ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਫੋਰ-ਜੀ ਹੋਟਲ ਤੋਂ ਖਾਣਾ ਖਾ ਕੇ ਪੈਦਲ ਘਰ ਨੂੰ ਜਾ ਰਿਹਾ ਸੀ ਤਾਂ ਦੋਸ਼ੀ ਗੁਰਵਿੰਦਰ ਸਿੰਘ ਜੋ ਰਸਤੇ ਵਿੱਚ ਖੜਾ ਸੀ ਜੋ ਬਾਅਦ ਵਿੱਚ ਪਿਛੇ ਤੋਂ ਆਇਆ ਅਤੇ ਝਪਟ ਮਾਰ ਕੇ ਉਸ ਕੋਲੋ ਹੱਥ ਵਿੱਚ ਫੜਿਆ ਪੈਸਿਆ ਵਾਲਾ ਬੈਗ ਖੋਹ ਕੇ ਲੈ ਗਿਆ ਜਿਸ ਵਿੱਚ 50,000 ਰੁਪਏ ਸਨ।ਦੋਸ਼ੀ ਨੂੰ ਬਾਅਦ ਵਿੱਚ ਗ੍ਰਿਫਤਾਰ ਕਰਕੇ ਉਸ ਪਾਸੋਂ ਖੋਹੇ ਹੋਏ ਪੈਸਿਆਂ ਵਿੱਚੋਂ 5,000 ਰੁਪਏ ਬ੍ਰਾਂਮਦ ਕੀਤੇ ਗਏ।ਮੁਦਈ ਦੋਸ਼ੀ ਦੀ ਪਹਿਲਾਂ ਆਪਣੇ ਤੌਰ ਤੇ ਹੁਣ ਭਾਲ ਕਰਦਾ ਰਿਹਾ ਸੀ। ਸ:ਥ:ਜਗਮੋਹਨ ਸਿੰਘ ਨੇ ਗੁਰਵਿੰਦਰ ਸਿੰਘ ਉਰਫ ਲੱਡੂ ਪੁੱਤਰ ਸਤਵੰਤ ਸਿੰਘ ਵਾਸੀ ਧੱਲੇਕੇ ਰੋਡ ਮੋਗਾ ਤੇ 188/29-10-2021 ਅ/ਧ 379ਬੀ ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮੈਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਮੋਟਰ ਸਾਇਕਲ ਪੀ ਬੀ 29 ਐਲ 1303 ਮਾਰਕਾ ਡੀਲਕਸ ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ 300 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ 0.5 ਬ੍ਰਾਂਮਦ ਕੀਤੀਆਂ ਗਈਆਂ। ਇੰਸ:ਬਲਰਾਜ ਮੋਹਨ ਨੇ ਰਾਮ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੋਟ ਕਰੋੜ ਕਲਾਂ ਹਾਲ ਪਿੰਡ ਚੂਹੜਚੱਕ ਤੇ 128/29-10-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਬੇਅੰਤ ਸਿੰਘ ਪਾਸੋਂ 300 ਨਸ਼ੀਲੀਆਂ ਗੋਲੀਆਂ ਮਾਰਕਾ ਟ੍ਰਾਮਾਡੋਲ ਅਤੇ ਦੋਸ਼ੀ ਜਸਪ੍ਰੀਤ ਸਿੰਘ ਪਾਸੋਂ 150 ਨਸ਼ੀਲੀਆਂ ਗੋਲੀਆਂ ਮਾਰਕਾ ਟ੍ਰਮਾਡੋਲ ਕੁੱਲ 450 ਨਸ਼ੀਲੀਆਂ ਗੋਲੀਆਂ ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਦਿਲਬਾਗ ਸਿੰਘ ਨੇ 1.ਬੇਅੰਤ ਸਿੰਘ ਪੁੱਤਰ ਜੋਗਿੰਦਰ ਸਿੰਘ 2.ਜਸਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਆਨ ਬੁੱਟਰ ਕਲਾਂ ਤੇ 147/29-10-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਸਵਾ 8 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ:ਬਲਵੀਰ ਸਿੰਘ ਨੇ ਜਸਵੰਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਤਾਰੇਵਾਲਾ ਤੇ 268/29-10-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਸਵਾ 9 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ:ਜਸਵੀਰ ਸਿੰਘ ਨੇ ਪਰਮਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਢੋਲੇਵਾਲਾ ਤੇ 219/29-10-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਮਾਲਸਰ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 9 ਬੋਤਲਾਂ ਨਜਾਇਜ ਸ਼ਰਾਬ ਬ੍ਰਾਂਮਦ ਕੀਤੀ ਗਈ। ਸ:ਥ:ਮਨਜੀਤ ਸਿੰਘ ਨੇ ਅੰਗਰੇਜ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਭਲੂਰ ਤੇ 112/29-10-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।