JAGAT SEWAK
  • Home
  • PUNJABਪੰਜਾਬ

    Punjab

    ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
    ਪੰਜਾਬ

    April 27, 2026
    1.7k
    ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

    1.6k
    ਸਾਬਕਾ ਡੀਆਈਜੀ ਭੁੱਲਰ ਦੀਆਂ ਮੁਸਕਲਾਂ ਵਿੱਚ ਹੋਰ ਵਾਧਾ,ਈਡੀ ਨੇ ਚੰਡੀਗੜ੍ਹ 11 ਥਾਵਾਂ ਤੇ ਛਾਪੇਮਾਰੀ ਕੀਤੀ 

    ਪ੍ਰਤਾਪ ਸਿੰਘ ਬਾਜਵਾ ਨੇ ਇੱਕ ਹੋਰ ਨਵਾਂ ਸੱਪ ਕੱਢਿਆ, ਕੀਤਾ ਦਾਅਵਾ,ਆਪ ਦੇ 32 ਵਿਧਾਇਕ ਸੰਪਰਕ ਵਿੱਚ ਸਨ।

    April 25, 2026
    1.8k
  • INDIAਦੇਸ਼
    ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ, ਤਿੰਨ ਸੰਸਦ ਮੈਂਬਰਾਂ ਨੇ ਛੱਡੀ ਪਾਰਟੀ 

    ਅਮਿਤ ਸ਼ਾਹ ਵੱਲੋਂ ਆਮ ਆਦਮੀ ਪਾਰਟੀ ਤੋੜਨ ਲਈ,ਰਾਘਵ ਚੱਢੇ ਨੂੰ ਕੀਤੀ ਵੱਡੀ ਆਫਰ, ਬਲਤੇਜ ਪੰਨੂੰ ਨੇ ਲਗਾਏ ਵੱਡੇ ਇਲਜ਼ਾਮ 

    ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੀ ਐਨ ਐਸ ਏ ਖ਼ਤਮ ਹੋਣ ਤੋਂ ਬਾਅਦ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਹੋਈ ਪੇਸ਼ੀ 

    ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ। ਰਾਜ ਸਭਾ ਸਕੱਤਰੇਤ ਨੂੰ ਸੌਂਪਿਆ ਦਿੱਤਾ ਪੱਤਰ 

    ਵੱਡੀ ਖਬਰ, ਭਾਰਤੀ ਜਨਤਾ ਪਾਰਟੀ ਦੇ ਦਫਤਰ ਦੇ ਨੇੜੇ ਹੋਇਆ ਧਮਾਕਾ, ਪੁਲਿਸ ਨੇ ਜਾਂਚ ਕੀਤੀ ਸ਼ੁਰੂ 

    ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ ਐੱਸ ਫੂਲਕਾ ਬੀਜੇਪੀ ਵਿੱਚ ਹੋਏ ਸ਼ਾਮਲ 

    ਪੰਜਾਬ ਵਿੱਚ ਚੋਣਾਂ ਦਾ ਬਿਗਲ ਵਜਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਆ ਰਹੇ ਮੋਗਾ 

    ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਉਪਰ ਚੱਲੀਆਂ ਗੋਲੀਆਂ, ਇੱਕ ਵਿਅਕਤੀ ਹੋਇਆ ਜ਼ਖ਼ਮੀ 

    ਅਮਰੀਕਾ ਵਿੱਚ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਘੜਨ ਵਾਲੇ ਨਿਖਿਲ ਗੁਪਤਾ ਨੇ ਆਪਣੇ ਤੇ ਲੱਗੇ ਦੋਸ਼ ਕੀਤੇ ਕਬੂਲ,40 ਸਾਲ ਤੱਕ ਹੋ ਸਕਦੀ ਸਜ਼ਾ 

  • WORLDਵਿਸ਼ਵ
    ਕੈਨੇਡਾ ਸਰਕਾਰ ਵੱਲੋਂ ਇੰਮੀਗ੍ਰੇਸ਼ਨ ਕਾਨੂੰਨ ਬਿੱਲ ਸੀ 12 ਮੁਤਾਬਕ,30000 ਲੋਕਾਂ ਨੂੰ ਬਾਹਰ ਕੱਢਣ ਦੇ ਕੀਤੇ ਹੁਕਮ 

    ਈਰਾਨ ਅਤੇ ਅਮਰੀਕਾ ਦੀ ਜੰਗ ਨੂੰ ਲੈਕੇ ਵੱਡੀ ਖਬਰ, ਸ਼ਰਤਾਂ ਦੇ ਆਧਾਰ ਉਪਰ ਦੋ ਹਫਤਿਆਂ ਲਈ ਹੋਈ ਜੰਗਬੰਦੀ 

    ਅਮਰੀਕਾ ਨੇ ਵੱਡੀ ਗਿਣਤੀ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਦੇ ਲਾਇਸੈਂਸ ਕੀਤੇ ਰੱਦ 

    ਕੈਨੇਡਾ ਦੇ ਸਰੀ ਵਿੱਚ ਇੱਕ ਹੋਰ ਨੌਜਵਾਨ ਦਾ ਗੋਲੀਆਂ ਮਾਰਕੇ ਕੀਤਾ ਕਤਲ 

    ਮੰਦਭਾਗੀ ਖ਼ਬਰ-ਰੋਜੀ ਰੋਟੀ ਕਮਾਉਣ ਗਏ ਮੋਗਾ ਦੇ ਨੌਜਵਾਨ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ*ਤ*ਲ 

    ਕੈਨੇਡਾ ਵਿੱਚ ਵਰਕ ਪਰਮਿਟ ਤੇ ਕੰਮ ਕਰ ਰਹੇ ਕਾਮਿਆਂ ਨੂੰ ਸਰਕਾਰ ਕਰੇਗੀ ਪੱਕੇ 

    ਕੈਨੇਡਾ ਨਿਵਾਸੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੀ ਨੈਂਨਸੀ ਗਰੇਵਾਲ ਦਾ ਹੋਇਆ ਕਤਲ 

    ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਔਰਤਾਂ ਨੂੰ ਪਤੀਆ ਵੱਲੋਂ ਕੁੱਟਣ ਸਬੰਧੀ ਨਵਾਂ ਹੁਕਮ ਕੀਤਾ ਜਾਰੀ 

    “ਵਾਅਦਿਆਂ ਦੀ ਰਾਜਨੀਤੀ ਕਦੋਂ ਖ਼ਤਮ ਹੋਵੇਗੀ?” – ਇੰਟਰਨੈਸ਼ਨਲ ਪੰਥਕ ਦਲ ਯੂਕੇ ਵੱਲੋਂ ਐਸਜੀਪੀਸੀ ਪ੍ਰਧਾਨ ਧਾਮੀ ਨੂੰ ਸਿੱਧੀ ਚੁਣੌਤੀ

  • BUSINESSਕਾਰੋਬਾਰ
  • E-Paper
  • Youtube
SUBSCRIBE
No Result
View All Result

Home ਪੰਜਾਬ

ਕਾਂਗਰਸ ਹਾਈਕਮਾਡ ਨੇ ਨਵਜੋਤ ਸਿੰਘ ਸਿੱਧੂ ਦਿੱਤਾ ਝਟਕਾ,ਪੰਜਾਬ ਚੋਣਾਂ ਦੀ ਜਿਮੇਵਾਰੀ ਦਿੱਤੀ ਮੁੱਖ ਮੰਤਰੀ ਚੰਨੀ ਨੂੰ

by Tarlochan Singh Brar
October 30, 2021
Reading Time: 1 min read
0
ਕਾਂਗਰਸ ਹਾਈਕਮਾਡ ਨੇ ਨਵਜੋਤ ਸਿੰਘ ਸਿੱਧੂ ਦਿੱਤਾ ਝਟਕਾ,ਪੰਜਾਬ ਚੋਣਾਂ ਦੀ ਜਿਮੇਵਾਰੀ ਦਿੱਤੀ ਮੁੱਖ ਮੰਤਰੀ ਚੰਨੀ ਨੂੰ
Share on WhatsApp!Share on Facebook

ਪੰਜਾਬ ਵਿੱਚ ਕਾਂਗਰਸ ਦਾ ਕਲੇਸ਼ ਸਿੱਖਰਾਂ ਤੇ ਪਹੁੰਚਿਆ ਹੋਇਆ ਹੈ । ਪਰ ਉਸ ਦੇ ਵਿੱਚ ਕਾਂਗਰਸ ਹਾਈਕਮਾਡ ਪੰਜਾਬ ਦੇ ਲੀਡਰਾਂ ਨੂੰ ਦਿੱਲੀ ਸੱਦ ਕੇ ਸਮਝਾਉਣ ਦੀ ਕੋਸ਼ਿਸ਼ ਕਰਦੀ ਆ ਰਹੀ ਹੈ । ਦੂਜੇ ਪਾਸੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਨੂੰ ਲੰਬਾ ਸਮਾਂ ਹੋ ਗਿਆ ਪਰ ਪਾਰਟੀ ਨੂੰ ਮਜਬੂਤ ਕਰਨ ਲਈ ਨਾ ਕੋਈ ਮੀਟਿੰਗ ਕੀਤੀ ਹੈ ਨਾ ਪਾਰਟੀ ਵਰਕਰਾਂ ਨੂੰ ਕਦੇ ਮਿਲੇ ਹੈ । ਉਦੋਂ ਤੋਂ ਲੈ ਕੇ ਹੁਣ ਤੱਕ ਆਪਸੀ ਝਗੜੇ ਵਿੱਚ ਹੀ ਉਲਝੇ ਪਏ ਹਨ । ਚੋਣਾਂ ਨੇੜੇ ਆਉਦੀਆਂ ਦੇਖ ਪਾਰਟੀ ਹਾਈਕਮਾਡ ਨੇ ਨਵਜੋਤ ਸਿੰਘ ਸਿੱਧੂ ਤੋਂ ਵੱਡੀ ਜਿਮੇਵਾਰੀ ਵਾਪਸ ਲੈ ਕੇ ਪੰਜਾਬ ਚੋਣਾਂ ਦੀ ਜਿਮੇਵਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੇ ਦਿੱਤੀ ਹੈ ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਛੱਡਣ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਸੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲ ਪੰਜਾਬ ਦੀ ਪੂਰੀ ਜ਼ਿੰਮੇਵਾਰੀ ਹੋਵੇਗੀ। ਪਰ ਹਾਈਕਮਾਨ ਨੇ ਸਿੱਧੂ ਨੂੰ ਝਟਕਾ ਦਿੰਦੇ ਹੋਏ ਪੰਜਾਬ ਦੀ ਵੱਡੀ ਜ਼ਿੰਮੇਵਾਰੀ ਤੋਂ ਲਾਂਭੇ ਕਰ ਦਿੱਤਾ ਹੈ।

ਦਰਅਸਲ ਕਾਂਗਰਸ ਹਾਈਕਮਾਨ ਨੇ ਹੁਣ ਪੰਜਾਬ ਚੋਣਾਂ ਦੀ ਸਾਰੀ ਜ਼ਿੰਮੇਵਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੌਂਪ ਦਿੱਤੀ ਹੈ। ਕਾਂਗਰਸ ਹਾਈਕਮਾਨ ਦੇ ਇਸ ਫੈਸਲੇ ਤੋਂ ਬਾਅਦ ਚੰਨੀ ਨੇ ਆਪੋ-ਆਪਣੇ ਹਲਕਿਆਂ ‘ਚ ਸਥਿਤੀ ਦਾ ਜਾਇਜ਼ਾ ਲੈਣ ਲਈ ਕਾਂਗਰਸੀ ਵਿਧਾਇਕਾਂ ਨਾਲ ਵਨ-ਟੂ-ਵਨ ਮੀਟਿੰਗਾਂ ਵੀ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਮੁਤਾਬਕ ਕਾਂਗਰਸ ਆਗੂ ਰਾਹੁਲ ਗਾਂਧੀ ਪਿਛਲੇ ਦਿਨੀਂ ਵਾਪਰੀਆਂ ਘਟਨਾਵਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਤੋਂ ਨਾਰਾਜ਼ ਹਨ।

RELATED STORIES

ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 

ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 

April 27, 2026
1.7k
ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

April 27, 2026
1.6k

ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਵੀਰਵਾਰ ਨੂੰ ਚੰਨੀ ਨੂੰ ਦਿੱਲੀ ਬੁਲਾ ਕੇ ਉਨ੍ਹਾਂ ਨਾਲ ਚੋਣਾਂ ਦੀ ਰਣਨੀਤੀ ‘ਤੇ ਗੱਲਬਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਮੁੜ ਦਿੱਲੀ ਬੁਲਾਇਆ ਗਿਆ। ਇਸ ਮੀਟਿੰਗ ਵਿੱਚ ਪਾਰਟੀ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਸਨ।

ਪਾਰਟੀ ਆਗੂਆਂ ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਪੰਜਾਬ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਹੁਣ ਤੱਕ ਸੂਬਾ ਸੰਗਠਨ ਬਣਾਉਣ ਦੀ ਚਰਚਾ ਕਰਦੇ ਰਹੇ ਹਨ ਪਰ ਉਨ੍ਹਾਂ ਨੇ ਇਸ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਹਨ। ਸਿੱਧੂ ਦੇ ਇਸ ਰਵੱਈਏ ਤੋਂ ਕਾਂਗਰਸ ਦੇ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ਦੇ ਆਗੂ ਤੇ ਵਰਕਰ ਕਾਫੀ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਚੋਣਾਂ ਸਿਰ ’ਤੇ ਹਨ ਪਰ ਫਿਰ ਵੀ ਉਨ੍ਹਾਂ ਨੂੰ ਹਿਦਾਇਤਾਂ ਦੇਣ ਵਾਲਾ ਕੋਈ ਨਹੀਂ ਹੈ।

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਾਈਕਮਾਨ ਨੇ ਹੁਣ ਚੰਨੀ ਨੂੰ ਪਾਰਟੀ ਲਈ ਰੋਡਮੈਪ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨੂੰ ਚੋਣਾਂ ‘ਚ ਟੱਕਰ ਦੇਣ ਲਈ ਜਿਸ ਤਰ੍ਹਾਂ ਦੇ ਬਿਆਨ ਦਿੱਤੇ ਹਨ, ਉਸ ਤੋਂ ਬਾਅਦ ਕਾਂਗਰਸ ਹਾਈਕਮਾਨ ਨੂੰ ਲੱਗ ਰਿਹਾ ਹੈ ਕਿ ਕੈਪਟਨ ਪੰਜਾਬ ‘ਚ ਉਨ੍ਹਾਂ ਦਾ ਵੱਡਾ ਨੁਕਸਾਨ ਕਰ ਸਕਦੇ ਹਨ।

ਕਾਂਗਰਸੀ ਆਗੂਆਂ ਵਿੱਚ ਇਸ ਗੱਲ ਨੂੰ ਲੈ ਕੇ ਕਾਫੀ ਚਰਚਾ ਹੈ ਕਿ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਭਾਵੇਂ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਕਮਾਨ ਨਾ ਬਣਾ ਸਕੇ ਪਰ ਕਾਂਗਰਸ ਦੇ ਵੋਟਰਾਂ ‘ਤੇ ਸੰਨ੍ਹ ਜ਼ਰੂਰ ਲਾਏਗੀ।

Print Friendly, PDF & Email

Leave a Reply Cancel reply

Your email address will not be published. Required fields are marked *

About Us

Jagat sewak news portal is basically focused on promoting Punjabi language toward the whole world . As you all had showered faith in our past publications, we hope more motivation and love by your side in future projects.

Recent Stories

  • ਬਾਘਾਪੁਰਾਣਾ ਪਹੁੰਚੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਆਖਿਆ ਮੇਰਾ ਮੁੱਖ ਕੰਮ ਸਾਰਿਆਂ ਨੂੰ ਇਕੱਠੇ ਕਰਨਾ,ਫਿਰ ਅਸੀਂ ਸੀਟਾਂ ਦੀ ਵੰਡ ਕਰਾਂਗੇ 
  • ਪੰਜਾਬ ਦੀਆਂ ਜੇਲ੍ਹਾਂ ਵਿੱਚ ਸਿੱਖ ਕੈਦੀਆਂ ਨਾਲ ਜਬਰ-ਜ਼ੁਲਮ ਦੀਆਂ ਹੱਦਾਂ ਪਾਰ, ਸਰਕਾਰ ਅਤੇ ਡੀ.ਜੀ.ਪੀ. ਜੇਲ੍ਹਾਂ ਤੁਰੰਤ ਜਵਾਬ ਦੇਣ : ਬਾਪੂ ਤਰਸੇਮ ਸਿੰਘ

Follow Us

Facebook Twitter Instagram

© 2026 JNews - Premium WordPress news & magazine theme by Jegtheme.

No Result
View All Result
  • Home
    • Home – Layout 1
    • Home – Layout 2
    • Home – Layout 3
  • E-Paper
  • Youtube Channel Videos
  • Contact Us