰਾਂਮਦ ਕਰ ਲਈ ਗਈ। ਸ:ਥ: ਕਾਬਲ ਸਿੰਘ ਨੇ ਸੁਖਵਿੰਦਰ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਘੱਲ ਕਲਾਂ ਥਾਣਾ ਸਦਰ ਮੋਗਾ ਜਿਲ੍ਹਾ ਮੋਗਾ ਤੇ 266/27-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
  • ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us