ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਦੋਸ਼ੀ ਨੇ ਮੁਦਈ ਦੇ ਸਿਰ ਵਿੱਚ ਮਰ ਦੇਣ ਦੀ ਨੀਅਤ ਨਾਲ ਕਸੀਆ ਮਰ ਕੇ ਮੁਦਈ ਨੂੰ ਬੁਰੀ ਤਰਾਂ ਜਖਮੀ ਕਰ ਦਿੱਤਾ।ਜਿਸ ਤੇ ਉਸਨੂੰ ਅਮਨਦੀਪ ਹਸਪਤਾਲ ਸ੍ਰੀ ਅਮ੍ਰਿੰਤਸਰ ਸਾਹਿਬ ਵਿਖੇ ਦਾਖਿਲ ਕਰਵਾਇਆ ਗਿਆ।ਵਜ੍ਹਾ ਰੰਜਿਸ਼ ਘਰੇਲੂ ਝਗੜਾ ਜਿਸਤੇ ਦੋਸ਼ੀ ਖਿਲ਼ਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਸ:ਥ:ਹਰਪ੍ਰੀਤ ਸਿੰਘ ਨੇ ਮਨਰਾਜ ਬੇਰੀ ਪੁੱਤਰ ਦੀਪਕ ਬੇਰੀ ਵਾਸੀ ਅਮ੍ਰਿੰਤਸਰ ਰੋੋਡ ਮੋਗਾ ਤੇ 190/31-20-2021 ਅ/ਧ 307/325/323 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਰਜਿਸਟਰ ਕਰਾਇਆ ਕਿ ਉਹ ਅੱਜ ਖੇਤ ਵਿੱਚ ਮੋਟਰ ਚਲਾਉਣ ਗਿਆ ਤਾਂ ਉਸਦੀ ਮੋਟਰ ਨਹੀ ਚੱਲੀ ਤਾਂ ਉਸਨੇ ਦੇਖਿਆ ਕਿ ਕਿਸੇ ਵਿਅਕਤੀਆਂ ਦੁਅਰਾ ਉਸਦੀ ਮੋਟਰ ਤੋਂ ਤਾਰ ਚੋਰੀ ਕੀਤੀ ਹੋਈ ਹੈ ਜਿਸਨਾਲ ਉਸਦੀ ਮੋਟਰ ਨਹੀ ਚੱਲੀ ਤਾਂ ਉਸ ਵੱਲੋ ਭਾਲ ਕਰਨ ਤੇ ਪਤਾ ਲਗਿਆ ਕਿ ਦੋਸ਼ੀਆਂ ਨੇ ਉਸਦੀ ਮੋਟਰ ਅਤੇ ਹੋਰਵੀ ਮੋਟਰਾਂ ਤੋਂ ਤੋਂ ਤਾਰਾਂ ਚੋਰੀ ਕੀਤੀਆਂ ਹੋਈਆਂ ਹਨ ਜਿੰਨਾਂ ਨੂੰ ਬਾਅਦ ਵਿੱਚ ਗ੍ਰਿਫਤਾਰ ਕਰਕੇ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਮਲੀਤੀ 7,000 ਰੁਪਏ। ਸ:ਥ:ਕਿਰਪਾਲ ਸਿੰਘ ਨੇ 1.ਦਲਜੀਤ ਸਿੰਘ ਉਰਫ ਕਾਲਾ ਪੁੱਤਰ ਪਰਮਜੀਤ ਸਿੰਘ 2.ਸਰਬਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀਆਨ ਬਿਲਾਸਪਰ ਤੇ 204/31-10-2021 ਅ/ਧ 379/411 ਭ:ਦ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 500 ਨਸ਼ੀਲੀਆਂ ਗੋਲੀਆਂ ਮਾਰਕਾ ਐਟੀਜੋਲਮ ਬ੍ਰਾਂਮਦ ਕੀਤੀਆਂ ਗਈਆਂ। ਐਸ ਆਈ ਲਖਵਿੰਦਰ ਸਿੰਘ ਨੇ ਗੁਰਦੇਵ ਸਿੰਘ ਉਰਫ ਨੀਲਾ ਪੁੱਤਰ ਹਰਜਿੰਦਰ ਸਿੰਘ ਵਾਸੀ ਦੋਲੇਵਾਲਾ ਤੇ 183/31-10-2021 ਅ/ਧ 22/61/85 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾੳਥੂ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 21 ਬੋਤਲਾਂ ਸ਼ਰਾਬ ਮਾਰਕਾ 111 ਏਸ ਫਾਰ ਸੇਲ ਚੰਡੀਗੜ੍ਹ ਦੀਆਂ ਬ੍ਰਾਂਮਦ ਕੀਤੀਆਂ ਗਈਆਂ। ਸ:ਥ:ਗੁਰਚਰਨ ਸਿੰਘ ਨੇ ਸੁਖਮੰਦਰ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪੁੱਲੀ ਵਾਲਾ ਮਹੱਲਾ ਨਿਗਾਹਾ ਰੋਡ ਮੋਗਾ ਤੇ 270/31-10-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 100 ਲੀਟਰ ਲਾਹਣ ਬ੍ਰਾਂਮਦ ਕੀਤੀ ਗਈ।ਜਿਸਤੇ ਦੋਸ਼ਣ ਖਿਲਾਫ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਹੋਲ:ਰਾਜਾ ਸਿੰਘ ਨੇ ਹਰਜਿੰਦਰ ਕੌਰ ਪਤਨੀ ਰੇਸ਼ਮ ਸਿੰਘ ਵਾਸੀ ਮਧੇਕੇ ਤੇ 205/31-10-2021 ਅ/ਧ 61/1/14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।