ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦਾ ਦਿਨੋਂ ਦਿਨ ਪਾਰਾ ਚੜਦਾ ਜਾ ਰਿਹਾ ਹੈ। ਵੋਟਰਾਂ ਨੂੰ ਆਪਣੇ ਵੱਲ ਕਰਨ ਲਈ ਹਰ ਤਰ੍ਹਾਂ ਦੇ ਵਾਅਦੇ ਵੀ ਕੀਤੇ ਜਾ ਰਹੇ ਹਨ । ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਫੇਰ ਦੋ ਦਿਨਾਂ ਦੌਰੇ ਤੇ ਪੰਜਾਬ ਵਿੱਚ ਪਹੁੰਚ ਗਏ ਹਨ । ਕੇਜਰੀਵਾਲ ਦੇ ਆਉਣ ਤੇ ਭਗਵੰਤ ਮਾਨ ਨੇ ਉਨ੍ਹਾਂ ਦਾ ਸੁਆਗਤ ਕੀਤਾ ਤੇ ਸਿੱਧਾ ਭਗਵੰਤ ਮਾਨ ਦੇ ਘਰ ਜਾ ਕੇ ਲੰਚ ਕੀਤਾ ਉਸ ਤੋਂ ਬਾਅਦ ਮਾਨਸਾ ਦੇ ਕਿਸਾਨਾਂ ਨਾਲ ਗੱਲ ਕਰਨ ਲਈ ਰਵਾਨਾ ਹੋਣਾ ਸੀ । ਸੂਤਰਾਂ ਦੇ ਹਵਾਲੇ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਖਬਰ ਆ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਲਈ ਭਗਵੰਤ ਮਾਨ ਦੇ ਨਾਮ ਦਾ ਐਲਾਨ ਕਰ ਸਕਦੇ ਹਨ ।
PUNJAB




INDIA








WORLD










